Saturday, May 18, 2024
Home Uncategorized ਦਿੱਲੀ 'ਚ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਦੇ ਰੂਬਰੂ ਹੋਏ...

ਦਿੱਲੀ ‘ਚ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਦੇ ਰੂਬਰੂ ਹੋਏ ਸਿੱਧੂ, ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਖ਼ਤਮ ਕਰਨ ਲਈ ਹਾਈਕਮਾਨ ਵਲੋਂ ਬਣਾਈ ਗਈ ਕਮੇਟੀ ਅੱਗੇ ਪੇਸ਼ ਹੋ ਕੇ ਨਵਜੋਤ ਸਿੱਧੂ ਨੇ ਅੱਜ ਆਪਣਾ ਪੱਖ ਰੱਖਿਆ। ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਮੇਟੀ ਵਲੋਂ ਜੋ ਕੁੱਝ ਵੀ ਉਨ੍ਹਾਂ ਤੋਂ ਪੁੱਛਿਆ ਗਿਆ ਉਨ੍ਹਾਂ ਪੂਰੀ ਦਲੇਰੀ ਨਾਲ ਉਨ੍ਹਾਂ ਦਾ ਜਵਾਬ ਦਿੱਤਾ ਹੈ। ਜੋ ਕੁੱਝ ਵੀ ਪੁੱਛਿਆ ਗਿਆ, ਮੈਂ ਹਰ ਸਵਾਲ ਦਾ ਜਵਾਬ ਦਿੱਤਾ।

ਸਿੱਧੂ ਨੇ ਕਿਹਾ ਕਿ ਜ਼ਮੀਨ ਪਾੜ ਕੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਾਹਰ ਆ ਰਹੀ ਹੈ ਅਤੇ ਇਸੇ ਆਵਾਜ਼ ਨੂੰ ਉਹ ਹਾਈਕਮਾਨ ਤਕ ਪਹੁੰਚਾਉਣ ਲਈ ਅੱਜ ਇਥੇ ਆਏ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਕਿ ਜੋ ਮੇਰਾ ਸਟੈਂਡ ’ਤੇ ਮੈਂ ਉਸ ’ਤੇ ਕਾਇਮ ਹਾਂ। ਜੋ ਸੱਚ ਹੈ ਮੈਂ ਉਸ ਨੂੰ ਕਮੇਟੀ ਸਾਹਮਣੇ ਪ੍ਰਕਾਸ਼ਤ ਕਰਕੇ ਆਇਆ ਹਾਂ। ਸਿੱਧੂ ਨੇ ਕਿਹਾ ਕਿ ਸੱਚ ਪ੍ਰਤਾੜਤ ਜ਼ਰੂਰ ਹੁੰਦਾ ਹੈ ਪਰ ਕਦੇ ਹਾਰਦਾ ਨਹੀਂ ਹੈ।

ਸਿੱਧੂ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਸੱਚ ਅਤੇ ਹੱਕ ਦੀ ਆਵਾਜ਼ ਹਾਈਕਮਾਨ ਸਾਹਮਣੇ ਬੁਲੰਦ ਤਰੀਕੇ ਨਾਲ ਰੱਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਨਾਗਰਿਕ ਨੂੰ ਹਿੱਸੇਦਾਰ ਬਣਾਉਣਾ ਹੈ ਅਤੇ ਹਰ ਪੰਜਾਬ ਵਿਰੋਧੀ ਤਾਕਤ ਨੂੰ ਹਰਾਉਣਾ ਹੈ। ਅਖੀਰ ਵਿਚ ਸਿੱਧੂ ਨੇ ਕਿਹਾ ਕਿ ਜਿੱਤੇਗਾ ਪੰਜਾਬ, ਜਿੱਤੇਗੀ ਪੰਜਾਬੀਅਤ ਅਤੇ ਜਿੱਤੇਗਾ ਹਰ ਪੰਜਾਬੀ।

RELATED ARTICLES

Canada News: ਕੈਨੇਡਾ ‘ਚ ਪੁੱਠੇ ਰਾਹ ਪਏ ਪੰਜਾਬੀ ਮੁੰਡੇ-ਕੜੀਆਂ, ਪੁਲਿਸ ਨੇ ਕੀਤਾ ਹੋਸ਼ ਉਡਾ ਦੇਣ ਵਾਲਾ ਖੁਲਾਸਾ

Canada News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਪੁੱਠੇ ਰਾਹ ਪੈ ਰਹੇ ਹਨ। ਮੁੰਡਿਆਂ ਦੇ ਨਾਲ ਹੀ ਕੁੜੀਆਂ ਵੀ ਜ਼ਰਾਇਮ ਪੇਸ਼ੇ ਵਿੱਚ ਪੈ ਰਹੇ ਹਨ। ਕੈਨੇਡੀਅਨ...

‘ਸੀਜ਼ਨਲ ਫਲੂ’ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕੀ ਹੈ H3N2 ਵਾਇਰਸ

ਚੰਡੀਗੜ੍ਹ : ਸਿਹਤ ਵਿਭਾਗ ਨੇ ਐੱਚ3ਐੱਨ2 ਸੀਜ਼ਨਲ ਇਨਫਲੁਇੰਜ਼ਾ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਸ਼ਹਿਰ 'ਚ ਸਥਿਤੀ ਆਮ ਹੈ ਪਰ ਸਾਵਧਾਨੀ ਵਜੋਂ ਵਿਭਾਗ ਨੇ...

ਬੇਹੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

Health News : ਅਕਸਰ ਘਰਾਂ 'ਚ ਰੋਟੀਆਂ ਬਚ ਹੀ ਜਾਂਦੀਆਂ ਹਨ, ਜੋ ਤੁਸੀਂ ਜਾਨਵਰਾਂ ਜਾਂ ਪਸ਼ੂਆਂ ਨੂੰ ਪਾ ਦਿੰਦੇ ਹੋ। ਕੁਝ ਲੋਕ ਬੇਹੀ (ਬਾਸੀ)...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments