Saturday, May 18, 2024
Home Uncategorized ਕੈਨੇਡਾ ਨੇ ਹਿੰਦੂ-ਸਿੱਖਾਂ ਸਣੇ ਹੋਰ ਅਫ਼ਗਾਨ ਸ਼ਰਨਾਰਥੀਆਂ ਲਈ ਬੂਹੇ ਖੋਲ੍ਹੇ, ਕੀਤੇ ਇਹ...

ਕੈਨੇਡਾ ਨੇ ਹਿੰਦੂ-ਸਿੱਖਾਂ ਸਣੇ ਹੋਰ ਅਫ਼ਗਾਨ ਸ਼ਰਨਾਰਥੀਆਂ ਲਈ ਬੂਹੇ ਖੋਲ੍ਹੇ, ਕੀਤੇ ਇਹ ਐਲਾਨ -ਪ੍ਰੈੱਸ ਰਿਵੀਊ

ਕੈਨੇਡਾ ਦੇ ਇਮੀਗ੍ਰੇਸ਼ਨ, ਰਿਫਿਊਜੀਜ਼ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕੋ ਮੈਂਡੀਸੀਨੋ ਨੇ ਅਫ਼ਗਾਨਿਸਤਾਨ ਦੇ ਰਿਫਿਊਜੀਆਂ ਬਾਰੇ ਅਹਿਮ ਐਲਾਨ ਕੀਤਾ ਹੈ।

ਖ਼ਬਰ ਏਜੰਸੀ

ਉਨ੍ਹਾਂ ਨੇ ਕਿਹਾ ਕਿ ਕੈਨੇਡਾ ਆਪਣੇ ਪਹਿਲਾਂ ਤੋਂ ਜਾਰੀ ਵਿਸ਼ੇਸ਼ ਇਮੀਗ੍ਰੇਸ਼ਨ ਪ੍ਰੋਗਰਾਮ ਤਹਿਤ 20000 ਅਫ਼ਗਾਨ ਰਿਫਿਊਜੀਆਂ ਦਾ ਸਵਾਗਤ ਕਰੇਗਾ।

ਉਨ੍ਹਾਂ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਕੀਤੀਆਂ ਜਾਣ ਵਾਲੀਆਂ ਕੋਸ਼ਿਸ਼ਾਂ ਦੇ ਕੇਂਦਰ ਵਿੱਚ ਮਹਿਲਾ ਆਗੂਆਂ ਸਮੇਤ ਉਹ ਲੋਕ ਹੋਣਗੇ ਜਿਨ੍ਹਾਂ ਨੂੰ ਖ਼ਾਸ ਤੌਰ ‘ਤੇ ਖ਼ਤਰਾ ਹੈ।

ਉਨ੍ਹਾਂ ਨੇ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਕੈਨੇਡੀਅਨ ਮਿਸ਼ਨ ਦੇ ਮਦਦਗਾਰ ਅਫ਼ਗਾਨਾਂ ਨੂੰ ਉੱਥੋਂ ਕੱਢਣ ਲਈ ਕੈਨੇਡਾ ਯਤਨ ਕਰ ਰਿਹਾ ਹੈ।

ਇਹ ਵੀ ਪੜ੍ਹੋ:

ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸਜੱਣ ਨੇ ਦੱਸਿਆ ਕਿ ਕੈਨੇਡਾ ਸਰਕਾਰ ਨੇ ਆਉਣ ਵਾਲੇ ਕਈ ਮਹੀਨਿਆਂ ਦੌਰਾਨ ਅਫ਼ਗਾਨ ਹਿੰਦੂ ਅਤੇ ਸਿੱਖ ਪਰਿਵਾਰਾਂ ਦੇ ਇੱਕ ਸਮੂਹ ਦੇ ਅਫ਼ਗਾਨਿਸਤਾਨ ਤੋਂ ਬਾਹਰ ਮੁੜ ਵਸੇਬੇ ਲਈ ਮਨਮੀਤ ਸਿੰਘ ਭੁੱਲਰ ਫਾਊਂਡੇਸ਼ਨ ਨਾਲ ਇੱਕ ਮੈਮੋਰੈਂਡਮ ਆਫ਼ ਅੰਡਰਸਟੈਂਡਿੰਗ ਸਹੀਬੱਧ ਕੀਤਾ ਹੈ।

ਸੱਜਣ ਨੇ ਕਿਹਾ ਕਿ ਕਈ ਸੌ ਹੋਰ ਹਿੰਦੂ ਅਤੇ ਸਿੱਖਾਂ ਨੂੰ ਮੁੜ ਵਸਾਉਣ ਲਈ ਇਸ ਪ੍ਰੋਗਰਾਮ ਦਾ ਵਿਸਥਾਰ ਕੀਤਾ ਜਾਵੇਗਾ।

 

RELATED ARTICLES

Canada News: ਕੈਨੇਡਾ ‘ਚ ਪੁੱਠੇ ਰਾਹ ਪਏ ਪੰਜਾਬੀ ਮੁੰਡੇ-ਕੜੀਆਂ, ਪੁਲਿਸ ਨੇ ਕੀਤਾ ਹੋਸ਼ ਉਡਾ ਦੇਣ ਵਾਲਾ ਖੁਲਾਸਾ

Canada News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਪੁੱਠੇ ਰਾਹ ਪੈ ਰਹੇ ਹਨ। ਮੁੰਡਿਆਂ ਦੇ ਨਾਲ ਹੀ ਕੁੜੀਆਂ ਵੀ ਜ਼ਰਾਇਮ ਪੇਸ਼ੇ ਵਿੱਚ ਪੈ ਰਹੇ ਹਨ। ਕੈਨੇਡੀਅਨ...

‘ਸੀਜ਼ਨਲ ਫਲੂ’ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕੀ ਹੈ H3N2 ਵਾਇਰਸ

ਚੰਡੀਗੜ੍ਹ : ਸਿਹਤ ਵਿਭਾਗ ਨੇ ਐੱਚ3ਐੱਨ2 ਸੀਜ਼ਨਲ ਇਨਫਲੁਇੰਜ਼ਾ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਸ਼ਹਿਰ 'ਚ ਸਥਿਤੀ ਆਮ ਹੈ ਪਰ ਸਾਵਧਾਨੀ ਵਜੋਂ ਵਿਭਾਗ ਨੇ...

ਬੇਹੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

Health News : ਅਕਸਰ ਘਰਾਂ 'ਚ ਰੋਟੀਆਂ ਬਚ ਹੀ ਜਾਂਦੀਆਂ ਹਨ, ਜੋ ਤੁਸੀਂ ਜਾਨਵਰਾਂ ਜਾਂ ਪਸ਼ੂਆਂ ਨੂੰ ਪਾ ਦਿੰਦੇ ਹੋ। ਕੁਝ ਲੋਕ ਬੇਹੀ (ਬਾਸੀ)...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments