Saturday, May 18, 2024
Home Punjab ਸੀਨੀਅਰ ਵਕੀਲ APS ਦਿਓਲ ਬਣੇ ਪੰਜਾਬ ਦੇ ਐਡਵੋਕੇਟ ਜਨਰਲ

ਸੀਨੀਅਰ ਵਕੀਲ APS ਦਿਓਲ ਬਣੇ ਪੰਜਾਬ ਦੇ ਐਡਵੋਕੇਟ ਜਨਰਲ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਉਲਟਫੇਰ ਤੇ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਸੀਨੀਅਰ ਐਡਵੋਕੇਟ (ਏਪੀਐਸ) ਅਮਰ ਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਰਨਲ ਵਜੋਂ ਨਿਯੁਕਤ ਕੀਤਾ ਗਿਆ ਹੈ। ਏ. ਪੀ. ਐਸ. ਦਿਓਲ ਸੀਨੀਅਰ ਵਕੀਲ ਹਨ ਤੇ ਕਾਨੂੰਨੀ ਮਾਹਿਰ ਮੰਨੇ ਜਾਂਦੇ ਹਨ।

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਨੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਅਮਰ ਪ੍ਰੀਤ ਦਿਓਲ ਨੂੰ AG ਨਿਯੁਕਤ ਕੀਤਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਡੀਐਸ ਪਟਵਾਲੀਆ ਅਤੇ ਫੇਰ ਅਨਮੋਲ ਰਤਨ ਸਿੱਧੂ ਦੇ ਨਾਂ ਦੀ ਚਰਚਾ ਚਲ ਰਹੀ ਸੀ। ਇਸ ਦੇ ਨਾਲ ਹੀ ਅਨਮੋਲ ਰਤਨ ਸਿੱਧੂ ਦਾ ਨਾਂ ਵੀ ਚਰਚਾ ਵਿੱਚ ਰਿਹਾ ਸੀ ਪਰ ਹੁਣ ਅਖੀਰ ਏਪੀਐਸ ਦਿਓਲ ਨੂੰ ਇਸ ਅਹੁਦੇ ਲਈ ਚੁਣਿਆ ਗਿਆ ਹੈ।

ਗੌਰਤਲਬ ਹੈ ਕਿ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਅਤੇ ਸਾਬਕਾ ਆਈ.ਜੀ. ਪਰਮਰਾਜ ਉਮਰਾਨੰਗਲ ਦੇ ਮਾਮਲਿਆਂ ਵਿੱਚ ਏ.ਪੀ.ਐਸ. ਦਿਓਲ ਵਕੀਲ ਵਜੋਂ ਪੇਸ਼ ਹੋਏ ਸਨ।

RELATED ARTICLES

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments