Saturday, May 4, 2024
Home Uncategorized ਸ਼ਮੀ ਨੇ ਖੇਡੀ ਸ਼ਾਨਦਾਰ ਪਾਰੀ, ਇਨ੍ਹਾਂ 10 ਦਿੱਗਜ ਖਿਡਾਰੀਆਂ ਤੋਂ ਵੀ ਨਿਕਲੇ...

ਸ਼ਮੀ ਨੇ ਖੇਡੀ ਸ਼ਾਨਦਾਰ ਪਾਰੀ, ਇਨ੍ਹਾਂ 10 ਦਿੱਗਜ ਖਿਡਾਰੀਆਂ ਤੋਂ ਵੀ ਨਿਕਲੇ ਅੱਗੇ

ਲੰਡਨ- ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਲਾਰਡਸ ਦੇ ਮੈਦਾਨ ‘ਤੇ ਆਪਣੇ ਬੱਲੇ ਨਾਲ ਇਤਿਹਾਸ ਬਣਾ ਦਿੱਤਾ। 9ਵੇਂ ਨੰਬਰ ‘ਤੇ ਖੇਡਣ ਦੇ ਲਈ ਮੈਦਾਨ ‘ਤੇ ਆਏ ਸ਼ਮੀ ਨੇ ਇੰਗਲੈਂਡ ਦੇ ਸਾਰੇ ਗੇਂਦਬਾਜ਼ਾਂ ਦੀ ਖੂਬ ਕਲਾਸ ਲਗਾਈ ਤੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਖਾਸ ਗੱਲ ਇਹ ਰਹੀ ਕਿ ਲਾਰਡਸ ਦੇ ਇਸ ਮੈਦਾਨ ‘ਤੇ ਕਈ ਦਿੱਗਜ ਕ੍ਰਿਕਟਰ ਕਦੇ ਅਰਧ ਸੈਂਕੜਾ ਵੀ ਨਹੀਂ ਲਗਾ ਸਕੇ ਸਨ। ਸ਼ਮੀ ਨੇ ਨਾ ਸਿਰਫ ਅਰਧ ਸੈਂਕੜਾ ਲਗਾਇਆ ਇਸ ਦੇ ਨਾਲ ਹੀ ਆਲੋਚਕਾਂ ਦਾ ਮੂੰਹ ਵੀ ਬੰਦ ਕਰ ਦਿੱਤਾ। ਦੇਖੋ ਸ਼ਮੀ ਵਲੋਂ ਬਣਾਏ ਗਏ ਕੁਝ ਰਿਕਾਰਡ-
ਵੱਡੇ ਖਿਡਾਰੀ ਜੋ ਲਾਰਡਸ ਵਿਚ ਅਰਧ ਸੈਂਕੜਾ ਨਹੀਂ ਲਗਾ ਸਕੇ-

 

ਲਾਰਡਸ ਦੇ ਮੈਦਾਨ ‘ਤੇ ਸਚਿਨ ਤੇਂਦੁਲਕਰ, ਵਿਰਾਟ ਕੋਹਲੀ, ਏ ਬੀ ਡਿਵੀਲੀਅਰਸ, ਰਿਕੀ ਪੋਂਟਿੰਗ, ਜੈਕ ਕੈਲਿਸ, ਡੈਮੀਅਨਫਲੇਮਿੰਗ, ਮਹੇਲਾ ਜੈਵਰਧਨੇ, ਜਸਟਿਨ ਲੈਂਗਰ, ਸ਼ੇਰ ਵਾਟਸਨ, ਪਫੀਜ਼, ਚੇਤੇਸ਼ਵਰ ਪੁਜਾਰਾ, ਸੰਜੇ ਮਾਂਜੇਰੇਕਰ, ਬ੍ਰੇਸਨਨ, ਸੈਮੀ, ਪਾਲ ਸਟਰਲਿੰਗ, ਲਾਂਸ ਕਲੂਸਨਰ, ਸ਼ਾਨ ਪੋਲਕ, ਅਸ਼ਵਿਨ ਅਤੇ ਨਵਜੋਤ ਸਿੰਘ ਸਿੰਧੂ ਵੀ ਅਰਧ ਸੈਂਕੜਾ ਨਹੀਂ ਲਗਾ ਸਕੇ ਹਨ।

 

 

ਲਾਰਡਸ ਵਿਚ ਨੰਬਰ 9 ਭਾਰਤੀ ਖਿਡਾਰੀਆਂ ਵਲੋਂ ਟਾਪ ਟੈਸਟ ਸਕੋਰ
56- ਮੁਹੰਮਦ ਸ਼ਮੀ
52- ਭੁਵਨੇਸ਼ਵਰ ਕੁਮਾਰ
51- ਅਮਰ ਸਿੰਘ
42- ਜੀ ਰਾਮਚੰਦ

 

ਲਾਰਡਸ ਟੈਸਟ ਵਿਚ ਕੁਝ ਖਿਡਾਰੀਆਂ ਦਾ ਟਾਪ ਸਕੋਰ
56- ਮੁਹੰਮਦ ਸ਼ਮੀ
52- ਭੁਵਨੇਸ਼ਵਰ ਕੁਮਾਰ
45- ਚੇਤੇਸ਼ਵਰ ਪੁਜਾਰਾ
42- ਵਿਰਾਟ ਕੋਹਲੀ
37- ਸਚਿਨ ਤੇਂਦੁਲਕਰ
37- ਰਿਸ਼ਭ ਪੰਤ
33- ਰਵੀ ਚੰਦਰਨ ਅਸ਼ਵਿਨ

 

RELATED ARTICLES

Canada News: ਕੈਨੇਡਾ ‘ਚ ਪੁੱਠੇ ਰਾਹ ਪਏ ਪੰਜਾਬੀ ਮੁੰਡੇ-ਕੜੀਆਂ, ਪੁਲਿਸ ਨੇ ਕੀਤਾ ਹੋਸ਼ ਉਡਾ ਦੇਣ ਵਾਲਾ ਖੁਲਾਸਾ

Canada News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਪੁੱਠੇ ਰਾਹ ਪੈ ਰਹੇ ਹਨ। ਮੁੰਡਿਆਂ ਦੇ ਨਾਲ ਹੀ ਕੁੜੀਆਂ ਵੀ ਜ਼ਰਾਇਮ ਪੇਸ਼ੇ ਵਿੱਚ ਪੈ ਰਹੇ ਹਨ। ਕੈਨੇਡੀਅਨ...

‘ਸੀਜ਼ਨਲ ਫਲੂ’ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕੀ ਹੈ H3N2 ਵਾਇਰਸ

ਚੰਡੀਗੜ੍ਹ : ਸਿਹਤ ਵਿਭਾਗ ਨੇ ਐੱਚ3ਐੱਨ2 ਸੀਜ਼ਨਲ ਇਨਫਲੁਇੰਜ਼ਾ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਸ਼ਹਿਰ 'ਚ ਸਥਿਤੀ ਆਮ ਹੈ ਪਰ ਸਾਵਧਾਨੀ ਵਜੋਂ ਵਿਭਾਗ ਨੇ...

ਬੇਹੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

Health News : ਅਕਸਰ ਘਰਾਂ 'ਚ ਰੋਟੀਆਂ ਬਚ ਹੀ ਜਾਂਦੀਆਂ ਹਨ, ਜੋ ਤੁਸੀਂ ਜਾਨਵਰਾਂ ਜਾਂ ਪਸ਼ੂਆਂ ਨੂੰ ਪਾ ਦਿੰਦੇ ਹੋ। ਕੁਝ ਲੋਕ ਬੇਹੀ (ਬਾਸੀ)...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ‘ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ

ਕੈਨੇਡਾ 'ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ ਓਟਾਵਾ- ਕੈਨੇਡੀਅਨ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ...

ਜੰਮੂ-ਕਸ਼ਮੀਰ ‘ਚ ਫੌਜ ਦੇ ਕਾਫਲੇ ‘ਤੇ ਅੱਤਵਾਦੀ ਹਮਲਾ, ਪੰਜ ਜਵਾਨ ਜ਼ਖਮੀ

ਜੰਮੂ-ਕਸ਼ਮੀਰ 'ਚ ਫੌਜ ਦੇ ਕਾਫਲੇ 'ਤੇ ਅੱਤਵਾਦੀ ਹਮਲਾ, ਪੰਜ ਜਵਾਨ ਜ਼ਖਮੀ ਪੁੰਛ: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸੂਰਨਕੋਟ 'ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫ਼ੌਜ...

ਭਾਰਤ ‘ਚ ‘ਸੋਨੇ ਦੀ ਤਸਕਰੀ’ ਕਰਦੀ ਫੜ੍ਹੀ ਗਈ ਅਫ਼ਗ਼ਾਨ ਡਿਪਲੋਮੈਟ, ਦੋਸ਼ਾਂ ਤੋਂ ਬਾਅਦ ਦਿੱਤਾ ਅਸਤੀਫਾ

ਭਾਰਤ 'ਚ 'ਸੋਨੇ ਦੀ ਤਸਕਰੀ' ਕਰਦੀ ਫੜ੍ਹੀ ਗਈ ਅਫ਼ਗ਼ਾਨ ਡਿਪਲੋਮੈਟ, ਦੋਸ਼ਾਂ ਤੋਂ ਬਾਅਦ ਦਿੱਤਾ ਅਸਤੀਫਾ ਮੁੰਬਈ: ਮੁੰਬਈ ਵਿੱਚ ਅਫਗਾਨਿਸਤਾਨ ਕੌਂਸਲੇਟ ਦੀ ਕੌਂਸਲੇਟ ਜਨਰਲ ਜ਼ਕੀਆ ਵਾਰਦਕ...

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

Recent Comments