Saturday, May 4, 2024
Home Uncategorized ਕੋਰੋਨਾ ਦਾ ਟੀਕਾ ਨਾ ਲਗਵਾਉਣ ਵਾਲੇ ਕਰਮਚਾਰੀ ਹੋਣਗੇ ਬਰਖਾਸਤ : ਜੋਅ ਬਾਈਡਨ

ਕੋਰੋਨਾ ਦਾ ਟੀਕਾ ਨਾ ਲਗਵਾਉਣ ਵਾਲੇ ਕਰਮਚਾਰੀ ਹੋਣਗੇ ਬਰਖਾਸਤ : ਜੋਅ ਬਾਈਡਨ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਕੋਰੋਨਾ ਦਾ ਟੀਕਾ ਲਗਵਾਉਣ ਤੋਂ ਰਹਿ ਗਏ ਬਾਕੀ ਕਰਮਚਾਰੀਆਂ ਨੂੰ ਵੀ ਵੈਕਸੀਨ ਲਗਵਾਉਣ ਦੀ ਮੁਹਿੰਮ ਛੇੜੀ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਕੇਂਦਰੀ ਕਰਮਚਾਰੀਆਂ ਨੂੰ ਟੀਕਾ ਲਗਾਇਆ ਜਾਵੇਗਾ। ਇੰਨਕਾਰ ਕਰ ਰਹੇ ਕਰਮਚਾਰੀਆਂ ‘ਤੇ ਕਈ ਤਰ੍ਹਾਂ ਦੀ ਸਖ਼ਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ 75 ਦਿਨਾਂ ਦੇ ਅੰਦਰ ਟੀਕਾ ਲਗਵਾਉਣਾ ਹੈ। ਬਗੈਰ ਉਚਿਤ ਕਾਰਨ ਟੀਕਾਕਰਣ ਤੋਂ ਇੰਨਕਾਰ ਕਰਨ ‘ਤੇ ਬਰਖਾਸਤਗੀ ਜਿਹੇ ਸਖ਼ਤ ਪ੍ਰਾਵਧਾਨ ਕੀਤੇ ਗਏ ਹਨ।
ਜੋਅ ਬਾਈਡਨ ਨੇ ਅਮਰੀਕਾ ਦੇ ਘੱਟ ਤੋਂ ਘੱਟ ਦੋ ਤਿਹਾਈ ਕਰਮਚਾਰੀਆਂ ਨੂੰ ਵੈਕਸੀਨ ਲਗਾ ਕੇ ਸੁਰੱਖਿਅਤ ਕਰਨ ਦਾ ਬੀੜਾ ਚੁੱਕਿਆ ਹੈ। ਇਨ੍ਹਾਂ ਨਿਯਮਾਂ ਦੀ ਪਾਲਣਾ ਨਿੱਜੀ ਕੰਪਨੀਆਂ ਦੇ ਕਰਮਚਾਰੀਆਂ ਨੂੰ ਵੀ ਕਰਨੀ ਹੋਵੇਗੀ। ਅਜਿਹਾ ਨਾ ਕਰ ਪਾਉਣ ਵਾਲੇ ਕਰਮੀ ‘ਤੇ 14 ਹਜ਼ਾਰ ਡਾਲਰ ਦਾ ਜੁਰਮਾਨਾ ਵੀ ਲੱਗੇਗਾ। ਇਸ ਤੋਂ ਇਲਾਵਾ ਜਹਾਜ਼ ਯਾਤਰਾ ਦੌਰਾਨ ਮਾਸਕ ਠੀਕ ਤਰ੍ਹਾਂ ਨਾ ਲਾਉਣ ਵਾਲੇ ਦਾ ਜੁਰਮਾਨਾ 250 ਡਾਲਰ ਤੋਂ ਵਧਾ ਦਿੱਤਾ ਗਿਆ ਹੈ। ਪਹਿਲੀ ਵਾਰ ਗਲਤੀ ਕਰਨ ਵਾਲੇ ਨੂੰ 500 ਤੋਂ ਇੱਕ ਹਜ਼ਾਰ ਡਾਲਰ ਤੱਕ ਜੁਰਮਾਨਾ ਭਰਨਾ ਪੈ ਸਕਦਾ ਹੈ। ਜਦ ਕਿ ਦੂਜੀ ਵਾਰ ਅਜਿਹੀ ਗਲਤੀ ‘ਤੇ ਇੱਕ ਹਜ਼ਾਰ ਤੋਂ ਤਿੰਨ ਹਜ਼ਾਰ ਡਾਲਰ ਦਾ ਜੁਰਮਾਨਾ ਲੱਗੇਗਾ।

RELATED ARTICLES

Canada News: ਕੈਨੇਡਾ ‘ਚ ਪੁੱਠੇ ਰਾਹ ਪਏ ਪੰਜਾਬੀ ਮੁੰਡੇ-ਕੜੀਆਂ, ਪੁਲਿਸ ਨੇ ਕੀਤਾ ਹੋਸ਼ ਉਡਾ ਦੇਣ ਵਾਲਾ ਖੁਲਾਸਾ

Canada News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਪੁੱਠੇ ਰਾਹ ਪੈ ਰਹੇ ਹਨ। ਮੁੰਡਿਆਂ ਦੇ ਨਾਲ ਹੀ ਕੁੜੀਆਂ ਵੀ ਜ਼ਰਾਇਮ ਪੇਸ਼ੇ ਵਿੱਚ ਪੈ ਰਹੇ ਹਨ। ਕੈਨੇਡੀਅਨ...

‘ਸੀਜ਼ਨਲ ਫਲੂ’ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕੀ ਹੈ H3N2 ਵਾਇਰਸ

ਚੰਡੀਗੜ੍ਹ : ਸਿਹਤ ਵਿਭਾਗ ਨੇ ਐੱਚ3ਐੱਨ2 ਸੀਜ਼ਨਲ ਇਨਫਲੁਇੰਜ਼ਾ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਸ਼ਹਿਰ 'ਚ ਸਥਿਤੀ ਆਮ ਹੈ ਪਰ ਸਾਵਧਾਨੀ ਵਜੋਂ ਵਿਭਾਗ ਨੇ...

ਬੇਹੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

Health News : ਅਕਸਰ ਘਰਾਂ 'ਚ ਰੋਟੀਆਂ ਬਚ ਹੀ ਜਾਂਦੀਆਂ ਹਨ, ਜੋ ਤੁਸੀਂ ਜਾਨਵਰਾਂ ਜਾਂ ਪਸ਼ੂਆਂ ਨੂੰ ਪਾ ਦਿੰਦੇ ਹੋ। ਕੁਝ ਲੋਕ ਬੇਹੀ (ਬਾਸੀ)...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

Recent Comments