Saturday, May 18, 2024
Home World ਸ਼ੇਰ ਗਰੁੱਪ ਦੇ ਮੁੱਖ ਸੇਵਾਦਾਰ ਮੰਗਲ ਸਿੰਘ ਦਾ ਦੇਹਾਂਤ, ਵੱਖ ਵੱਖ ਸ਼ਖਸੀਅਤਾਂ...

ਸ਼ੇਰ ਗਰੁੱਪ ਦੇ ਮੁੱਖ ਸੇਵਾਦਾਰ ਮੰਗਲ ਸਿੰਘ ਦਾ ਦੇਹਾਂਤ, ਵੱਖ ਵੱਖ ਸ਼ਖਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਲੰਡਨ : ਗੁਰੂ ਤੇਗ ਬਹਾਦਰ ਗੁਰੂ ਘਰ ਲੈਸਟਰ ਵਿੱਚ ਸ਼ੇਰ ਗਰੁੱਪ ਦੇ ਬੈਨਰ ਹੇਠ ਮੁੱਖ ਸੇਵਾਦਾਰ ਦੀ ਭੂਮਿਕਾ ਨਿਭਾਉਣ ਵਾਲੇ ਮੰਗਲ ਸਿੰਘ ਦਾ ਕਰੀਬ ਇਕ ਹਫ਼ਤਾ ਸਰੀਰਕ ਬੀਮਾਰੀ ਨਾਲ ਜੰਗ ਲੜਨ ਤੋਂ ਬਾਅਦ ਦੇਹਾਂਤ ਹੋ ਗਿਆ। ਉਹਨਾਂ ਦੇ ਸਦੀਵੀ ਵਿਛੋੜੇ ਨਾਲ ਲੈਸਟਰ ਦੇ ਪੰਜਾਬੀ ਭਾਈਚਾਰੇ ਨੂੰ ਹੀ ਨਹੀ ਸਗੋਂ ਦੇਸ਼ ਵਿਦੇਸ਼ ਵੱਸਦੇ ਸਮੁੱਚੇ ਭਾਈਚਾਰੇ ਨੂੰ ਹੀ ਬਹੁਤ ਅਸਹਿ ਸਦਮਾ ਪਹੁੰਚਿਆ ਹੈ। ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਸਿੱਖ ਭਾਈਚਾਰੇ ਵਿਚ ਉਹਨਾਂ ਦਾ ਬੜਾ ਆਦਰ ਸਤਿਕਾਰ ਸੀ, ਜਿਸ ਕਰਕੇ ਉਹਨਾਂ ਦੀ ਘਾਟ ਹਮੇਸ਼ਾ ਲਈ ਖਟਕਦੀ ਰਹੇਗੀ। ਜ਼ਿਕਰਯੋਗ ਹੈ ਕਿ ਮੰਗਲ ਸਿੰਘ, ਉਹ ਸ਼ੇਰ ਦਿਲ ਇਨਸਾਨ ਸਨ, ਜੋ ਇਰਾਦੇ ਦੇ ਪੱਕੇ ਅਤੇ ਕਥਨੀ ਕਰਨੀ ਦਾ ਪੂਰੇ ਸਨ। ਭਲੇ ਕਾਰਜਾਂ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਇਨਸਾਨ ਸਨ। ਮੰਗਲ ਸਿੰਘ ਦੀ ਮੌਤ ਤੇ ਸ੍ਰੀ ਗੁਰੂ ਸਿੰਘ ਸਭਾ ਸਾਊਥਹਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ, ਸੋਹਣ ਸਿੰਘ ਸਮਰਾ,ਹਰਮੀਤ ਸਿੰਘ ਗਿੱਲ, ਡਾ ਪਰਵਿੰਦਰ ਸਿੰਘ ਗਰਚਾ, ਡਾ ਦਵਿੰਦਰ ਸਿੰਘ ਕੂਨਰ, ਪ੍ਰੋ ਸ਼ਿੰਗਾਰਾ ਸਿੰਘ ਭੁੱਲਰ,ਸਰੂਪ ਸਿੰਘ ਚਿਤਰਕਾਰ ਨੇ ਗਹਿਰੇ ਦੁੱਖ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਮੰਗਲ ਸਿੰਘ ਦੇ ਪਰਿਵਾਰ ਲਈ ਇਹ ਇਕ ਬਹੁਤ ਔਖੀ ਘੜੀ ਹੈ, ਸਦਮਾ ਬਹੁਤ ਵੱਡਾ ਹੈ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments