Sunday, November 17, 2024
Home Uncategorized ਨਾਸਿਕ ਦੇ ਹਸਪਤਾਲ 'ਚ ਲੀਕ ਹੋਇਆ ਆਕਸੀਜਨ ਟੈਂਕ, 22 ਮਰੀਜਾਂ ਦੀ ਮੌਤ

ਨਾਸਿਕ ਦੇ ਹਸਪਤਾਲ ‘ਚ ਲੀਕ ਹੋਇਆ ਆਕਸੀਜਨ ਟੈਂਕ, 22 ਮਰੀਜਾਂ ਦੀ ਮੌਤ

ਨਾਸਿਕ : ਕੋਰੋਨਾ ਮਹਾਂਮਾਰੀ ਦੇ ਚਲਦਿਆਂ ਇਕ ਪਾਸੇ ਦੇਸ਼ ਆਕਸੀਜਨ ਦੀ ਕਮੀ ਦਾ ਸਾਹਮਣਾ ਕਰ ਰਿਹਾ ਹੈ ਤਾਂ ਦੂਜੇ ਪਾਸੇ ਮਹਾਰਾਸ਼ਟਰ ਦੇ ਨਾਸਿਕ ਵਿਖੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਭਿਆਨਕ ਹਾਦਸੇ ਵਿਚ ਹਾਦਸੇ ਵਿਚ 22 ਮਰੀਜਾਂ ਦੀ ਮੌਤ ਹੋ ਗਈ ਅਤੇ ਵਿਅਕਤੀਆਂ ਦੀ ਹਾਲਤ ਗੰਭੀਰ ਹੈ |

ਆਕਸੀਜਨ ਟੈਂਕ ਲੀਕ ਹੋਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਮਰੀਜਾਂ ਨੂੰ ਦੂਜੇ ਹਸਪਤਾਲ ਵਿਚ ਸ਼ਿਫਟ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਟੈਂਕਰ ਜ਼ਰੀਏ ਹਸਪਤਾਲ ਵਿਚ ਆਕਸੀਜਨ ਭਰੀ ਜਾ ਰਹੀ ਸੀ, ਇਸ ਦੌਰਾਨ ਆਕਸੀਜਨ ਟੈਂਕ ਲੀਕ ਹੋ ਗਿਆ, ਜਿਸ ਕਾਰਨ ਹਸਪਤਾਲ ਵਿਚ ਆਕਸੀਜਨ ਫੈਲ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਫਡੀਏ ਮੰਤਰੀ ਰਾਜਿੰਦਰ ਸ਼ਿੰਗਾਨੇ ਨੇ ਦੱਸਿਆ ਕਿ ਹਾਦਸੇ ਵਿਚ 22 ਮਰੀਜਾਂ ਦੀ ਮੌਤ ਹੋ ਗਈ ਹੈ। ਉਹਨਾਂ ਕਿਹਾ ਇਸ ਘਟਨਾ ਦੀ ਜਾਂਚ ਕੀਤੀ ਜਾਵੇਗੀ, ਜੋ ਵੀ ਜ਼ਿੰਮੇਵਾਰ ਹੋਵੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਵਿਚ ਕੁੱਲ 150 ਮਰੀਜ ਸਨ, ਜਿਨ੍ਹਾਂ ਵਿਚੋਂ 25 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ।

RELATED ARTICLES

ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ‘ਸਤਿਸੰਗ’ ਦੌਰਾਨ ਭਗਦੜ, 122 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਹਾਥਰਸ 'ਚ 'ਸਤਿਸੰਗ' ਦੌਰਾਨ ਭਗਦੜ, 122 ਲੋਕਾਂ ਦੀ ਮੌਤ ਹਾਥਰਸ: ਸਿਕੰਦਰਰਾਉ ਤੋਂ ਏਟਾ ਰੋਡ 'ਤੇ ਸਥਿਤ ਪਿੰਡ ਫੁੱਲਰਾਈ 'ਚ ਸਤਿਸੰਗ ਤੋਂ ਬਾਅਦ...

Nri Punjabi: ਪੰਜਾਬੀ ਨੌਜਵਾਨਾਂ ਨੂੰ ਨਕਲੀ ਬੰਦੂਕਾਂ ਨਾਲ ਖੇਡਣਾ ਪਿਆ ਮਹਿੰਗਾ, ਕੈਨੇਡਾ ਪੁਲਿਸ ਨੇ ਕੀਤੀ ਕਾਰਵਾਈ

Nri Punjabi: ਪੰਜਾਬੀ ਨੌਜਵਾਨਾਂ ਨੂੰ ਨਕਲੀ ਬੰਦੂਕਾਂ ਨਾਲ ਖੇਡਣਾ ਪਿਆ ਮਹਿੰਗਾ, ਕੈਨੇਡਾ ਪੁਲਿਸ ਨੇ ਕੀਤੀ ਕਾਰਵਾਈ ਵੈਨਕੂਵਰ : ਸਥਾਨਕ ਪੁਲਿਸ ਵੱਲੋਂ ਪੰਜਾਬੀ ਨੌਜਵਾਨਾਂ ਖ਼ਿਲਾਫ਼...

India Modi: PM ਮੋਦੀ ਨੇ ਲਾਈ ਜਿੱਤ ਦੀ ਹੈਟ੍ਰਿਕ, ਇਟਲੀ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

India Modi: PM ਮੋਦੀ ਨੇ ਲਾਈ ਜਿੱਤ ਦੀ ਹੈਟ੍ਰਿਕ, ਇਟਲੀ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ New Delhi: ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments