Sunday, May 19, 2024
Home International ਅਫਗਾਨਿਸਤਾਨ: ਤਾਲਿਬਾਨੀਆਂ ਦੇ ਹਮਲੇ 'ਚ 100 ਨਾਗਰਿਕਾਂ ਦੀ ਮੌਤ, ਵਿਦੇਸ਼ ਮੰਤਰਾਲੇ ਨੇ...

ਅਫਗਾਨਿਸਤਾਨ: ਤਾਲਿਬਾਨੀਆਂ ਦੇ ਹਮਲੇ ‘ਚ 100 ਨਾਗਰਿਕਾਂ ਦੀ ਮੌਤ, ਵਿਦੇਸ਼ ਮੰਤਰਾਲੇ ਨੇ ਤਾਲੀਬਾਨ ਨੂੰ ਠਹਿਰਾਇਆ ਜ਼ਿੰਮੇਵਾਰ

ਪੂਰੇ ਅਫਗਾਨਿਸਤਾਨ ਵਿਚ 100 ਲੋਕਾਂ ਦੇ ਮਾਰੇ ਜਾਣ ਕਾਰਨ ਸ਼ੋਕ ਦੀ ਸਥਿਤੀ ਪੈਦਾ ਹੋ ਗਈ ਹੈ। ਸੂਤਰਾਂ ਮਿਲੀ ਜਾਣਕਾਰੀ ਅਨੁਸਾਰ ਲਾਸ਼ਾਂ ਹਾਲੇ ਵੀ ਜ਼ਮੀਨ ‘ਤੇ ਉਂਝ ਹੀ ਪਈਆਂ ਹਨ। ਮਿਲਾ ਜਾਣਕਾਰੀ ਅਨੁਸਾਰ ਅਫਗਾਨਿਸਤਾਨ ਦੇ ਕੰਧਾਰ ਪ੍ਰਾਂਤ ਦੇ ਸਪਿਨ ਬੋਲਡਕ ਜ਼ਿਲ੍ਹੇ ਵਿਚ 100 ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਹੈ।

ਅਫਗਾਨਿਸਤਾਨ ਵਿਚ ਹੋਈ ਇਸ ਘਟਨਾ ਵਿਚ ਤਾਲੀਬਾਨੀਆਂ ਨੇ ਪੂਰੇ 100 ਲੋਕਾਂ ਨੂੰ ਮਾਰ ਕੇ ਉਥੇ ਆਪਣਾ ਕਬਜ਼ਾ ਕਰ ਲਿਆ ਤੇ ਝੰਡੇ ਲਹਿਰਾਏ। ਇਥੋਂ ਤਕ ਕਿ ਬੱਚਿਆਂ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ। ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਇਸ ਘਟਨਾ ਲਈ ਤਾਲਿਬਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਫਿਲਹਾਲ ਤਾਲੀਬਾਨੀਆਂ ਨੇ ਇਸ ਘਟਨਾ ਦੀ ਜ਼ਿੰਨੇਵਾਰੀ ਨਹੀਂ ਲਈ ਹੈ। ਉਨ੍ਹਾਂ ਨੇ ਇਸ ਬਾਰੇ ਕੁਝ ਵੀ ਪਤਾ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਅੰਦਰੂਨੀ ਮੰਤਰਾਲੇ ਦੇ ਮੁਖੀ ਮੀਰਵਾਈਸ ਸਟੇਨਕਜਈ ਨੇ ਕਿਹਾ, ‘ ਆਪਣਏ ਪੰਜਾਬੀ ਆਕਾਵਾਂ ਦੇ ਅਦੇਸ਼ ‘ਤੇ ਨਿਰਦਈ ਅੱਤਵਾਦੀਆਂ ਨੇ ਸਪਿਨ ਬੋਲਡਕ ਦੇ ਕੁਝ ਖੇਤਰਾਂ ‘ਚ ਮਾਸੂਮ ਅਫ਼ਗਾਨਾਂ ਦੇ ਘਰਾਂ ‘ਤੇ ਹਮਲਾ ਕੀਤਾ, ਘਰਾਂ ਨੂੰ ਲੁੱਟ ਲਿਆ ਤੇ 100 ਲੋਕਾਂ ਦੀ ਹੱਤਿਆ ਕਰ ਦਿੱਤੀ। ਇਸ ਨਾਲ ਨਿਰਦਈ ਦੁਸ਼ਮਨ ਦੇ ਅਸਲੀ ਚਿਹਰੇ ਦਾ ਖ਼ੁਲਾਸਾ ਹੁੰਦਾ ਹੈ।

ਕੰਧਾਰ ਦੀ ਸੂਬਾਈ ਕੌਂਸਲ ਦੇ ਇਕ ਮੈਂਬਰ ਨੇ ਦੱਸਿਆ ਕਿ ਅਣਪਛਾਤੇ ਬੰਦੂਕਧਾਰੀਆਂ ਨੇ ਈਦ ਤੋਂ ਇਕ ਦਿਨ ਪਹਿਲਾਂ ਉਸ ਦੇ ਦੋ ਪੁੱਤਰਾਂ ਨੂੰ ਘਰੋਂ ਕੱਢ ਦਿੱਤਾ ਤੇ ਉਨ੍ਹਾਂ ਨੂੰ ਮਾਰ ਦਿੱਤਾ। ਸਪਿਨ ਬੋਲਡਕ ਦੀ ਵਸਨੀਕ ਫੀਦਾ ਮੁਹੰਮਦ ਅਫਗਾਨ ਨੇ ਕਿਹਾ ਕਿ ਉਸਦੇ ਲੜਕੇ ਕਿਸੇ ਫੌਜੀ ਸਮੂਹ ਨਾਲ ਨਹੀਂ ਜੁਡ਼ੇ ਸੀ। ਅਫ਼ਗਾਨ ਨੂੰ ਟੋਲੋ ਨਿਊਜ਼ ਨੇ ਕਿਹਾ, “ਉਹ ਕਹਿੰਦੇ ਹਨ ਕਿ ਉਹ ਅੰਦੋਲਨ (ਤਾਲਿਬਾਨ) ਨਾਲ ਜੁੜੇ ਨਹੀਂ ਸਨ, ਪਰ ਜੋ ਵੀ ਉਹ ਹਨ, ਉਨ੍ਹਾਂ ਨੂੰ ਫੜ ਲਿਆ ਜਾਵੇ ਅਤੇ ਉਨ੍ਹਾਂ ਨੂੰ ਨਿਆਂ ਦਿਵਾਇਆ ਜਾਵੇ।’

RELATED ARTICLES

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments