Sunday, September 29, 2024
Home Uncategorized Earth Day : ਆਲਾ-ਦੁਆਲਾ ਹਰਿਆ-ਭਰਿਆ ਬਣਾਉਣ ਲਈ Google ਨੇ ਦਿੱਤਾ ਹੋਕਾ

Earth Day : ਆਲਾ-ਦੁਆਲਾ ਹਰਿਆ-ਭਰਿਆ ਬਣਾਉਣ ਲਈ Google ਨੇ ਦਿੱਤਾ ਹੋਕਾ

ਧਰਤੀ ਦਿਵਸ 2021 ਸਬੰਧੀ ਗੂਗਲ ਨੇ ਡੂਡਲ ਬਣਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ। ਗੂਗਲ ਦਾ ਇਹ ਡੂਡਲ ਵੀਡੀਓ ਰੂਪ ਵਿੱਚ ਹੈ ਜਿਸ ਵਿੱਚ ਕੰਪਨੀ ਨੇ ਇਹ ਦਰਸਾਉਣ ਦਾ ਯਤਨ ਕੀਤਾ ਹੈ ਕਿ ਆਪਣਾ ਆਲਾ-ਦੁਆਲਾ ਹਰਿਆ ਭਰਿਆ ਕਿਵੇਂ ਬਣਾਇਆ ਜਾ ਸਕਦਾ ਹੈ।

ਗੂਗਲ ਨੇ ਫੈਸਲਾ ਕੀਤਾ ਕਿ ਇਸ ਦਿਨ ਨੂੰ ਅਜਿਹੇ ਡੂਡਲ ਨਾਲ ਦਰਸਾਇਆ ਜਾਵੇ ਜੋ ਸਾਡੇ ਮਨਾਂ ਅੰਦਰ ਦਰੱਖਤਾਂ ਦੀ ਸੋਚ ਕਾਇਮ ਕਰ ਸਕੇ। ਐਨੀਮੈਟਡ ਡੂਡਲ ਦਿਖਾਉਂਦਾ ਹੈ ਕਿ ਕਿਵੇਂ ਇਕ ਪਰਿਵਾਰ ਦੀਆਂ ਕਈ ਪੀੜ੍ਹੀਆਂ ਬੂਟੇ ਲਾਉਂਦੀਆਂ ਤੇ ਉਨ੍ਹਾਂ ਨੂੰ ਵੱਡਾ ਹੁੰਦਿਆਂ ਖੂਬਸੂਰਤ ਦਰੱਖਤ ਬਣਦਿਆਂ ਦੇਖਦੀਆਂ ਹਨ।

ਧਰਤੀ ਦਿਵਸ 2021 ‘ਚ ਗੂਗਲ ਦਾ ਡੂਡਲ ਦਿਖਾਉਂਦਾ ਹੈ ਕਿ ਕਿਵੇਂ ਹਰ ਕੋਈ ਚੰਗੇ ਭਵਿੱਖ ਲਈ ਇਕ ਬੀਜ ਬੀਜ ਸਕਦਾ ਹੈ। ਸੋ ਅੱਜ ਦੇ ਇਸ ਦਿਹਾੜੇ ‘ਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਜਿਸ ਧਰਤੀ ‘ਤੇ ਰਹਿੰਦੇ ਹਾਂ ਉਸ ਨੂੰ ਖੂਬਸੂਰਤ ਬਣਾਉਣ ਤੇ ਆਲਾ -ਦੁਆਲਾ ਸਾਫ ਰੱਖਣ ‘ਚ ਅਸੀਂ ਖੁਦ ਵੀ ਯੋਗਦਾਨ ਪਾਈਏ। ਅਸੀਂ ਖੁਦ ਇਕ ਹੰਭਲਾ ਮਾਰੀਏ ਕਿ ਅਸੀਂ ਵੱਧ ਤੋਂ ਵੱਧ ਦਰੱਖਤ ਲਾਕੇ ਇਸ ਵਾਤਾਵਰਣ ਨੂੰ ਮਨੁੱਖਾਂ ਤੇ ਜੀਵ-ਜੰਤੂਆਂ ਦੇ ਰਹਿਣ ਲਈ ਇਕ ਖੂਬਸੂਰਤ ਥਾਂ ਦੀ ਸਿਰਜਨਾ ਕਰਨੀ ਹੈ।

ਇਸ ਦਿਨ ਪਹਿਲੀ ਵਾਰ ਮਨਾਇਆ ਗਿਆ ਸੀ ਧਰਤੀ ਦਿਵਸ

ਸਾਲ 1970 ‘ਚ ਪਹਿਲੀ ਵਾਰ ਦਰਤੀ ਦਿਵਸ ਮਨਾਇਆ ਗਿਆ ਸੀ। ਵਾਤਾਵਰਣ ਦੀ ਰੱਖਿਆ ਲਈ ਜੁਲਿਅਨ ਕੋਨਿਗ ਵੱਲੋਂ ਸਾਲ 1969 ‘ਚ ਅੰਦੋਲਨ ਨੂੰ ਅਰਥ ਡੇਅ ਦਾ ਨਾਂਅ ਦਿੱਤਾ ਗਿਆ ਤੇ 22 ਅਪ੍ਰੈਲ ਨੂੰ ਇਹ ਦਿਨ ਮਨਾਇਆ ਜਾਣ ਲੱਗਾ। ਜਦੋਂ ਦੁਨੀਆਂ ਕੋਰੋਨਾ ਵਾਇਰਸ ਨਾਲ ਜੂਝ ਰਹੀ ਹੈ ਤਾਂ ਇਸ ਸਾਲ ‘Restore Our Earth’ ਦੇ ਥੀਮ ਨਾਲ 51ਵਾਂ ਧਰਤੀ ਦਿਵਸ ਮਨਾਇਆ ਜਾ ਰਿਹਾ ਹੈ।

RELATED ARTICLES

ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ‘ਸਤਿਸੰਗ’ ਦੌਰਾਨ ਭਗਦੜ, 122 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਹਾਥਰਸ 'ਚ 'ਸਤਿਸੰਗ' ਦੌਰਾਨ ਭਗਦੜ, 122 ਲੋਕਾਂ ਦੀ ਮੌਤ ਹਾਥਰਸ: ਸਿਕੰਦਰਰਾਉ ਤੋਂ ਏਟਾ ਰੋਡ 'ਤੇ ਸਥਿਤ ਪਿੰਡ ਫੁੱਲਰਾਈ 'ਚ ਸਤਿਸੰਗ ਤੋਂ ਬਾਅਦ...

Nri Punjabi: ਪੰਜਾਬੀ ਨੌਜਵਾਨਾਂ ਨੂੰ ਨਕਲੀ ਬੰਦੂਕਾਂ ਨਾਲ ਖੇਡਣਾ ਪਿਆ ਮਹਿੰਗਾ, ਕੈਨੇਡਾ ਪੁਲਿਸ ਨੇ ਕੀਤੀ ਕਾਰਵਾਈ

Nri Punjabi: ਪੰਜਾਬੀ ਨੌਜਵਾਨਾਂ ਨੂੰ ਨਕਲੀ ਬੰਦੂਕਾਂ ਨਾਲ ਖੇਡਣਾ ਪਿਆ ਮਹਿੰਗਾ, ਕੈਨੇਡਾ ਪੁਲਿਸ ਨੇ ਕੀਤੀ ਕਾਰਵਾਈ ਵੈਨਕੂਵਰ : ਸਥਾਨਕ ਪੁਲਿਸ ਵੱਲੋਂ ਪੰਜਾਬੀ ਨੌਜਵਾਨਾਂ ਖ਼ਿਲਾਫ਼...

India Modi: PM ਮੋਦੀ ਨੇ ਲਾਈ ਜਿੱਤ ਦੀ ਹੈਟ੍ਰਿਕ, ਇਟਲੀ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

India Modi: PM ਮੋਦੀ ਨੇ ਲਾਈ ਜਿੱਤ ਦੀ ਹੈਟ੍ਰਿਕ, ਇਟਲੀ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ New Delhi: ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments