Ludhiana MC Polls : BJP announces First 32 candidates list
ਚੰਡੀਗੜ, 7 ਫਰਵਰੀ – ਲੁਧਿਆਣਾ ਨਗਰ ਨਿਗਮ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੀ ਬੈਠਕ ਅੱਜ ਚੰਡੀਗੜ• ਸਥਿੱਤ ਆਫਿਸ ਵਿਚ ਸੂਬਾ ਪ੍ਰਧਾਨ ਵਿਜੈ ਸਾਂਪਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਰਾਸ਼ਟਰੀ ਸਕੱਤਰ ਤਰੁਣ ਚੁੱਘ, ਸੂਬਾ ਮਹਾਮੰਤਰੀ ਸੰਗਠਨ ਦਿਨੇਸ਼ ਕੁਮਾਰ, ਸਾਬਕਾ ਸੂਬਾ ਪ੍ਰਧਾਨRead More