Friday, May 17, 2024
Home India ਜੂਹੀ ਚਾਵਲਾ ਵੱਲੋਂ 5ਜੀ ਤਕਨਾਲੋਜੀ ਖ਼ਿਲਾਫ਼ ਦਿੱਲੀ ਹਾਈ ਕੋਰਟ ’ਚ ਅਰਜ਼ੀ ਦਾਖ਼ਲ

ਜੂਹੀ ਚਾਵਲਾ ਵੱਲੋਂ 5ਜੀ ਤਕਨਾਲੋਜੀ ਖ਼ਿਲਾਫ਼ ਦਿੱਲੀ ਹਾਈ ਕੋਰਟ ’ਚ ਅਰਜ਼ੀ ਦਾਖ਼ਲ

ਨਵੀਂ ਦਿੱਲੀ,

ਅਦਾਕਾਰਾ ਤੇ ਵਾਤਾਵਰਨ ਕਾਰਕੁਨ ਜੂਹੀ ਚਾਵਲਾ ਨੇ ਦੇਸ਼ ਵਿਚ 5ਜੀ ਵਾਇਰਲੈੱਸ ਨੈੱਟਵਰਕ ਸਥਾਪਤ ਕਰਨ ਖ਼ਿਲਾਫ਼ ਅੱਜ ਦਿੱਲੀ ਹਾਈ ਕੋਰਟ ’ਚ ਪਹੁੰਚ ਕੀਤੀ ਹੈ। ਅਦਾਕਾਰਾ ਨੇ 5ਜੀ ਦੀਆਂ ਕਿਰਨਾਂ ਦੇ ਲੋਕਾਂ, ਪਸ਼ੂਆਂ, ਜੀਵਾਂ ਅਤੇ ਪੌਣ-ਪਾਣੀ ’ਤੇ ਪੈਣ ਵਾਲੇ ਪ੍ਰਭਾਵ ਦਾ ਮੁੱਦਾ ਚੁੱਕਿਆ ਹੈ। ਜਸਟਿਸ ਸੀ ਹਰੀ ਸ਼ੰਕਰ ਜਿਨ੍ਹਾਂ ਕੋਲ ਇਹ ਮਾਮਲਾ ਸੁਣਵਾਈ ਲਈ ਆਇਆ ਸੀ, ਨੇ ਕੇਸ 2 ਜੂਨ ਨੂੰ ਸੁਣਵਾਈ ਲਈ ਹੋਰ ਬੈਂਚ ਕੋਲ ਭੇਜ ਦਿੱਤਾ ਹੈ। ਜੂਹੀ ਚਾਵਲਾ ਨੇ ਕਿਹਾ ਕਿ ਜੇਕਰ ਟੈਲੀਕਾਮ ਸਨਅਤ ਦੀ 5ਜੀ ਸਬੰਧੀ ਯੋਜਨਾ ਨੂੰ ਬੂਰ ਪੈ ਗਿਆ ਤਾਂ ਧਰਤੀ ’ਤੇ ਕੋਈ ਵਿਅਕਤੀ, ਕੋਈ ਜਾਨਵਰ, ਕੋਈ ਪੰਛੀ, ਕੋਈ ਕੀੜਾ ਅਤੇ ਕੋਈ ਪੌਦਾ 24 ਘੰਟੇ, ਸਾਲ ਦੇ 365 ਦਿਨ ਆਰਐੱਫ ਕਿਰਨਾਂ ਦੇ ਪ੍ਰਭਾਵ ਤੋਂ ਬਚ ਨਹੀਂ ਸਕੇਗਾ ਜਿਨਾਂ ਦਾ ਪੱਧਰ ਮੌਜੂਦਾ ਸਮੇਂ ਨਾਲੋਂ 10 ਤੋਂ 100 ਗੁਣਾ ਜ਼ਿਆਦਾ ਵਧ ਜਾਵੇਗਾ। 

RELATED ARTICLES

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments