Sunday, May 19, 2024
Home International ਯੂਕੇ: ਤੈਰਾਕ ਐਡਮ ਪੀਟੀ ਨੇ ਟੋਕੀਓ ਓਲੰਪਿਕ 'ਚ ਹਾਸਲ ਕੀਤਾ ਪਹਿਲਾ ਸੋਨ...

ਯੂਕੇ: ਤੈਰਾਕ ਐਡਮ ਪੀਟੀ ਨੇ ਟੋਕੀਓ ਓਲੰਪਿਕ ‘ਚ ਹਾਸਲ ਕੀਤਾ ਪਹਿਲਾ ਸੋਨ ਤਗਮਾ

ਗਲਾਸਗੋ : ਜਾਪਾਨ ਦੇ ਟੋਕੀਓ ਸ਼ਹਿਰ ਵਿੱਚ ਹੋ ਰਹੀਆਂ ਓਲੰਪਿਕ ਖੇਡਾਂ ਵਿੱਚ ਮੱਲਾਂ ਮਾਰਨ ਲਈ ਦੁਨੀਆ ਭਰ ਦੇ ਖਿਡਾਰੀ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਜ਼ੋਰ ਲਗਾ ਰਹੇ ਹਨ। ਬਰਤਾਨਵੀ ਟੀਮ ਵੀ ਆਪਣੇ ਲਈ ਦੇਸ਼ ਦਾ ਸਿਰ ਮਾਨ ਨਾਲ ਉੱਚਾ ਕਰਨ ਦੀ ਰਾਹ ‘ਤੇ ਹੈ। ਇਹਨਾਂ ਹੀ ਯਤਨਾਂ ਦੇ ਸਦਕਾ ਬਰਤਾਨਵੀ ਤੈਰਾਕ ਐਡਮ ਪੀਟੀ ਨੇ ਟੋਕੀਓ ਓਲੰਪਿਕ ਵਿੱਚ ਪੁਰਸ਼ਾਂ ਦੇ 100 ਮੀਟਰ ਬ੍ਰੈਸਟ੍ਰੋਕ ਦੇ ਫਾਈਨਲ ਵਿੱਚ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਪ੍ਰਾਪਤ ਕੀਤਾ ਹੈ।

ਆਪਣੀ ਇਸ ਜਿੱਤ ਨਾਲ ਐਡਮ ਨੇ ਟੋਕੀਓ ਓਲੰਪਿਕ ਵਿੱਚ ਬ੍ਰਿਟੇਨ ਨੂੰ ਪਹਿਲਾ ਸੋਨ ਤਗਮਾ ਜਿਤਾਇਆ। ਇਸ ਮੁਕਾਬਲੇ ਵਿੱਚ ਐਡਮ ਆਪਣਾ ਖੁਦ ਦਾ ਵਿਸ਼ਵ ਰਿਕਾਰਡ (56.88 ਸੈਕਿੰਡ) ਨਹੀਂ ਤੋੜ ਸਕਿਆ। ਐਡਮ ਨੇ ਆਪਣਾ ਗੋਲਡ ਮੈਡਲ 57.37 ਸੰਕਿਟ ਦੇ ਸਮੇਂ ਵਿੱਚ ਪੱਕਾ ਕੀਤਾ ਅਤੇ ਅਰਨੋ ਕਮਿੰਗਾ 0.63 ਸੈਕਿੰਡ ਪਿੱਛੇ ਰਹਿ ਕੇ ਦੂਜੇ ਸਥਾਨ ‘ਤੇ ਆਏ ਜਦਕਿ ਨਿਕੋ ਮਾਰਟਿਨੈਂਘੀ ਨੇ 58.33 ਦੇ ਸਮੇਂ ਵਿੱਚ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਗ੍ਰੇਟ ਬ੍ਰਿਟੇਨ ਟੀਮ ਲਈ ਗੋਲਡ ਮੈਡਲ ਦੀ ਸ਼ੁਰੂਆਤ ਤੈਰਾਕੀ ਨਾਲ ਹੋ ਚੁੱਕੀ ਹੈ ਅਤੇ ਟੀਮ ਦੁਆਰਾ ਹੋਰ ਗੋਲਡ ਮੈਡਲ ਜਿੱਤਣ ਦੀ ਵੀ ਉਮੀਦ ਕੀਤੀ ਜਾਂਦੀ ਹੈ।

RELATED ARTICLES

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments