Sunday, May 12, 2024
Home India ਕੋਰੋਨਾ ਦੇ ਨਵੇਂ ਮਾਮਲਿਆਂ ’ਚ ਆਈ 78 ਫੀਸਦੀ ਦੀ ਗਿਰਾਵਟ: ਸਿਹਤ ਮੰਤਰਾਲਾ

ਕੋਰੋਨਾ ਦੇ ਨਵੇਂ ਮਾਮਲਿਆਂ ’ਚ ਆਈ 78 ਫੀਸਦੀ ਦੀ ਗਿਰਾਵਟ: ਸਿਹਤ ਮੰਤਰਾਲਾ

ਨਵੀਂ ਦਿੱਲੀ– ਸਿਹਤ ਮੰਤਰਾਲਾ ਨੇ ਕਿਹਾ ਕਿ ਭਾਰਤ ’ਚ 7 ਮਈ ਨੂੰ ਕੋਵਿਡ-19 ਦੇ ਸਭ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਰੋਜ਼ਾਨਾ ਸਾਹਮਣੇ ਆਉਣ ਵਾਲੇ ਨਵੇਂ ਮਾਮਲਿਆਂ ’ਚ ਲਗਭਗ 78 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। 30 ਅਪ੍ਰੈਲ ਤੋਂ 6 ਮਈ ਵਿਚਕਾਰ ਭਾਰਤ ’ਚ ਹਫਤਾਵਾਰ ਲਾਗ ਦੀ ਦਰ 21.6 ਫੀਸਦੀ ਦੇ ਨਾਲ ਚਰਮ ’ਤੇ ਸੀ, ਜਿਸ ਵਿਚ ਉਸ ਤੋਂ ਬਾਅਦ ਲਗਭਗ 74 ਫੀਸਦੀ ਦੀ ਕਮੀ ਆ ਚੁੱਕੀ ਹੈ। 

ਮੰਤਰਾਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਕਰ ਨੂੰ ਤੋੜਨ ਨਾਲ ਸਿਹਤ ਢਾਂਚੇ ’ਤੇ ਘੱਟ ਦਬਾਅ ਯਕੀਨੀ ਹੁੰਦਾ ਹੈ, ਸੇਵਾਾਂ ਬਿਹਤਰ ਹੁੰਦੀਆਂ ਹਨ। ਭਾਰਤ ’ਚ ਕੋਵਿਡ-19 ਦੇ ਹਾਲਾਤ ਸਥਿਰ ਹੁੰਦੇ ਦਿਸ ਰਹੇ ਹਨ ਪਰ ਲੋਕਾਂ ਨੂੰ ਉਚਿਤ ਵਿਵਹਾਰ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦਾ ਪਾਲਣ ਕਰਦੇ ਰਹਿਣ ਦੀ ਲੋੜ ਹੈ। ਕੋਵਿਡ-19 ਦੇ ਪ੍ਰਸਾਰ ਦੇ ਆਕਲਨ ਲਈ ਰਾਸ਼ਟਰੀ ਸੀਰੋ ਸਰਵੇ ਸ਼ੁਰੂ ਕਰੇਗੀ ਆਈ.ਸੀ.ਐੱਮ.ਆਰ. ਸੂਬਾ ਸਰਕਾਰਾਂ ਨੂੰ ਵੀ ਸਾਰੀਆਂ ਭੂਗੋਲਿਕ ਜਾਣਕਾਰੀਆਂ ਪ੍ਰਾਪਤ ਕਰਨ ਲਈ ਅਜਿਹਾ ਕਰਨਾ ਚਾਹੀਦਾ ਹੈ। 

RELATED ARTICLES

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ 26 ਸਾਲਾ ਭਾਰਤੀ ਵਿਦਿਆਰਥੀ ਦੋ ਮਈ...

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ -ਭਗਵੰਤ ਮਾਨ ਦੀ ਗੁਰਦਾਸਪੁਰ ਰੈਲੀ ਰੱਦ, ਕੇਜਰੀਵਾਲ ਨਾਲ ਮੁਲਾਕਾਤ ਲਈ ਜਾਣਗੇ ਦਿੱਲੀ ਨਵੀਂ ਦਿੱਲੀ: ਸੁਪਰੀਮ...

LEAVE A REPLY

Please enter your comment!
Please enter your name here

- Advertisment -

Most Popular

ਪੰਜਾਬ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਨੈਟਵਰਕ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਨੈਟਵਰਕ ਦਾ ਕੀਤਾ ਪਰਦਾਫਾਸ਼ ਚੰਡੀਗੜ੍ਹ/ਅੰਮ੍ਰਿਤਸਰ: ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ)...

ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ

ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ ਲੁਧਿਆਣਾ: ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ। ਉਨ੍ਹਾਂ ਦੇ ਇੱਕ ਦੋਸਤ...

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ ਮੁੰਬਈ: ਪੰਜਾਬੀ ਅਦਾਕਾਰ ਅਤੇ ਫ਼ਨਕਾਰ ਐਮੀ ਵਿਰਕ ਤੇ ਅਦਾਕਾਰਾ ਸੋਨਮ ਬਾਜਵਾ...

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

Recent Comments