Sunday, September 29, 2024
Home Punjab ਦੀਪ ਸਿੱਧੂ ਨੂੰ ਨਹੀਂ ਮਿਲੀ ਰਾਹਤ, 14 ਦਿਨ ਦੀ ਨਿਆਇਕ ਹਿਰਾਸਤ 'ਚ...

ਦੀਪ ਸਿੱਧੂ ਨੂੰ ਨਹੀਂ ਮਿਲੀ ਰਾਹਤ, 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਨਵੀਂ ਦਿੱਲੀ : ਦਿੱਲੀ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਦੀਪ ਸਿੱਧੂ ਖ਼ਿਲਾਫ਼ ਦੂਜੀ ਐੱਫ.ਆਈ.ਆਰ. ਨੂੰ ਲੈ ਕੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ‘ਚ ਅੱਜ ਯਾਨੀ ਸੋਮਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਦਿੱਲੀ ਪੁਲਿਸ ਵਲੋਂ 4 ਦਿਨਾਂ ਦੀ ਪੁਲਿਸ ਰਿਮਾਂਡ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਕੋਰਟ ਨੇ ਦੀਪ ਸਿੱਧੂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਦੱਸਣਯੋਗ ਹੈ ਕਿ ਐਤਵਾਰ ਨੂੰ ਸੁਣਵਾਈ ਦੌਰਾਨ ਕੋਈ ਫ਼ੈਸਲਾ ਨਹੀਂ ਸੁਣਾਇਆ ਗਿਆ ਜਿਸ ਤੋਂ ਬਾਅਦ ਅਦਾਲਤ ਨੇ ਅੱਜ ਯਾਨੀ 19 ਅਪ੍ਰੈਲ ਨੂੰ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਸੀ। ਦਿੱਲੀ ਪੁਲਿਸ ਨੇ ਕੋਰਟ ‘ਚ ਦੀਪ ਸਿੱਧੂ ਦੀ ਚਾਰ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। ਦਿੱਲੀ ਪੁਲਿਸ ਨੇ ਐਤਵਾਰ ਨੂੰ ਦੀਪ ਸਿਧੂ ਨੂੰ ਤਿਹੜ ਜੇਲ੍ਹ ਦੇ ਡਿਊਟੀ ਮੈਟ੍ਰੋਪੋਲਿਟਿਨ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਸੀ ਅਤੇ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਦੀ ਮੰਗ ਕੀਤੀ ਸੀ।

ਡਿਊਟੀ ਮੈਟ੍ਰੋਪੋਲਿਟਿਨ ਮੈਜਿਸਟ੍ਰੇਟ ਨੇ ਦੀਪ ਸਿਧੂ ਨੂੰ ਪੁਲਿਸ ਹਿਰਾਸਤ ਵਿਚ ਦੇਣ ਤੋਂ ਮਨ੍ਹਾ ਕਰਦੇ ਹੋਏ ਇਕ ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਸੀ ਅਤੇ ਕਿਹਾ ਸੀ ਕਿ ਦੀਪ ਸਿੱਧੂ ਨੂੰ ਸਬੰਧਿਤ ਅਦਾਲਤ ਵਿਚ 19 ਅ੍ਰਪੈਲ ਨੂੰ ਪੇਸ਼ ਕੀਤਾ ਜਾਵੇ। ਜਿਸ ਤੋਂ ਬਾਅਦ ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਅਦਾਲਤ ਨੇ ਪੁਲਿਸ ਰਿਮਾਂਡ ਵਿਚ ਨਾ ਭੇਜ ਤੇ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments