Friday, May 17, 2024
Home Punjab ਦਲਿਤ 'ਤੇ ਬਹੁਜਨ ਸਮਾਜ ਦੇ ਲੋਕਾਂ ਨੇ ਸੰਭਾਲੀ ਕਿਸਾਨ ਅੰਦੋਲਨ ਸਟੇਜ ਦੀ...

ਦਲਿਤ ‘ਤੇ ਬਹੁਜਨ ਸਮਾਜ ਦੇ ਲੋਕਾਂ ਨੇ ਸੰਭਾਲੀ ਕਿਸਾਨ ਅੰਦੋਲਨ ਸਟੇਜ ਦੀ ਕਮਾਨ

ਕੁੰਡਲੀ ਬਾਰਡਰ : ਬਾਬਾ ਸਾਹਿਬ ਭੀਮ ਰਾਉ ਅੰਬੇਦਕਰ ਦੀ 130ਵੀਂ ਜਯੰਤੀ ਅੱਜ ਕੁੰਡਲੀ ਬਾਰਡਰ ‘ਤੇ ਵੀ ਮਨਾਈ ਗਈ ਜਿੱਥੇ ਕਿਸਾਨ ਕੇਂਦਰ ਵੱਲੋਂ ਪਾਸ ਖੇਤੀ ਕਾਨੂੰਨ ਖਿਲਾਫ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ। ਇਸ ਦੌਰਾਨ ਦਲਿਤ ‘ਤੇ ਬਹੁਜਨ ਸਮਾਜ ਦੇ ਲੋਕਾਂ ਨੇ ਮੁੱਖ ਸਟੇਜ ਦੀ ਕਮਾਨ ਸੰਭਾਲੀ।

ਇਸ ਦੌਰਾਨ ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਵੀ ਬਾਬਾ ਭੀਮਰਾਉ ਅੰਬੇਦਕਰ ਦੀ ਜਯੰਤੀ ਨੂੰ ਕੁੰਡਲੀ ਬਾਰਡਰ ਤੇ ਧੂਮਧਾਮ ਨਾਲ ਮਨਾਇਆ। ਉਧਰ ਸਿੰਘੂ ਬਾਰਡਰ ਤੇ ਵੀ ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਵੀ ਬਾਬਾ ਭੀਮਰਾਉ ਦੀ ਮੂਰਤੀ ਤੇ ਫੁੱਲ ਚੜ੍ਹਾਏ ਤੇ ਕਿਸਾਨ ਏਕਤਾ ਦਿਵਸ ਦੇ ਰੂਪ ਵਿੱਚ ਇਸ ਨੂੰ ਮਨਾਇਆ।

ਕਿਸਾਨ ਆਗੂ ਦਰਸ਼ਨਪਾਲ ਨੇ ਕਿਹਾ ਕਿ, “ਅੱਜ ਬਾਬਾ ਭੀਮਰਾਉ ਅੰਬੇਦਕਰ ਦਾ ਜਯੰਤੀ ਤੇ ਮੁੱਖ ਮੰਚ ਦਾ ਸੰਚਾਲਨ ਦਲਿਤ ਤੇ ਬਹੁਜਨ ਸਮਾਜ ਦੇ ਲੋਕਾਂ ਨੂੰ ਸੌਂਪਿਆ ਗਿਆ ਹੈ ਤਾਂ ਜੋ ਕਿਸਾਨ ਮਜ਼ਦੂਰ ਏਕਤਾ ਨੂੰ ਬੁਲੰਦ ਕੀਤਾ ਜਾ ਸਕੇ ਤੇ ਸਰਕਾਰ ਨੂੰ ਇੱਕ ਸੰਦੇਸ਼ ਜਾਵੇ ਕਿ ਕਿਸਾਨ ਤੇ ਮਜਦੂਰ ਇੱਕਜੁੱਟ ਹੋ ਕੇ ਅੰਦੋਲਨ ਕਰ ਰਹੇ ਹਨ।”

ਕਿਸਾਨ ਆਗੂ ਦਰਸ਼ਨਪਾਲ ਨੇ ਸਰਕਾਰ ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ, “ਸਰਕਾਰ ਅੱਜ ਬਾਬਾ ਸਾਹੇਬ ਭੀਮਰਾਉ ਅੰਬੇਦਕਰ ਦੀ ਜਯੰਤੀ ਤੇ ਵੱਖ-ਵੱਖ ਸਮਾਗਮ ਕਰਕੇ ਕਿਸਾਨ ਅੰਦੋਲਨ ‘ਚ ਪਾੜ ਪਾਉਣਾ ਚਾਹੁੰਦੀ ਹੈ, ਪਰ ਸਰਕਾਰ ਦੀ ਇਹ ਸਾਜਿਸ਼ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਕਿਸਾਨ ਨੇਤਾ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹਨ, ਪਰ ਸਰਕਾਰ ਪਹਿਲਾਂ ਇਸ ਲਈ ਤਾਰੀਖ ਤੈਅ ਕਰੇ ਤੇ ਸੱਦਾ ਭੇਜੇ ਨਾਲ ਹੀ ਆਪਣੀ ਮੰਸ਼ਾ ਵੀ ਸਪਸ਼ੱਟ ਕਰੇ।”

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments