ਨਵੀਂ ਦਿੱਲੀ, 21 ਜੂਨ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੌਮਾਂਤਰੀ ਯੋਗਾ ਦਿਵਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਜਦੋਂ ਪੂਰੀ ਦੁਨੀਆ ਕੋਰੋਨਾ ਮਹਾਂਮਾਰੀ ਨਾਲ ਲੜ ਰਹੀ ਹੈ ਤਾਂ ਯੋਗਾ ਇਕ ਉਮੀਦ ਦੀ ਕਿਰਨ ਬਣਿਆ ਹੋਇਆ ਹੈ। ਦੋ ਸਾਲਾਂ ਤੋਂ ਭਾਵੇਂ ਕਿ ਦੁਨੀਆ ਭਰ ਦੇ ਦੇਸ਼ਾਂ ਅਤੇ ਭਾਰਤ ਵਿਚ ਇਕ ਵੱਡਾ ਜਨਤਕ ਪ੍ਰੋਗਰਾਮ ਆਯੋਜਿਤ ਨਹੀਂ ਕੀਤਾ ਗਿਆ ਹੈ ਪਰ ਯੋਗਾ ਦਿਵਸ ਪ੍ਰਤੀ ਉਤਸ਼ਾਹ ਘੱਟ ਨਹੀਂ ਹੋਇਆ।
ਯੋਗਾ ਕੋਰੋਨਾ ਯੁੱਗ ‘ਚ ਇਕ ਉਮੀਦ ਦੀ ਕਿਰਨ – ਪ੍ਰਧਾਨ ਮੰਤਰੀ
RELATED ARTICLES
Recent Comments
Hello world!
on