Monday, May 20, 2024
Home International ਅਫਗਾਨਿਸਤਾਨ 'ਚ ਸ਼ਾਂਤੀ ਨਿਰਮਾਣ ਦੀਆਂ ਕੋਸ਼ਿਸ਼ਾਂ 'ਚ ਯੋਗਦਾਨ ਦੇ ਰਿਹਾ ਹੈ ਭਾਰਤ

ਅਫਗਾਨਿਸਤਾਨ ‘ਚ ਸ਼ਾਂਤੀ ਨਿਰਮਾਣ ਦੀਆਂ ਕੋਸ਼ਿਸ਼ਾਂ ‘ਚ ਯੋਗਦਾਨ ਦੇ ਰਿਹਾ ਹੈ ਭਾਰਤ

ਸੰਯੁਕਤ ਰਾਸ਼ਟਰ- ਇਕ ਲੋਕਤੰਤਰ ਦੇ ਰੂਪ ‘ਚ ਭਾਰਤ ਸੰਸਥਾ ਨਿਰਮਾਣ ਨੂੰ ਤਰਜੀਹ ਦੇਣ ਦੀ ਜ਼ਰੂਰਤ ਪ੍ਰਤੀ ਸੁਚੇਤ ਹੈ ਅਤੇ ਖ਼ਾਸ ਕਰ ਕੇ ਸੰਸਥਾਗਤ ਸਮਰੱਥਾ ਅਤੇ ਕਾਨੂੰਨ ਦੇ ਸ਼ਾਸਨ ਨੂੰ ਮਜ਼ਬੂਤ ਕਰਨ ਵਾਲੇ ਸ਼ਾਸਨ ਬੁਨਿਆਦੀ ਢਾਂਚਿਆਂ ਨੂੰ ਲੈ ਕੇ ਜਾਗਰੂਕ ਹੈ। ਇਹ ਗੱਲ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ‘ਚ ਇਕ ਸੀਨੀਅਰ ਡਿਪਲੋਮੈਟ ਨੇ ਕਹੀ। ਸੰਯੁਕਤ ਰਾਸ਼ਟਰ ‘ਚ ਭਾਰਤ ਦੇ ਸਥਾਈ ਮਿਸ਼ਨ ‘ਚ ਕੌਂਸਲ ਜਨਰਲ ਪ੍ਰਤੀਕ ਮਾਥੁਰ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਹਮੇਸ਼ਾ ਸ਼ਾਂਤੀ ਰੱਖਿਆ ਦੇ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਲਈ ਜਾਣਿਆਂ ਜਾਂਦਾ ਹੈ। ਮਾਥੁਰ ਨੇ ਕਿਹਾ,”ਅਸੀਂ ਇਸ ਗੱਲ ‘ਤੇ ਰਾਜੀ ਹਾਂ ਕਿ ਜੇਕਰ ਸ਼ਾਂਤੀ ਰੱਖਿਆ ਨੂੰ ਮਜ਼ਬੂਤ ਸਮਰਥਨ ਦਿੱਤਾ ਜਾਂਦਾ ਹੈ ਤਾਂ ਰਾਸ਼ਟਰ ਨਿਰਮਾਣ ਦੀਆਂ ਗਤੀਵਿਧੀਆਂ ਹੋਰ ਮਜ਼ਬੂਤ ਹੋਣਗੀਆਂ।

ਸ਼ਾਂਤੀ ਰੱਖਿਆ ਅਤੇ ਸ਼ਾਂਤੀ ਬਣਾਏ ਰੱਖਣ ‘ਤੇ ਸੰਯੁਕਤ ਰਾਸ਼ਟਰ ਮਹਾਸਭਾ ਦੀ ਚਰਚਾ ‘ਚ ਮਾਥੁਰ ਨੇ ਕਿਹਾ ਕਿ ਇਕ ਲੋਕਤੰਤਰ ਦੇ ਤੌਰ ‘ਤੇ ਅਸੀਂ ਸੰਸਥਾ ਨਿਰਮਾਣ ਦੀ ਪਹਿਲ ਦੀ ਜ਼ਰੂਰਤ ਨੂੰ ਲੈ ਕੇ ਸੁਚੇਤ ਹਾਂ, ਖ਼ਾਸ ਤੌਰ ‘ਤੇ ਸੰਸਥਾਗਤ ਸਮਰੱਥਾ ਅਤੇ ਕਾਨੂੰਨ ਦੇ ਸ਼ਾਸਨ ਨੂੰ ਮਜ਼ਬੂਤ ਕਰਨ ਵਾਲੇ ਸ਼ਾਸਨ ਬੁਨਿਆਦੀ ਢਾਂਚਿਆਂ ਦੇ ਪ੍ਰਤੀ। ਇਸ ਦੇ ਨਤੀਜੇ ਵਜੋਂ ਅਜਿਹੇ ਨਿਰਮਾਣ ਬਾਲਕ ਦੀ ਜ਼ਰੂਰਤ ਹੈ, ਜਿਸ ‘ਤੇ ਸ਼ਾਂਤੀ ਟਿਕੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਵਿਕਾਸਸ਼ੀਲ ਦੇਸ਼ਾਂ ਖਾਸ ਤੌਰ ‘ਤੇ ਅਫਰੀਕਾ ਅਤੇ ਏਸ਼ੀਆ ਨਾਲ ਵਿਆਪਕ ਹਿੱਸੇਦਾਰੀ ਰਾਹੀਂ ਸ਼ਾਂਤੀ ਰੱਖਿਆ ਦੇ ਸੰਦਰਭ ‘ਚ ਹਮੇਸ਼ਾ ਰਚਨਾਤਮਕ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ,”ਉਦਾਹਰਣ ਲਈ ਅਫਗਾਨਿਸਤਾਨ ‘ਚ ਭਾਰਤ ਸ਼ਾਂਤੀ ਨਿਰਮਾਣ ਦੀਆਂ ਕੋਸ਼ਿਸ਼ਾਂ ‘ਚ ਵੀ ਯੋਗਦਾਨ ਦੇ ਰਿਹਾ ਹੈ।”

RELATED ARTICLES

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments