Sunday, May 12, 2024
Home India ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ 'ਚ ਵੀ ਲੱਗਣਗੇ...

ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ‘ਚ ਵੀ ਲੱਗਣਗੇ ਆਕਸੀਜਨ ਪਲਾਂਟ

  • ਝਾਂਸੀ- ਦੇਸ਼ ‘ਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਉੱਤਰ ਪ੍ਰਦੇਸ਼ ਦੇ ਝਾਂਸੀ ਪ੍ਰਸ਼ਾਸਨ ਨੇ ਆਕਸੀਜਨ ਦੀ ਕਿਸੇ ਤਰ੍ਹਾਂ ਦੀ ਕਿੱਲਤ ਨਾਲ ਨਜਿੱਠਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਝਾਂਸੀ ਡਵੀਜ਼ਨਲ ਕਮਿਸ਼ਨਰ ਅਜੇ ਸ਼ੰਕਰ ਪਾਂਡੇ ਨੇ ਸੋਮਵਾਰ ਨੂੰ ਝਾਂਸੀ ਸਮੇਤ ਜਾਲੌਨ ਅਤੇ ਲਲਿਤਪੁਰ ‘ਚ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਨਿੱਜੀ ਹਸਪਤਾਲਾਂ ‘ਚ ਵੀ ਆਕਸੀਜਨ ਪਲਾਂਟ ਲਗਾਉਣ ਦੀ ਜ਼ਰੂਰਤ ਨੂੰ ਰੇਖਾਂਕਿਤ ਕਰਦੇ ਹੋਏ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸੰਬੰਧ ‘ਚ ਨਿੱਜੀ ਹਸਪਤਾਲਾਂ ਨਾਲ ਤਾਲਮੇਲ ਕਰਨ ਲਈ ਕਿਹਾ ਹੈ।

ਡਵੀਜ਼ਨਲ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਅਧਿਕਾਰੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਨਰਸਿੰਗ ਹੋਮ ਐਸੋਸੀਏਸ਼ਨ ਨਾਲ ਬੈਠਕ ਕਰ ਕੇ ਅਜਿਹੀ ਹਸਪਤਾਲਾਂ ਨੂੰ ਚਿੰਨ੍ਹਿਤ ਕਰਨ, ਜਿਨ੍ਹਾਂ ‘ਚ ਆਕਸੀਜਨ ਪਲਾਂਟ ਦੀ ਸਥਾਪਨਾ ਸੰਭਵ ਹੈ। ਇਸ ਦੇ ਨਾਲ ਹੀ ਚਿੰਨ੍ਹਿਤ ਕਰਨ ਤੋਂ ਬਾਅਦ ਨਰਸਿੰਗ ਹੋਮ ਅਤੇ ਹਸਪਤਾਲਾਂ ਦੇ ਸੰਚਾਲਕਾਂ ਨੂੰ ਆਕਸੀਜਨ ਪਲਾਂਟ ਦੀ ਸਥਾਪਨਾ ਲਈ ਪ੍ਰੇਰਿਤ ਵੀ ਕਰਨ। ਉਨ੍ਹਾਂ ਨੇ ਕਿਹਾ ਕਿ ਚਿੰਨ੍ਹਿਤ ਹਸਪਤਾਲਾਂ ‘ਚ ਆਕਸੀਜਨ ਪਲਾਂਟ ਲਗਾਏ ਜਾਣ ਲਈ ਸਮੇਂਬੱਧ ਮਾਈਕ੍ਰੋ ਪਲਾਨ ਤਿਆਰ ਕੀਤਾ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪਲਾਂਟ ਦੀ ਸਥਾਪਨਾ ਲਈ ਨਿੱਜੀ ਹਸਪਤਾਲਾਂ ਨੂੰ ਜ਼ਰੂਰੀ ਸਹਿਯੋਗ ਪ੍ਰਦਾਨ ਕੀਤਾ ਜਾਵੇ।

RELATED ARTICLES

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ 26 ਸਾਲਾ ਭਾਰਤੀ ਵਿਦਿਆਰਥੀ ਦੋ ਮਈ...

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ -ਭਗਵੰਤ ਮਾਨ ਦੀ ਗੁਰਦਾਸਪੁਰ ਰੈਲੀ ਰੱਦ, ਕੇਜਰੀਵਾਲ ਨਾਲ ਮੁਲਾਕਾਤ ਲਈ ਜਾਣਗੇ ਦਿੱਲੀ ਨਵੀਂ ਦਿੱਲੀ: ਸੁਪਰੀਮ...

LEAVE A REPLY

Please enter your comment!
Please enter your name here

- Advertisment -

Most Popular

ਪੰਜਾਬ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਨੈਟਵਰਕ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਨੈਟਵਰਕ ਦਾ ਕੀਤਾ ਪਰਦਾਫਾਸ਼ ਚੰਡੀਗੜ੍ਹ/ਅੰਮ੍ਰਿਤਸਰ: ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ)...

ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ

ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ ਲੁਧਿਆਣਾ: ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ। ਉਨ੍ਹਾਂ ਦੇ ਇੱਕ ਦੋਸਤ...

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ ਮੁੰਬਈ: ਪੰਜਾਬੀ ਅਦਾਕਾਰ ਅਤੇ ਫ਼ਨਕਾਰ ਐਮੀ ਵਿਰਕ ਤੇ ਅਦਾਕਾਰਾ ਸੋਨਮ ਬਾਜਵਾ...

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

Recent Comments