Saturday, May 18, 2024
Home Canada ਕੰਜ਼ਰਵੇਟਿਵ ਪਾਰਟੀ ਵੱਲੋਂ ਲਿਬਰਲਾਂ ਨੂੰ ਧੋਬੀ ਪਟਕਾ ਦੇਣ ਦੀ ਤਿਆਰੀ

ਕੰਜ਼ਰਵੇਟਿਵ ਪਾਰਟੀ ਵੱਲੋਂ ਲਿਬਰਲਾਂ ਨੂੰ ਧੋਬੀ ਪਟਕਾ ਦੇਣ ਦੀ ਤਿਆਰੀ

  • ਅਰਬਾਂ ਡਾਲਰ ਖ਼ਰਚ ਕਰਨ ਦਾ ਐਲਾਨ, 10 ਲੱਖ ਨੌਕਰੀਆਂ ਦਾ ਵਾਅਦਾ

ਟੋਰਾਂਟੋ, 17 ਅਗਸਤ  : ਕੰਜ਼ਰਵੇਟਿਵ ਪਾਰਟੀ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਕੈਨੇਡਾ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਅਰਬਾਂ ਡਾਲਰ ਖ਼ਰਚ ਕਰਨ ਦਾ ਵਾਅਦਾ ਕੀਤਾ ਹੈ।

ਪਾਰਟੀ ਦੇ ਆਗੂ ਐਰਿਨ ਓ ਟੂਲ ਨੇ ਕਿਹਾ ਕਿ ਕੰਜ਼ਰਵੇਟਿਵ ਪਾਰਟੀ ਦੇ ਸੱਤਾ ਵਿਚ ਆਉਣ ’ਤੇ 10 ਲੱਖ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ ਅਤੇ 10 ਸਾਲ ਦੇ ਅੰਦਰ ਬਜਟ ਘਾਟਾ ਖ਼ਤਮ ਕਰ ਦਿਤਾ ਜਾਵੇਗਾ ਜੋ ਮੌਜੂਦਾ ਵਿੱਤੀ ਵਰ੍ਹੇ ਦੌਰਾਨ 382 ਅਰਬ ਡਾਲਰ ਰਹਿਣ ਦਾ ਅਨੁਮਾਨ ਹੈ।

160 ਸਫ਼ਿਆਂ ਦੇ ਇਲੈਕਸ਼ਨ ਪਲੈਟਫ਼ਾਰਮ ਦਾ ਜ਼ਿਕਰ ਕਰਦਿਆਂ ਐਰਿਨ ਓ ਟੂਲ ਨੇ ਕਿਹਾ ਕਿ ਸੱਤਾ ਵਿਚ ਆਉਣ ’ਤੇ ਲਿਬਰਲ ਪਾਰਟੀ ਦਾ ਚਾਈਲਡ ਕੇਅਰ ਪ੍ਰੋਗਰਾਮ ਖ਼ਤਮ ਕਰ ਦਿਤਾ ਜਾਵੇਗਾ ਅਤੇ ਇਸ ਦੀ ਥਾਂ ਮਾਪਿਆਂ ਨੂੰ ਨਕਦ ਸਹਾਇਤਾ ਦਿਤੀ ਜਾਵੇਗੀ।

ਲਿਬਰਲ ਪਾਰਟੀ ਚਾਈਲਡ ਕੇਅਰ ਦਾ ਖ਼ਰਚਾ 10 ਡਾਲਰ ਰੋਜ਼ਾਨਾ ਤੱਕ ਘਟਾਉਣ ਦੀ ਯੋਜਨਾ ਲਾਗੂ ਕਰ ਰਹੀ ਹੈ ਪਰ ਕੰਜ਼ਰਵੇਟਿਵ ਪਾਰਟੀ ਬੱਚਿਆਂ ਦੀ ਸੰਭਾਲ ਉਪਰ ਹੋਣ ਵਾਲੇ ਖਰਚੇ ਦਾ 75 ਫ਼ੀ ਸਦੀ ਤੱਕ ਮਾਪਿਆਂ ਦੀ ਜੇਬ ਵਿਚ ਪਾਉਣ ਦਾ ਹੋਕਾ ਦੇ ਰਹੀ ਹੈ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments