ਨਵੀਂ ਦਿੱਲੀ : ਕਾਊਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਸ਼ਨ ਐਗਜ਼ਾਮੀਨੇਸ਼ਨ (CISCE) ਨੇ ਅੱਜ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਹ ਪ੍ਰੀਖਿਆਵਾਂ ਦੇਸ਼ ਭਰ ਵਿਚ ਕਰੋਨਾ ਦੇ ਰਿਕਾਰਡ ਕੇਸ ਸਾਹਮਣੇ ਆਉਣ ਕਾਰਨ ਮੁਲਤਵੀ ਕੀਤੀਆਂ ਗਈਆਂ ਹਨ। ਸਕੱਤਰ ਗੈਰੀ ਅਰਾਥੋਨ ਨੇ ਦੱਸਿਆ ਕਿ 4 ਮਈ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਤੇ ਜੂਨ ਦੇ ਪਹਿਲੇ ਹਫਤੇ ਹਾਲਾਤ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰੀਖਿਆਵਾਂ ਸਬੰਧੀ ਅੰਤਿਮ ਫੈਸਲਾ ਕੀਤਾ ਜਾਵੇਗਾ।
CISCE ਬੋਰਡ ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ
RELATED ARTICLES
Recent Comments
Hello world!
on