Sunday, September 29, 2024
Home Punjab ਕਰੋਨਾ ਦੇ ਡਰ ਤੋਂ 19 ਸਾਲਾ ਨੌਜਵਾਨ ਨੇ ਅੱਠਵੀਂ ਮੰਜ਼ਿਲ ਤੋਂ ਛਲਾਂਗ...

ਕਰੋਨਾ ਦੇ ਡਰ ਤੋਂ 19 ਸਾਲਾ ਨੌਜਵਾਨ ਨੇ ਅੱਠਵੀਂ ਮੰਜ਼ਿਲ ਤੋਂ ਛਲਾਂਗ ਮਾਰ ਕੇ ਕੀਤੀ ਆਤਮਹੱਤਿਆ

ਪੰਚਕੂਲਾ : ਲਗਾਤਾਰ ਵਧ ਰਹੇ ਕੋਰੋਨਾ ਦਾ ਡਰ ਇਸ ਕਦਰ ਤਕ ਫੈਲ ਗਿਆ ਹੈ ਕਿ ਲੋਕੀਂ ਕੋਰੋਨਾ ਪਾਜ਼ੀਟਿਵ ਆਉਣ ਦੇ ਡਰ ਤੋਂ ਆਤਮਹੱਤਿਆ ਕਰਨ ਲੱਗ ਪਏ ਹਨ। ਇਕ ਤਾਜ਼ਾ ਮਾਮਲਾ ਪੰਚਕੂਲਾ ਸੈਕਟਰ 20 ਦੀ ਆਰਮੀ ਸੁਸਾਇਟੀ ਜੀ ਐੱਚ 79 ਵਿਖੇ ਵਾਪਰਿਆ ਹੈ। ਇੱਥੋਂ ਦੇ ਵਸਨੀਕ ਰਿੱਸ਼ਸ ਪਾਠਕ ਨੇ ਅੱਠਵੀਂ ਮੰਜ਼ਿਲ ਤੋਂ ਛਲਾਂਗ ਮਾਰ ਕੇ ਆਤਮਹੱਤਿਆ ਕਰ ਲਈ ਮ੍ਰਿਤਕ ਦੀ ਉਮਰ 19 ਸਾਲ ਦੀ ਦੱਸੀ ਜਾ ਰਹੀ ਅਤੇ ਉਹ ਇੰਜਨੀਅਰਿੰਗ ਦੇ ਪਹਿਲੇ ਸਾਲ ਦਾ ਵਿਦਿਆਰਥੀ ਸੀ।

ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਮ੍ਰਿਤਕ ਦੇ ਮਾਤਾ ਪਿਤਾ ਕੋਰੋਨਾ ਪਾਜ਼ੀਟਿਵ ਸਨ ਅਤੇ ਇਕਾਂਤ ਵਾਸ ਵਿੱਚ ਰਹਿ ਰਹੇ ਸਨ ਮ੍ਰਿਤਕ ਨੂੰ ਇਸ ਗੱਲ ਦਾ ਡਰ ਸੀ ਕਿਤੇ ਉਸ ਨੂੰ ਵੀ ਕੋਰੋਨਾ ਨਾ ਹੋ ਜਾਵੇ। ਜਦੋਂ ਕਿ ਪੁਲੀਸ ਵੱਲੋਂ ਮ੍ਰਿਤਕ ਦੀ ਬਾਡੀ ਦਾ ਪੋਸਟਮਾਰਟਮ ਕਰਵਾਇਆ ਗਿਆ ਤਾਂ ਉਸਦੀ ਕੋਰੋਨਾ ਪਾਜ਼ੀਟਿਵ ਰਿਪੋਰਟ ਆਉਣ ਦੇ ਸਮਾਚਾਰ ਪ੍ਰਾਪਤ ਹੋਏ ਹਨ।

ਮਾਮਲੇ ਸਬੰਧੀ ਗੱਲਬਾਤ ਕਰਦੇ ਹੋਏ ਸੈਕਟਰ ਵੀਹ ਦੇ ਥਾਣਾ ਮੁਖੀ ਦਲੀਪ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਰਿੱਸ਼ਸ ਨੇ ਸਵੇਰੇ 4:52 ਤੇ ਅੱਠਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਤਮਹੱਤਿਆ ਕਰ ਲਈ ਸੀ ਉਨ੍ਹਾਂ ਦੱਸਿਆ ਕਿ ਮ੍ਰਿਤਕ ਕੋਲੋਂ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ ਹੈ ਬਾਕੀ ਤਫਤੀਸ਼ ਅਨੁਸਾਰ ਜੋ ਵੀ ਕਾਰਵਾਈ ਬਣਦੀ ਹੋਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਸਰੀਰ ਨੂੰ ਸੈਕਟਰ ਛੇ ਪੰਚਕੂਲਾ ਦੇ ਹਸਪਤਾਲ ਵਿੱਚ ਰੱਖਿਆ ਗਿਆ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments