Monday, May 20, 2024
Home International ਚੀਨ ਤੋਂ ਬਾਅਦ WHO ਐਮਰਜੈਂਸੀ ਪ੍ਰੋਗਾਰਮ ਦੇ ਹੈੱਡ ਮਾਈਕ ਰਿਆਨ ਨੇ ਵੀ...

ਚੀਨ ਤੋਂ ਬਾਅਦ WHO ਐਮਰਜੈਂਸੀ ਪ੍ਰੋਗਾਰਮ ਦੇ ਹੈੱਡ ਮਾਈਕ ਰਿਆਨ ਨੇ ਵੀ ਕਿਹਾ ਕੋਰੋਨਾ ਉਤਪਤੀ ਦੀ ਜਾਂਚ ‘ਤੇ ਨਾ ਹੋਵੇ ਸਿਆਸਤ

ਮਾਸਕੋ, ਆਈਏਐੱਨਐੱਸ : ਵਿਸ਼ਵ ਸਿਹਤ ਸੰਗਠਨ ਦੇ ਐਮਰਜੈਂਸੀ ਪ੍ਰੋਗਾਰਮ ਦੇ Executive Director Dr. Michael J Ryan ਨੇ ਕਿਹਾ ਕਿ ਕੋਰੋਨਾ ਉਤਪਤੀ ਦੀ ਜਾਂਚ ਦੇ ਮੁੱਦਿਆਂ ’ਤੇ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ। ਸਪੂਤਨਿਕ ਤੇ ਸ਼ਿਨਹੂਆ ਏਜੰਸੀ ਦੀਆਂ ਖ਼ਬਰਾ ਦਾ ਹਵਾਲਾ ਦਿੰਦੇ ਹੋਏ ਆਈਏਐੱਨਐੱਸ ਨੇ ਦੱਸਿਆ ਹੈ ਕਿ ਰਿਆਨ ਨੇ ਇਸ ਸਬੰਧ ’ਚ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਹੈ ਕਿ ਉਹ ਲਗਾਤਾਰ ਪਿਛਲੇ ਕੁਝ ਸਮੇਂ ਤੋਂ ਹਰ ਦੇਸ਼ ਨੂੰ ਇਹ ਕਹਿੰਦੇ ਹੋਏ ਸੁਣ ਰਹੇ ਹਨ ਕਿ ਵਿਗਿਆਨ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ।

ਉੱਥੇ ਹੀ ਦੂਜੇ ਪਾਸੇ ਇਹ ਵਿਗਿਆਨ ਦਾ ਸਿਆਸੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ’ਚ ਸਾਨੂੰ ਸਾਰੇ ਦੇਸ਼ਾਂ ਨੂੰ ਕੀ ਕਰਨਾ ਚਾਹੀਦਾ ਹੈ। ਹਰ ਕੋਈ ਇਸ ਮੁੱਦੇ ’ਚ ਕਹਿ ਰਿਹਾ ਹੈ ਕਿ ਸਾਰੇ ਮੈਂਬਰੀ ਦੇਸ਼ਾਂ ਨੂੰ ਇਕ ਸਮਝੌਤਾ ਕਰਨਾ ਚਾਹੀਦਾ ਕਿ ਇਸ ਵਾਇਰਸ ਦੀ ਉਤਪਤੀ ਦੀ ਜਾਂਚ ਦੇ ਪ੍ਰੋਸੈਸ ਦਾ ਸਿਆਸੀਕਰਨ ਨਾ ਕੀਤਾ ਜਾਵੇ।

ਰੇਆਨ ਨੇ ਇਹ ਵੀ ਕਿਹਾ ਹੈ ਕਿ ਵਿਸ਼ਵ ਸਿਹਤ ਸੰਗਠਨ ਸਕਾਰਾਤਮਕ ਰੂਪ ਨਾਲ ਇਸ ਮੁੱਦੇ ’ਚ ਆਪਣੇ ਸਾਰੇ ਮੈਂਬਰੀ ਦੇਸ਼ਾਂ ਨਾਲ ਵਿਚਾਰ ਕਰ ਰਿਹਾ ਹੈ। ਇਸ ’ਚ ਚੀਨ ਵੀ ਸ਼ਾਮਲ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਵਾਇਰਸ ਦੀ ਉਤਪਤੀ ਦੀ ਜਾਂਚ ਅਗਲਾ ਪੜਾਅ ਕਿਸ ਤਰ੍ਹਾਂ ਦਾ ਹੋਵੇਗਾ ਇਸ ’ਤੇ ਵੀ ਵਿਚਾਰ ਕੀਤਾ ਗਿਆ ਹੈ। ਰਿਆਨ ਦਾ ਇਸ ਬਾਰੇ ’ਚ ਦਿੱਤਾ ਗਿਆ ਇਹ ਬਿਆਨ ਕਾਫੀ ਮਾਇਨੇ ਰੱਖਦਾ ਹੈ।

RELATED ARTICLES

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments