Saturday, September 28, 2024
Home Punjab ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਵਿਗੜੀ ਸਿਹਤ, ਮੋਹਾਲੀ ਦੇ ਫੋਰਟਿਸ 'ਚ ਕਰਵਾਇਆ...

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਵਿਗੜੀ ਸਿਹਤ, ਮੋਹਾਲੀ ਦੇ ਫੋਰਟਿਸ ‘ਚ ਕਰਵਾਇਆ ਗਿਆ ਦਾਖਲ

ਮੋਹਾਲੀ : ਕੋਰੋਨਾ ਵਾਇਰਸ ਕਾਰਨ ਪੂਰੇ ਦੇਸ਼ ਭਰ ‘ਚ ਹਾਹਾਕਾਰ ਮਚੀ ਹੋਈ ਹੈ। ਕੋਰੋਨਾ ਦੀ ਲਪੇਟ ‘ਚ ਕਈ ਸਿਆਸੀ ਆਗੂ ਵੀ ਆ ਰਹੇ ਹਨ। ਇਸੇ ਤਹਿਤ ਪਿਛਲੇ ਦਿਨੀਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਜਿਸ ਤੋਂ ਬਾਅਦ ਪ੍ਰਕਾਸ਼ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਦਰਅਸਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਬੀਤੇ ਦਿਨੀਂ ਕੋਰੋਨਾ ਪਾਜ਼ੇਟਿਵ ਪਾਏ ਸਨ, ਜਿਸ ਕਰਕੇ ਉਹ ਘਰ ‘ਚ ਹੀ ਕੁਆਰੰਟਾਈਨ ਸਨ। ਆਕਸੀਜ਼ਨ ਦੀ ਘਾਟ ਹੋਣ ਕਰਕੇ ਉਨ੍ਹਾਂ ਨੂੰ ਸਾਹ ਲੈਣ ‘ਚ ਕਾਫ਼ੀ ਦਿੱਕਤ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਹੈ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪੀ.ਏ. ਵੱਲੋਂ ਕੀਤੀ ਗਈ ਹੈ

ਦੱਸ ਦਈਏ ਕਿ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਉਨ੍ਹਾਂ ਦੀ ਪਤਨੀ ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਉਹ ਵੀ ਉਨ੍ਹਾਂ ਦੇ ਨਾਲ ਕੁਆਰੰਟਾਈਨ ਹੋਏ ਸਨ। ਸ਼ਨੀਵਾਰ ਨੂੰ ਅਚਾਨਕ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੂੰ ਸਾਹ ਲੈਣ ‘ਚ ਦਿੱਕਤ ਆਉਣ ਲੱਗੀ ਤਾਂ ਉਨ੍ਹਾਂ ਨੂੰ ਤੁਰੰਤ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments