Home / ਮਨੋਰੰਜਨ / ਰਣਵੀਰ ਸਿੰਘ ਸਟਾਰਰ ਫਿਲਮ ’83′ 30 ਅਗਸਤ 2019 ਨੂੰ ਹੋਵੇਗੀ ਰਿਲੀਜ਼
ਰਣਵੀਰ ਸਿੰਘ ਸਟਾਰਰ ਫਿਲਮ ’83′ 30 ਅਗਸਤ 2019 ਨੂੰ ਹੋਵੇਗੀ ਰਿਲੀਜ਼

ਰਣਵੀਰ ਸਿੰਘ ਸਟਾਰਰ ਫਿਲਮ ’83′ 30 ਅਗਸਤ 2019 ਨੂੰ ਹੋਵੇਗੀ ਰਿਲੀਜ਼

ਮੁੰਬਈ — ‘ਪਦਮਾਵਤ’ ਦੀ ਸਫਲਤਾ ਤੋਂ ਬਾਅਦ ਰਣਵੀਰ ਸਿੰਘ ਜਲਦ ਹੀ ’83′ ‘ਚ ਨਜ਼ਰ ਆਉਣ ਵਾਲੇ ਹਨ। ਤੁਹਾਨੂੰ ਦੱਸ ਦੇਈਏ ਫਿਲਮ ਦੀ ਰਿਲੀਜ਼ ਡੇਟ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਇਹ ਫਿਲਮ ਪਹਿਲਾਂ ਅਪ੍ਰੈਲ ਮਹੀਨੇ ਰਿਲੀਜ਼ ਹੋਣੀ ਸੀ ਪਰ ਹੁਣ ਇਹ ਫਿਲਮ 30 ਅਗਸਤ, 2019 ਨੂੰ ਰਿਲੀਜ਼ ਹੋਵੇਗੀ। ਇਸ ਗੱਲ ਬਾਰੇ ਜਾਣਕਾਰੀ ਟਰੇਂਡ ਐਨਾਲਿਸਟ ਤਰਣ ਆਦਰਸ਼ ਨੇ ਦਿੱਤੀ ਹੈ। ਇਸ ਇਤਿਹਾਸਕ ਜਿੱਤ ‘ਤੇ ਆਧਾਰਿਤ ਫਿਲਮ ਦਾ ਨਿਰਦੇਸ਼ਨ ਕਬੀਰ ਖਾਨ ਕਰਨਗੇ ਅਤੇ ਫੈਂਟਮ ਫਿਲਮਸ ਵਲੋਂ ਇਸਨੂੰ ਪ੍ਰੋਡਿਊਸ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਸਾਲ 1983 ‘ਚ ਭਾਰਤ ਨੂੰ ਕ੍ਰਿਕਟ ਵਰਲਡ ਕੱਪ ‘ਚ ਮਿਲੀ ਪਹਿਲੀ ਖਿਤਾਬੀ ਜਿੱਤ ਦੀ ਕਹਾਣੀ ‘ਤੇ ਆਧਾਰਿਤ ਹੈ। ਇਸ ਫਿਲਮ ‘ਚ ਅਭਿਨੇਤਾ ਰਣਵੀਰ ਸਿੰਘ ਨੂੰ ਭਾਰਤੀ ਕ੍ਰਿਕਟ ਟੀਮ ਦੇ ਦਿਗਜ ਖਿਡਾਰੀ ਕਪਿਲ ਦੇਵ ਦੀ ਭੂਮਿਕਾ ‘ਚ ਦੇਖਿਆ ਜਾਵੇਗਾ।

Comments

comments

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>

Scroll To Top