Monday, May 20, 2024
Home India ਮਾਸਕ ਕਾਰਨ ਮੁਸ਼ਕਿਲ 'ਚ ਫਸੀ ਕਿਆਰਾ ਅਡਵਾਨੀ, ਆਮਿਰ ਖ਼ਾਨ ਨੇ ਇਸ ਤਰ੍ਹਾਂ...

ਮਾਸਕ ਕਾਰਨ ਮੁਸ਼ਕਿਲ ‘ਚ ਫਸੀ ਕਿਆਰਾ ਅਡਵਾਨੀ, ਆਮਿਰ ਖ਼ਾਨ ਨੇ ਇਸ ਤਰ੍ਹਾਂ ਕੀਤੀ ਮਦਦ, ਦੇਖੋ ਵਾਇਰਲ ਵੀਡੀਓ

ਜੇਐੱਨਐੱਨ, ਨਵੀਂ ਦਿੱਲੀ : ਬਾਲੀਵੁੱਡ ਦੇ ਪਰਫੈਕਸ਼ਨਿਸਟ ਆਮਿਰ ਖ਼ਾਨ ਤੇ ਕਿਆਰਾ ਅਡਵਾਨੀ ਦਾ ਇਕ ਵੀਡੀਓ ਸੋਸ਼ਲ ਮੀਡੀਆ ਵਿਚ ਵਾਇਰਲ ਹੋ ਰਿਹਾ ਹੈ। ਵੀਡੀਓ ਕਿਸੇ ਇਵੈਂਟ ਦਾ ਹੈ, ਜਿਸ ਵਿਚ ਆਮਿਰ ਤੇ ਕਿਆਰਾ ਸ਼ਾਮਲ ਹੋਏ ਸਨ। ਦੋਵੇਂ ਕਲਾਕਾਰ ਚਿਹਰੇ ’ਤੇ ਮਾਸਕ ਲਗਾ ਕੇ ਸਟੇਜ ’ਤੇ ਪਹੁੰਚਦੇ ਹਨ। ਫੋਟੋਗ੍ਰਾਫਰਾਂ ਨੂੰ ਪੋਜ਼ ਦੇਣ ਲਈ ਦੋਵੇਂ ਮਾਸਕ ਹਟਾਉਂਦੇ ਹਨ। ਆਮਿਰ ਤਾਂ ਆਪਣਾ ਮਾਸਕ ਗਲੇ ਵਿਚ ਲਟਕਾ ਲੈਂਦੇ ਹਨ, ਪਰ ਕਿਾਰਾ ਦਾ ਮਾਸਕ ਉਨ੍ਹਾਂ ਦੇ ਈਅਰ ਰਿੰਗਸ ਵਿਚ ਫਸ ਜਾਂਦੇ ਹੈ। ਕਿਆਰਾ ਕਾਫੀ ਕੋਸ਼ਿਸ਼ ਕਰਦੀ ਹੈ, ਪਰ ਮਾਸਕ ਨਹੀਂ ਨਿਕਲ ਪਾਉਂਦਾ ਹੈ। ਆਮਿਰ ਦੀ ਨਜ਼ਰ ਮਾਸਕ ਨਾਲ ਜੂਝਦੀ ਕਿਆਰਾ ’ਤੇ ਪੈਂਦੀ ਹੈ। ਫਿਰ ਇਸ਼ਾਰਿਆਂ ਵਿਚ ਪੁੱਛਦੇ ਹਨ ਕਿ ਕੀ ਕਿਆਰਾ ਨੂੰ ਮਦਦ ਚਾਹੀਦੀ ਹੈ? ਕਿਆਰਾ ਮੁਸਕਰਾਉਂਦੇ ਹੋਏ ਆਮਿਰ ਕੋਲ ਆਉਂਦੀ ਹੈ ਤੇ ਆਮਿਰ ਉਨ੍ਹਾਂ ਦੇ ਮਾਸਕ ਦੀ ਡੋਰੀ ਨੂੰ ਈਅਰ ਰਿੰਗਸ ਵਿਚੋਂ ਕੱਢਣ ਦੀ ਕੋਸ਼ਿਸ਼ ਕਰਨ ਲੱਗਦੇ ਹਨ।
ਆਮਿਰ ਲਈ ਵੀ ਇਹ ਕੰਮ ਆਸਾਨ ਨਹੀਂ ਸੀ। ਹਾਲਾਂਕਿ, ਆਮਿਰ ਨੂੰ ਕਾਮਯਾਬੀ ਮਿਲਣ ਤੋਂ ਪਹਿਲਾਂ ਹੀ ਵੀਡੀਓ ਖ਼ਤਮ ਹੋ ਜਾਂਦੀ ਹੈ। ਇਹ ਵੀਡੀਓ ਇੰਸਟਾਗ੍ਰਾਮ ’ਤੇ ਆਮਿਰ ਦੇ ਇਕ ਫੈਨ ਪੇਜ ਨੇ ਸ਼ੇਅਰ ਕੀਤਾ ਹੈ ਤੇ ਲੋਕ ਕਮੈਂਟ ਕਰ ਕੇ ਪੁੱਛ ਰਹੇ ਹਨ, ਆਖਿਰਕਾਰ ਆਮਿਰ ਮਾਸਕ ਕੱਢ ਪਾਏ ਜਾਂ ਨਹੀਂ?

 

https://www.instagram.com/p/CScgt8jHbz8/?utm_source=ig_web_copy_link

 

RELATED ARTICLES

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments