Saturday, May 11, 2024
Home India ਦੇਸ਼ ’ਚ ਲਗਾਤਾਰ ਚੌਥੇ ਦਿਨ 1 ਲੱਖ ਤੋਂ ਘੱਟ ਆਏ ਕੋਰੋਨਾ ਦੇ...

ਦੇਸ਼ ’ਚ ਲਗਾਤਾਰ ਚੌਥੇ ਦਿਨ 1 ਲੱਖ ਤੋਂ ਘੱਟ ਆਏ ਕੋਰੋਨਾ ਦੇ ਨਵੇਂ ਮਾਮਲੇ, 24 ਘੰਟਿਆਂ ’ਚ 3403 ਮਰੀਜ਼ਾਂ ਦੀ ਮੌਤ

  • ਨਵੀਂ ਦਿੱਲੀ– ਦੇਸ਼ ’ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ’ਚ ਕਮੀ ਆਉਣ ਦਾ ਸਿਲਸਿਲਾ ਜਾਰੀ ਹੈ। ਸ਼ੁੱਕਰਵਾਰ ਲਗਾਤਾਰ ਚੌਥਾ ਅਜਿਹਾ ਦਿਨ ਹੈ ਜਦੋਂ ਕੋਰੋਨਾ ਦੇ ਨਵੇਂ ਮਾਮਲੇ ਇਕ ਲੱਖ ਤੋਂ ਘੱਟ ਆਏ ਹਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਤਾਜ਼ਾ ਅੰਕੜਿਆਂ ਮੁਤਾਬਕ, ਦੇਸ਼ ’ਚ 24 ਘੰਟਿਆਂ ’ਚ 91,702 ਨਵੇਂ ਮਾਮਲੇ ਆਏ ਹਨ। ਉਥੇ ਹੀ ਇਕ ਦਿਨ ’ਚ 3403 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਵਿਚਕਾਰ ਰਾਹਤ ਵਾਲੀ ਖ਼ਬਰ ਹੈ ਕਿ ਇਕ ਦਿਨ ’ਚ 1,34,580 ਮਰੀਜ਼ ਕੋਰੋਨਾ ਤੋਂ ਠੀਕ ਵੀ ਹੋਏ ਹਨ। 

ਦੇਸ਼ ’ਚ ਕੋਰੋਨਾ ਦੇ ਕੁਲ ਮਾਮਲੇ 2,92,74,823 ਲੱਖ ਹਨ ਜਿਨ੍ਹਾਂ ’ਚੋਂ ਹੁਣ ਤਕ 2,77,90,073 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਮਹਾਮਾਰੀ ਨਾਲ 3,63,079 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ’ਚ ਇਸ ਸਮੇਂ ਕੋਰੋਨਾ ਦੇ 11,21,671 ਸਰਗਰਮ ਮਾਮਲੇ ਹਨ ਯਾਨੀ ਕਿ ਇੰਨੇ ਲੋਕਾਂ ਦਾ ਅਜੇ ਕੋਰੋਨਾ ਦਾ ਇਲਾਜ ਚੱਲ ਰਿਹਾ ਹੈ। ਉਥੇ ਹੀ ਦੇਸ਼ ’ਚ ਚੱਲ ਰਹੀ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ 24,60,85,649 ਲੋਕਾਂ ਨੂੰ ਟੀਕਾ ਲੱਗ ਚੁੱਕਾ ਹੈ। 

RELATED ARTICLES

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ 26 ਸਾਲਾ ਭਾਰਤੀ ਵਿਦਿਆਰਥੀ ਦੋ ਮਈ...

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ -ਭਗਵੰਤ ਮਾਨ ਦੀ ਗੁਰਦਾਸਪੁਰ ਰੈਲੀ ਰੱਦ, ਕੇਜਰੀਵਾਲ ਨਾਲ ਮੁਲਾਕਾਤ ਲਈ ਜਾਣਗੇ ਦਿੱਲੀ ਨਵੀਂ ਦਿੱਲੀ: ਸੁਪਰੀਮ...

LEAVE A REPLY

Please enter your comment!
Please enter your name here

- Advertisment -

Most Popular

ਪੰਜਾਬ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਨੈਟਵਰਕ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਨੈਟਵਰਕ ਦਾ ਕੀਤਾ ਪਰਦਾਫਾਸ਼ ਚੰਡੀਗੜ੍ਹ/ਅੰਮ੍ਰਿਤਸਰ: ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ)...

ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ

ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ ਲੁਧਿਆਣਾ: ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ। ਉਨ੍ਹਾਂ ਦੇ ਇੱਕ ਦੋਸਤ...

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ ਮੁੰਬਈ: ਪੰਜਾਬੀ ਅਦਾਕਾਰ ਅਤੇ ਫ਼ਨਕਾਰ ਐਮੀ ਵਿਰਕ ਤੇ ਅਦਾਕਾਰਾ ਸੋਨਮ ਬਾਜਵਾ...

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

Recent Comments