Monday, May 20, 2024
Home International ਸ਼ਾਨਦਾਰ ਆਤਿਸ਼ਬਾਜ਼ੀ ਨਾਲ ਟੋਕੀਓ ਓਲੰਪਿਕਸ-2020 ਸ਼ੁਰੂ

ਸ਼ਾਨਦਾਰ ਆਤਿਸ਼ਬਾਜ਼ੀ ਨਾਲ ਟੋਕੀਓ ਓਲੰਪਿਕਸ-2020 ਸ਼ੁਰੂ

ਟੋਕੀਓ, 23 ਜੁਲਾਈ

ਇਕ ਸਾਲ ਦੇ ਇੰਤਜ਼ਾਰ ਤੋਂ ਬਾਅਦ ਜਨਤਕ ਪ੍ਰਦਰਸ਼ਨਾਂ ਅਤੇ ਕਰੋਨਾ ਐਮਰਜੈਂਸੀ ਦੌਰਾਨ ਜਾਪਾਨ ਦੀ ਰਾਜਧਾਨੀ ਟੋਕਿਓ ਦੇ ਨੈਸ਼ਨਲ ਸਟੇਡੀਅਮ ਵਿੱਚ ਓਲੰਪਿਕਸ ਦੀ ਸ਼ੁਰੂਆਤ ਹੋ ਗਈ। ਓਲੰਪਿਕਸ-2020 ਦੀ ਉਲਟੀ ਗਿਣਤੀ ਬਾਅਦ ਨੈਸ਼ਨਲ ਸਟੇਡੀਅਮ ਵਿੱਚ ਸ਼ਾਨਦਾਰ ਆਤਿਸ਼ਬਾਜ਼ੀ ਕੀਤੀ ਗਈ। ਕਲਾਕਾਰਾਂ ਨੇ ਸਟੇਜ ‘ਤੇ ਲਾਈਟ ਸ਼ੋਅ ਵਿੱਚ ਜਾਨਦਾਰ ਪੇਸ਼ਕਾਰੀ ਦਿੱਤੀ। ਉਦਘਾਟਨ ਸਮਾਰੋਹ ਪਰੇਡ ਵਿਚ ਭਾਰਤੀ ਟੁਕੜੀ 21ਵੇਂ ਨੰਬਰ ‘ਤੇ ਆਵੇਗੀ। ਕੋਵਿਡ ਪ੍ਰੋਟੋਕੋਲ ਦੇ ਕਾਰਨ ਪਰੇਡ ਵਿਚਲੀ ਭਾਰਤੀ ਟੁਕੜੀ ਵਿਚ ਸਿਰਫ 22 ਅਥਲੀਟ ਅਤੇ 6 ਅਧਿਕਾਰੀ ਸ਼ਾਮਲ ਹੋਣਗੇ

RELATED ARTICLES

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments