Sunday, September 29, 2024
Home Punjab ਪਤਨੀ ਰੁੱਸ ਕੇ ਪੇਕੇ ਗਈ ਤਾਂ ਵਿਅਕਤੀ ਨੇ ਗੁਆਂਢਣ ਬਜ਼ੁਰਗ ਔਰਤ ਦਾ...

ਪਤਨੀ ਰੁੱਸ ਕੇ ਪੇਕੇ ਗਈ ਤਾਂ ਵਿਅਕਤੀ ਨੇ ਗੁਆਂਢਣ ਬਜ਼ੁਰਗ ਔਰਤ ਦਾ ਕਰ ਦਿੱਤਾ ਕਤਲ

ਮੋਗਾ : ਥਾਣਾ ਮੈਹਣਾ ਦੇ ਅਧੀਨ ਪੈਂਦੇ ਪਿੰਡ ਰੌਲੀ ਵਿਖੇ ਰੰਜਿਸ਼ ਕਾਰਨ ਇਕ ਵਿਅਕਤੀ ਨੇ ਘਰ ਵਿਚ ਵੜ ਕੇ ਬਜ਼ੁਰਗ ਔਰਤ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।

ਥਾਣਾ ਮੈਹਣਾ ਦੇ ਇੰਚਾਰਜ ਐੱਸਆਈ ਕੋਮਲਪ੍ਰੀਤ ਸਿੰਘ ਨੇ ਦੱਸਿਆ ਕਿ ਸੁਖਜੀਤ ਸਿੰਘ ਵਾਸੀ ਪਿੰਡ ਰੌਲੀ ਵੱਲੋਂ ਪੁਲਿਸ ਦਿੱਤੇ ਬਿਆਨ ਵਿਚ ਕਿਹਾ ਕਿ 17 ਅਪ੍ਰੈਲ ਦੀ ਸ਼ਾਮ ਨੂੰ ਉਸ ਦੀ ਤਬੀਅਤ ਖਰਾਬ ਹੋਣ ਕਰ ਕੇ ਉਹ ਆਪਣੇ ਘਰ ਵਿਚ ਮੌਜੂਦ ਸੀ। ਗੁਆਂਢੀ ਪੇ੍ਮ ਸਿੰਘ ਪੇ੍ਮੂ ਹੱਥ ਵਿਚ ਕੁਹਾੜੀ ਫੜੀ ਉਨ੍ਹਾਂ ਦੇ ਘਰ ਆਇਆ ਤੇ ਉਸ ਦੀ ਮਾਤਾ ਕਰਨੈਲ ਕੌਰ (60) ਨੂੰ ਚੰਗਾ ਮੰਦਾ ਬੋਲਣ ਲੱਗ ਪਿਆ ਮਾਤਾ ਦੀ ਧੌਣ ’ਤੇ ਕੁਹਾੜੀ ਮਾਰ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

ਮਾਤਾ ਨੂੰ ਜ਼ਖ਼ਮੀ ਹਾਲਤ ਵਿਚ ਮੈਡੀਸਿਟੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮ ਨੇ ਦੱਸਿਆ ਕਿ ਉਸ ਦੀ ਪਤਨੀ ਘਰੇਲੂ ਕਲੇਸ਼ ਕਾਰਨ ਘਰ ਛੱਡ ਕੇ ਪੇਕੇ ਚਲੀ ਗਈ ਸੀ ਤੇ ਉਹ ਕਰਨੈਲ ਕੌਰ ਨੂੰ ਇਸ ਲਈ ਜ਼ਿੰਮੇਵਾਰ ਸਮਝਦਾ ਸੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments