Saturday, May 11, 2024
Home India ਕਾਂਗਰਸ ਨੂੰ ਵੱਡਾ ਝਟਕਾ, ਪਾਰਟੀ ਦੀ ਸੀਨੀਅਰ ਨੇਤਾ ਇੰਦਰਾ ਹਿਰਦੇਸ਼ ਦਾ ਦੇਹਾਂਤ

ਕਾਂਗਰਸ ਨੂੰ ਵੱਡਾ ਝਟਕਾ, ਪਾਰਟੀ ਦੀ ਸੀਨੀਅਰ ਨੇਤਾ ਇੰਦਰਾ ਹਿਰਦੇਸ਼ ਦਾ ਦੇਹਾਂਤ

ਦੇਹਰਾਦੂਨ– ਉਤਰਾਖੰਡ ’ਚ ਵਿਰੋਧੀ ਧਿਰ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਇੰਦਰਾ ਹਿਰਦੇਸ਼ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਐਤਵਾਰ ਸੇਵੇਰ ਉਨ੍ਹਾਂ ਨੂੰ ਗੰਭੀਰ ਹਾਲਤ ’ਚ ਦਿੱਲੀ ਦੇ ਇਕ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਕਾਂਗਰਸ ਦੀ ਸੀਨੀਅਰ ਨੇਤਾ ਦੀ ਮੌਤ ਨਾਲ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਪ੍ਰਦੇਸ਼ ਪ੍ਰਧਾਨ ਸੂਰਿਆਕਾਂਤ ਧਸਮਾਨਾ ਨੇ ਇੰਦਰਾ ਹਿਰਦੇਸ਼ ਦੇ ਦੇਹਾਂਤ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਉਤਰਾਖੰਡ ਸਦਨ ’ਚ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। 

ਕਾਂਗਰਸ ਸੰਗਠਨ ਦੀ ਬੈਠਕ ’ਚ ਸ਼ਾਮਲ ਹੋਣ ਗਈ ਸੀ
ਦੱਸ ਦੇਈਏ ਕਿ ਉਹ ਦਿੱਲੀ ’ਚ ਕਾਂਗਰਸ ਸੰਗਠਨ ਦੀ ਬੈਠਕ ’ਚ ਸ਼ਾਮਲ ਹੋਣ ਗਈ ਸੀ। ਜਿਥੇ ਐਤਵਾਰ ਸੇਵੇ ਉਨ੍ਹਾਂ ਦੀ ਸਿਹਤ ਜ਼ਿਆਦਾ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਸੀ ਅਤੇ ਉਨ੍ਹਾਂ ਦੀ ਹਾਰਟ ਸੰਬੰਧੀ ਸਰਜਰੀ ਵੀ ਹੋਈ ਸੀ। ਉਨ੍ਹਾਂ ਦੇ ਬੇਟੇ ਸੁਮਿਤ ਵੀ ਦਿੱਲੀ ਪਹੁੰਚ ਰਹੇ ਹਨ। ਉਨ੍ਹਾਂ ਦੀ ਲਾਸ਼ ਨੂੰ ਉਤਰਾਖੰਡ ਲਿਜਾਉਣ ਦੀ ਤਿਆਰੀ ਹੋ ਰਹੀ ਹੈ। 

ਰਾਜਨੀਤਿਕ ਜਗਤ ’ਚ ਛਾਇਆ ਸ਼ੌਕ
ਇੰਦਰਾ ਹਿਰਦੇਸ਼ ਦੇ ਦਿਹਾਂਤ ਨਾਲ ਪੂਰੇ ਰਾਜਨੀਤਿਕ ਜਗਤ ਚ ਸ਼ੌਕ ਦੀ ਲਹਿਰ ਛਾਈ ਹੈ। ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਉਨ੍ਹਾਂ ਦੇ ਦੇਹਾਂਤ ’ਤੇ ਦੁਖ ਪ੍ਰਗਟ ਕੀਤਾ ਹੈ। 

RELATED ARTICLES

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ 26 ਸਾਲਾ ਭਾਰਤੀ ਵਿਦਿਆਰਥੀ ਦੋ ਮਈ...

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ -ਭਗਵੰਤ ਮਾਨ ਦੀ ਗੁਰਦਾਸਪੁਰ ਰੈਲੀ ਰੱਦ, ਕੇਜਰੀਵਾਲ ਨਾਲ ਮੁਲਾਕਾਤ ਲਈ ਜਾਣਗੇ ਦਿੱਲੀ ਨਵੀਂ ਦਿੱਲੀ: ਸੁਪਰੀਮ...

LEAVE A REPLY

Please enter your comment!
Please enter your name here

- Advertisment -

Most Popular

ਪੰਜਾਬ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਨੈਟਵਰਕ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਨੈਟਵਰਕ ਦਾ ਕੀਤਾ ਪਰਦਾਫਾਸ਼ ਚੰਡੀਗੜ੍ਹ/ਅੰਮ੍ਰਿਤਸਰ: ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ)...

ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ

ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ ਲੁਧਿਆਣਾ: ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ। ਉਨ੍ਹਾਂ ਦੇ ਇੱਕ ਦੋਸਤ...

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ ਮੁੰਬਈ: ਪੰਜਾਬੀ ਅਦਾਕਾਰ ਅਤੇ ਫ਼ਨਕਾਰ ਐਮੀ ਵਿਰਕ ਤੇ ਅਦਾਕਾਰਾ ਸੋਨਮ ਬਾਜਵਾ...

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

Recent Comments