Thursday, May 16, 2024
Home Punjab ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ,ਵਿਅਕਤੀ ਦਾ ਕਤਲ ਕਰ, ਸਿਰ ਵੱਢ ਕੇ...

ਪੰਜਾਬ ‘ਚ ਗੁੰਡਾਗਰਦੀ ਦਾ ਨੰਗਾ ਨਾਚ,ਵਿਅਕਤੀ ਦਾ ਕਤਲ ਕਰ, ਸਿਰ ਵੱਢ ਕੇ ਨਾਲ ਲੈ ਗਏ ਕਾਤਲ

ਫਰੀਦਕੋਟ : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ‘ਚ  ਦਿਲ ਨੂੰ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ, ਜਿਸ ਚ ਇਕ 60 ਸਾਲ ਦੇ ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਕਾਤਿਲ ਆਪਣੇ ਨਾਲ ਲੈ ਗਏ।ਫਿਲਹਾਲ ਪੁਲਿਸ ਵੱਲੋਂ ਮੌਕੇ ਤੇ ਪੁਹੰਚ ਕੇ ਆਪਣੀ ਜਾਂਚ ਆਰੰਭ ਕਰ ਦਿੱਤੀ ਗਈ ਹੈ। ਇਹ ਘਟਨਾ ਸਵੇਰੇ  ਕਰੀਬ ਪੰਜ ਵਜੇ ਦੀ ਘਟਨਾ ਹੈ ਜਦੋ ਹਰਪਾਲ ਸਿੰਘ ਨਾਮਕ ਇਕ ਕਿਸਾਨ ਆਪਣੇ ਘਰ ਵਿੱਚ ਸੁੱਤਾ ਪਿਆ ਸੀ ਤਾਂ ਅਣਪਛਾਤੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਉਸ ਦਾ ਗੱਲ ਵੱਡ ਕੇ ਹਤਿਆ ਕਰ ਦਿੱਤੀ ਅਤੇ ਕਾਤਿਲ ਜਾਂਦੇ ਹੋਏ ਮ੍ਰਿਤਕ ਦਾ ਸਿਰ ਵੱਢ ਕੇ ਆਪਣੇ ਨਾਲ ਲੈ ਗਏ।  ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਮੌਕੇ ਪਿੰਡ ਦੇ ਸਰਪੰਚ ਸ਼ਾਮ ਲਾਲ  ਨੇ ਦੱਸਿਆ ਕਿ ਸਵੇਰੇ ਉਸਨੂੰ  ਫੋਨ ਇਸ ਘਟਨਾ ਬਾਰ ਫੋਨ ਆਇਆ  ਤਾਂ ਉਹ ਤੁਰੰਤ ਘਟਨਾ ਵਾਲੀ ਜਗ੍ਹਾ ਉਤੇ ਪਹੁੰਚੇ ਤਾਂ ਦੇਖਿਆ ਕਿ ਹਰਪਾਲ ਸਿੰਘ ਦਾ ਗਲਾ ਵੱਡ ਕੇ ਹਤਿਆ ਕੀਤੀ ਗਈ ਸੀ ਤੇ ਕਾਤਿਲ ਉਸਦੀ ਧੋਣ ਵੱਡ ਕੇ ਨਾਲ ਲੈ ਗਏ। ਉਨ੍ਹਾਂ ਦੱਸਿਆ ਕਿ ਹਰਪਾਲ ਸਿੰਘ ਆਪਣੀ ਵਧੀਆ ਕਿਸਾਨੀ ਕਰਕੇ ਖੁਸ਼ ਸੀ ਜਿਸਦਾ ਇਕ ਬੇਟਾ ਹੈ ਅਤੇ ਪਰਿਵਾਰਕ ਤੌਰ ਉਤੇ ਵੀ ਕੋਈ ਮੁਸ਼ਕਿਲ ਨਹੀ ਸੀ।


ਇਸ ਮਾਮਲੇ ਚ ਡੀਐਸਪੀ ਸਤਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲਣ ਤੇ ਅਸੀਂ ਤੁਰੰਤ ਮੌਕੇ ਤੇ ਪੁਹੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਤੱਕ ਜੋ ਸਾਹਮਣੇ ਆਇਆ ਹੈ ਕੇ ਹਰਪਾਲ ਸਿੰਘ ਜਿਸਦੀ ਉਮਰ 60 ਸਾਲ ਦੇ ਕਰੀਬ ਹੈ ਉਸ ਦੀ ਬੇਦਰਦੀ ਨਾਲ ਹਤਿਆ ਕੀਤੀ ਗਈ, ਜਿਸਦੀ ਗਰਦਨ ਵੀ ਕਾਤਿਲ ਨਾਲ ਲੈ ਗਏ। ਜਿਸ ਤੋਂ ਲਗਦਾ ਹੈ ਕੇ ਕੋਈ ਨਿੱਜੀ ਰੰਜਿਸ਼ ਦੇ ਚਲਦੇ ਹਤਿਆ ਨੂੰ ਅੰਜਾਮ ਦਿੱਤਾ ਗਿਆ ਹੈ ਪਰ ਪੁਲਿਸ ਹਰ ਐਂਗਲ ਤੋਂ ਜਾਂਚ ਕਰ ਰਹੀ ਹੈ। ਛੇਤੀ  ਇਸ ਰਹੱਸ ਤੋਂ ਪਰਦਾ ਚੁੱਕਿਆ ਜਾਵੇਗਾ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments