Saturday, May 18, 2024
Home Uncategorized 1 ਮਈ ਤੋਂ ਕੋਵਿਨ 'ਤੇ ਅਰੋਗਿਆ ਸੇਤੂ ਐਪ ’ਤੇ ਰਜਿਸਟਰੇਸ਼ਨ ਕਰਵਾਉਣ ਉਤੇ...

1 ਮਈ ਤੋਂ ਕੋਵਿਨ ‘ਤੇ ਅਰੋਗਿਆ ਸੇਤੂ ਐਪ ’ਤੇ ਰਜਿਸਟਰੇਸ਼ਨ ਕਰਵਾਉਣ ਉਤੇ ਹੀ ਲੱਗੇਗੀ ਕੋਰੋਨਾ ਵੈਕਸੀਨ

ਨਵੀਂ ਦਿੱਲੀ : ਕੋਵਿਡ-19 ਟੀਕਾ ਲਗਵਾਉਣ ਦੇ ਇਛੁੱਕ 18 ਤੋਂ 45 ਸਾਲ ਦੀ ਉਮਰ ਦੇ ਲੋਕਾਂ ਲਈ ਕੋਵਿਨ ਵੈੱਬ ਪੋਰਟਲ ’ਤੇ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ ਤੇ ਟੀਕਾ ਲਗਵਾਉਣ ਲਈ ਪਹਿਲਾਂ ਸਮਾਂ ਲੈਣਾ ਪਵੇਗਾ, ਕਿਉਂਕਿ ਟੀਕਾਕਰਨ ਕੇਂਦਰ ’ਤੇ ਜਾ ਕੇ ਰਜਿਸਟਰੇਸ਼ਨ ਨਹੀਂ ਕੀਤੀ ਜਾਵੇਗੀ।

ਸੂਤਰਾਂ ਨੇ ਕਿਹਾ ਕਿ 45 ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਅਜਿਹੀ ਕੋਈ ਸ਼ਰਤ ਨਹੀਂ ਹੈ, ਉਹ ਕੇਂਦਰ ’ਤੇ ਜਾ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਪਹਿਲੀ ਮਈ ਤੋਂ 18 ਸਾਲ ਦੀ ਉਮਰ ਤੋਂ ਵੱਧ ਲੋਕਾਂ ਨੂੰ ਟੀਕੇ ਲਗਾਏ ਜਾ ਰਹੇ ਹਨ ਤੇ ਇਸ ਕਾਰਨ ਕੇਂਦਰਾਂ ’ਤੇ ਭੀੜ ਵਧਣ ਦਾ ਖਦਸ਼ਾ ਹੈ। ਇਸ ਕਾਰਨ ਸਰਕਾਰ ਨੇ ਰਜਿਸਟਰੇਸ਼ਨ ਦੀ ਸ਼ਰਤ ਰੱਖ ਦਿੱਤੀ ਹੈ।

ਇਕ ਅਧਿਕਾਰੀ ਨੇ ਕਿਹਾ, “ਸਭ ਲਈ ਵੈਕਸੀਨ ਦੀ ਸ਼ੁਰੂਆਤ ਤੋਂ ਬਾਅਦ ਟੀਕਿਆਂ ਦੀ ਮੰਗ ਵਿਚ ਵਾਧਾ ਹੋਣ ਦੀ ਉਮੀਦ ਹੈ। ਭੀੜ ‘ਤੇ ਕਾਬੂ ਪਾਉਣ ਦੇ ਉਦੇਸ਼ ਨਾਲ 18 ਤੋਂ 45 ਸਾਲ ਦੀ ਉਮਰ ਦੇ ਲੋਕਾਂ ਲਈ ਕੋਵਿਨ ਐਪ’ ਤੇ ਰਜਿਸਟਰ ਹੋਣਾ ਅਤੇ ਟੀਕਾ ਲਗਵਾਉਣ ਲਈ ਸਮਾਂ ਲੈਣਾ ਲਾਜ਼ਮੀ ਕੀਤਾ ਗਿਆ ਹੈ। ਮੁਢਲੇ ਤੌਰ ‘ਤੇ ਟੀਕਾਕਰਨ ਕੇਂਦਰਾਂ ‘ਤੇ ਰਜਿਸਟ੍ਰੇਸ਼ਨ ਦੀ ਆਗਿਆ ਨਹੀਂ ਦਿੱਤੀ ਜਾਏਗੀ ਤਾਂ ਕਿ ਕੋਈ ਹੰਹਾਮਾ ਵਾਲੇ ਹਾਲਾਤ ਨਾ ਬਣਨ। ”

RELATED ARTICLES

Canada News: ਕੈਨੇਡਾ ‘ਚ ਪੁੱਠੇ ਰਾਹ ਪਏ ਪੰਜਾਬੀ ਮੁੰਡੇ-ਕੜੀਆਂ, ਪੁਲਿਸ ਨੇ ਕੀਤਾ ਹੋਸ਼ ਉਡਾ ਦੇਣ ਵਾਲਾ ਖੁਲਾਸਾ

Canada News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਪੁੱਠੇ ਰਾਹ ਪੈ ਰਹੇ ਹਨ। ਮੁੰਡਿਆਂ ਦੇ ਨਾਲ ਹੀ ਕੁੜੀਆਂ ਵੀ ਜ਼ਰਾਇਮ ਪੇਸ਼ੇ ਵਿੱਚ ਪੈ ਰਹੇ ਹਨ। ਕੈਨੇਡੀਅਨ...

‘ਸੀਜ਼ਨਲ ਫਲੂ’ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕੀ ਹੈ H3N2 ਵਾਇਰਸ

ਚੰਡੀਗੜ੍ਹ : ਸਿਹਤ ਵਿਭਾਗ ਨੇ ਐੱਚ3ਐੱਨ2 ਸੀਜ਼ਨਲ ਇਨਫਲੁਇੰਜ਼ਾ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਸ਼ਹਿਰ 'ਚ ਸਥਿਤੀ ਆਮ ਹੈ ਪਰ ਸਾਵਧਾਨੀ ਵਜੋਂ ਵਿਭਾਗ ਨੇ...

ਬੇਹੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

Health News : ਅਕਸਰ ਘਰਾਂ 'ਚ ਰੋਟੀਆਂ ਬਚ ਹੀ ਜਾਂਦੀਆਂ ਹਨ, ਜੋ ਤੁਸੀਂ ਜਾਨਵਰਾਂ ਜਾਂ ਪਸ਼ੂਆਂ ਨੂੰ ਪਾ ਦਿੰਦੇ ਹੋ। ਕੁਝ ਲੋਕ ਬੇਹੀ (ਬਾਸੀ)...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments