Sunday, November 17, 2024
Home Uncategorized ਰੂਸ ਦੀ ਜਵਾਬੀ ਕਾਰਵਾਈ, 10 ਅਮਰੀਕੀ ਡਿਪਲੋਮੈਟਾਂ ਨੂੰ ਕੱਢਿਆ, 8 ਨੂੰ ਕੀਤਾ...

ਰੂਸ ਦੀ ਜਵਾਬੀ ਕਾਰਵਾਈ, 10 ਅਮਰੀਕੀ ਡਿਪਲੋਮੈਟਾਂ ਨੂੰ ਕੱਢਿਆ, 8 ਨੂੰ ਕੀਤਾ ਬਲੈਕਲਿਸਟ

ਅਮਰੀਕਾ : ਅਮਰੀਕੀ ਕਾਰਵਾਈ ਦੇ ਜਵਾਬ ‘ਚ ਰੂਸ ਨੇ ਵੀ ਅਮਰੀਕਾ ਦੇ 10 ਡਿਪਲੋਮੈਟਾਂ ਨੂੰ ਕੱਢ ਦਿੱਤਾ ਹੈ ਤੇ 8 ਸੀਨੀਅਰ ਅਧਿਕਾਰੀਆਂ ਨੂੰ ਬਲੈਕਲਿਸਟ ਕਰ ਦਿੱਤਾ ਹੈ। ਰੂਸ ਨੇ ਜਿਨ੍ਹਾਂ ਲੋਕਾਂ ਦੇ ਦਾਖਲ ‘ਤੇ ਪਾਬੰਦੀ ਲਾਈ ਹੈ ਉਨ੍ਹਾਂ ‘ਚ FBI ਦੇ ਨਿਰਦੇਸ਼ਕ ਤੇ ਅਮਰੀਕਾ ਦੇ ਅਟਾਰਨੀ ਜਨਰਲ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਅਮਰੀਕਾ ਨੇ ਰੂਸ ਖਿਲਾਫ਼ ਪਾਬੰਦੀਆਂ ਦਾ ਐਲਾਨ ਕਰਦੇ ਹੋਏ 10 ਰੂਸੀ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ।

ਕੀ ਹੈ ਤਣਾਅ ਦੀ ਵਜ੍ਹਾ?

ਦੋਵੇਂ ਦੇਸ਼ਾਂ ‘ਚ ਤਣਾਅ ਦੀ ਪਹਿਲੀ ਵਜ੍ਹਾ ਇਹ ਹੈ ਕਿ ਰੂਸ ਯੂਕਰੇਨ ਦੀ ਸਰਹੱਦ ‘ਤੇ ਆਪਣੇ ਫੌਜੀਆਂ ਨੂੰ ਜਮ੍ਹਾ ਕਰ ਰਿਹਾ ਹੈ। ਅਮਰੀਕਾ ਨੂੰ ਇਹ ਗੱਲ ਪਸੰਦ ਨਹੀਂ ਤੇ ਜਵਾਬ ‘ਚ ਉਸ ਨੇ ਵੀ ਰੂਸ ਨੂੰ ਚਿਤਾਵਨੀ ਦਿੰਦੇ ਹੋਏ

ਇਸ ਤੋਂ ਇਲਾਵਾ ਅਮਰੀਕਾ ਨੂੰ ਸ਼ੱਕ ਹੈ ਕਿ ਰੂਸ ਉਨ੍ਹਾਂ ਦੇ ਦੇਸ਼ ਦੇ ਹਿੱਤਾਂ ਖ਼ਿਲਾਫ਼ ਕੰਮ ਕਰ ਰਿਹਾ ਹੈ। ਡਿਪਲੋਮੈਟਾਂ ਨੂੰ ਕੱਢਣ ‘ਤੇ ਅਮਰੀਕਾ ਦਾ ਕਹਿਣਾ ਸੀ ਕਿ ਉਸ ਨੇ ਇਹ ਕਦਮ ਰੂਸ ਦੀ ਹਾਨੀਕਾਰਕ ਵਿਦੇਸ਼ੀ ਗਤੀਵਿਧੀਆਂ ਦੀ ਰੋਕਥਾਮ ਲਈ ਚੁੱਕਿਆ ਹੈ। ਅਮਰੀਕਾ ਦਾ ਦੋਸ਼ ਹੈ ਕਿ ਪਿਛਲੇ ਸਾਲ ਸੋਲਰਵਿਨਡਸ ਦੀ ਵੱਡੀ ਹੈਕਿੰਗ ਦੇ ਪਿੱਛੇ ਰੂਸੀ ਖੁਫੀਆ ਏਜੰਸੀਆਂ ਦਾ ਹੱਥ ਸੀ। ਨਾਲ ਹੀ ਉਨ੍ਹਾਂ ਨੇ 2020 ਦੇ ਅਮਰੀਕੀ ਚੋਣ ‘ਚ ਦਖਲਅੰਦਾਜ਼ੀ ਕੀਤੀ ਸੀ। ਰੂਸ ਇਨ੍ਹਾਂ ਸਾਰੇ ਦੋਸ਼ਾਂ ਤੋਂ ਇਨਕਾਰ ਕਰਦਾ ਰਿਹਾ ਹੈ। ਹਾਲਾਂਕਿ ਤਮਾਮ ਤਣਾਅ ਦੌਰਾਨ ਇਸ ਹਫਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਇਕ ਸਿਖਰ ਬੈਠਕ ਕਰਨ ਦੀ ਪੇਸ਼ਕਸ਼ ਰੱਖੀ ਸੀ।

RELATED ARTICLES

ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ‘ਸਤਿਸੰਗ’ ਦੌਰਾਨ ਭਗਦੜ, 122 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਹਾਥਰਸ 'ਚ 'ਸਤਿਸੰਗ' ਦੌਰਾਨ ਭਗਦੜ, 122 ਲੋਕਾਂ ਦੀ ਮੌਤ ਹਾਥਰਸ: ਸਿਕੰਦਰਰਾਉ ਤੋਂ ਏਟਾ ਰੋਡ 'ਤੇ ਸਥਿਤ ਪਿੰਡ ਫੁੱਲਰਾਈ 'ਚ ਸਤਿਸੰਗ ਤੋਂ ਬਾਅਦ...

Nri Punjabi: ਪੰਜਾਬੀ ਨੌਜਵਾਨਾਂ ਨੂੰ ਨਕਲੀ ਬੰਦੂਕਾਂ ਨਾਲ ਖੇਡਣਾ ਪਿਆ ਮਹਿੰਗਾ, ਕੈਨੇਡਾ ਪੁਲਿਸ ਨੇ ਕੀਤੀ ਕਾਰਵਾਈ

Nri Punjabi: ਪੰਜਾਬੀ ਨੌਜਵਾਨਾਂ ਨੂੰ ਨਕਲੀ ਬੰਦੂਕਾਂ ਨਾਲ ਖੇਡਣਾ ਪਿਆ ਮਹਿੰਗਾ, ਕੈਨੇਡਾ ਪੁਲਿਸ ਨੇ ਕੀਤੀ ਕਾਰਵਾਈ ਵੈਨਕੂਵਰ : ਸਥਾਨਕ ਪੁਲਿਸ ਵੱਲੋਂ ਪੰਜਾਬੀ ਨੌਜਵਾਨਾਂ ਖ਼ਿਲਾਫ਼...

India Modi: PM ਮੋਦੀ ਨੇ ਲਾਈ ਜਿੱਤ ਦੀ ਹੈਟ੍ਰਿਕ, ਇਟਲੀ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

India Modi: PM ਮੋਦੀ ਨੇ ਲਾਈ ਜਿੱਤ ਦੀ ਹੈਟ੍ਰਿਕ, ਇਟਲੀ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ New Delhi: ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments