Saturday, May 18, 2024
Home Uncategorized ਇਨਸਾਨੀਅਤ ਹੋਈ ਸ਼ਰਮਸਾਰ 4 ਸਾਲ ਦੀ ਬੱਚੀ ਨਾਲ 12 ਸਾਲ ਦੇ ਲੜਕੇ...

ਇਨਸਾਨੀਅਤ ਹੋਈ ਸ਼ਰਮਸਾਰ 4 ਸਾਲ ਦੀ ਬੱਚੀ ਨਾਲ 12 ਸਾਲ ਦੇ ਲੜਕੇ ਨੇ ਕੀਤਾ ਬਲਾਤਕਾਰ

ਲੁਧਿਆਣਾ: ਟਿੱਬਾ ਖੇਤਰ ਵਿਚ 4 ਸਾਲ ਦੀ ਇਕ ਲੜਕੀ ਨਾਲ ਬਲਾਤਕਾਰ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਕ 12 ਸਾਲਾ ਲੜਕੇ ‘ਤੇ ਬਲਾਤਕਾਰ ਦਾ ਦੋਸ਼ ਲਗਾਇਆ ਗਿਆ ਹੈ। ਮੁਲਜ਼ਮਾਂ ਨੇ ਲੜਕੀ ਨੂੰ ਛੱਤ ‘ਤੇ ਲਿਜਾ ਕੇ ਘਿਨਾਉਣੀ ਵਾਰਦਾਤ ਨੂੰ ਅੰਜਾਮ ਦਿੱਤਾ। ਲੜਕੀ ਦੀ ਮਾਂ ਨੇ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਨੇ ਆਈ.ਪੀ.ਸੀ. ਦੀ ਧਾਰਾ 376 ਅਤੇ ਪੋਕਸੋ ਐਕਟ 4 ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਫੜ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਸ਼ਨੀਵਾਰ ਨੂੰ ਮੁਲਜ਼ਮ ਉਸ ਦੀ ਲੜਕੀ ਨੂੰ ਘਰ ਦੀ ਛੱਤ ‘ਤੇ ਲੈ ਗਏ ਅਤੇ ਉਸ ਨਾਲ ਕਥਿਤ ਗ਼ਲਤ ਕੰਮ ਕਰਨ ਦਾ ਦੋਸ਼ ਲਾਇਆ। ਸੂਤਰ ਦੱਸਦੇ ਹਨ ਕਿ ਨਾਬਾਲਿਗ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸਦਾ ਇਕ ਚਚੇਰਾ ਭਰਾ ਉਸ ਨੂੰ ਭੜਕਾਉਂਦਾ ਰਿਹਾ।

RELATED ARTICLES

Canada News: ਕੈਨੇਡਾ ‘ਚ ਪੁੱਠੇ ਰਾਹ ਪਏ ਪੰਜਾਬੀ ਮੁੰਡੇ-ਕੜੀਆਂ, ਪੁਲਿਸ ਨੇ ਕੀਤਾ ਹੋਸ਼ ਉਡਾ ਦੇਣ ਵਾਲਾ ਖੁਲਾਸਾ

Canada News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਪੁੱਠੇ ਰਾਹ ਪੈ ਰਹੇ ਹਨ। ਮੁੰਡਿਆਂ ਦੇ ਨਾਲ ਹੀ ਕੁੜੀਆਂ ਵੀ ਜ਼ਰਾਇਮ ਪੇਸ਼ੇ ਵਿੱਚ ਪੈ ਰਹੇ ਹਨ। ਕੈਨੇਡੀਅਨ...

‘ਸੀਜ਼ਨਲ ਫਲੂ’ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕੀ ਹੈ H3N2 ਵਾਇਰਸ

ਚੰਡੀਗੜ੍ਹ : ਸਿਹਤ ਵਿਭਾਗ ਨੇ ਐੱਚ3ਐੱਨ2 ਸੀਜ਼ਨਲ ਇਨਫਲੁਇੰਜ਼ਾ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਸ਼ਹਿਰ 'ਚ ਸਥਿਤੀ ਆਮ ਹੈ ਪਰ ਸਾਵਧਾਨੀ ਵਜੋਂ ਵਿਭਾਗ ਨੇ...

ਬੇਹੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

Health News : ਅਕਸਰ ਘਰਾਂ 'ਚ ਰੋਟੀਆਂ ਬਚ ਹੀ ਜਾਂਦੀਆਂ ਹਨ, ਜੋ ਤੁਸੀਂ ਜਾਨਵਰਾਂ ਜਾਂ ਪਸ਼ੂਆਂ ਨੂੰ ਪਾ ਦਿੰਦੇ ਹੋ। ਕੁਝ ਲੋਕ ਬੇਹੀ (ਬਾਸੀ)...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments