Thursday, May 9, 2024
Home International ਅਮਰੀਕਾ ਨੇ ਪਾਕਿਸਤਾਨੀ ਮਨੁੱਖੀ ਤਸਕਰ ਦੀ ਜਾਣਕਾਰੀ ਦੇਣ ਤੇ ਰੱਖਿਆਂ ਇੱਨੇ ਲੱਖ...

ਅਮਰੀਕਾ ਨੇ ਪਾਕਿਸਤਾਨੀ ਮਨੁੱਖੀ ਤਸਕਰ ਦੀ ਜਾਣਕਾਰੀ ਦੇਣ ਤੇ ਰੱਖਿਆਂ ਇੱਨੇ ਲੱਖ ਡਾਲਰਾਂ ਦਾ ਇਨਾਮ

ਵਾਸ਼ਿੰਗਟਨ – ਅਮਰੀਕਾ ਨੇ ਵੀਰਵਾਰ ਨੂੰ ਕਥਿਤ ਮਨੁੱਖੀ ਤਸਕਰ ਆਬਿਦ ਅਲੀ ਖਾਨ ਬਾਰੇ ਸੂਚਨਾ ਦੇਣ ਵਾਲੇ ਨੂੰ 10 ਲੱਖ ਡਾਲਰ ਅਤੇ ਉਸ ਦੇ ਨੈੱਟਵਰਕ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ। ਅਲੀ ਖਾਨ ਪਾਕਿਸਤਾਨੀ ਨਾਗਰਿਕ ਹੈ। ਗ੍ਰਹਿ ਵਿਭਾਗ ਨੇ ਕਿਹਾ ਕਿ ਅਲੀ ਖਾਨ ਪਾਕਿਸਤਾਨ ਤੋਂ ਤਸਕਰੀ ਦਾ ਨੈੱਟਵਰਕ ਚਲਾਉਂਦਾ ਹੈ ਅਤੇ ਉਹ ਬਿਨਾਂ ਦਸਤਾਵੇਜ਼ ਵਾਲੇ ਲੋਕਾਂ ਤੋਂ ਪੈਸੇ ਲੈ ਕੇ ਉਨ੍ਹਾਂ ਨੂੰ ਮੱਧ ਪੂਰਬ ਅਤੇ ਦੱਖਣੀ-ਪੱਛਮੀ ਏਸ਼ੀਆ ਦੇ ਰਸਤੇ ਅਮਰੀਕਾ ਵਿੱਚ ਦਾਖਲ ਕਰਵਾਉਂਦਾ ਹੈ।

ਵਿਭਾਗ ਨੇ ਇੱਕ ਪ੍ਰੈੱਸ ਇਸ਼ਤਿਹਾਰ ਵਿੱਚ ਕਿਹਾ ਕਿ ਅਲੀ ਖਾਨ ਪਾਕਿਸਤਾਨ ਤੋਂ ਵੱਖ-ਵੱਖ ਦੇਸ਼ਾਂ ਦੇ ਰਸਤੇ ਅਮਰੀਕਾ ਵਿੱਚ ਲੋਕਾਂ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਘੁਸਪੈਠ ਕਰਾਉਣ ਤੋਂ ਇਲਾਵਾ ਵਿਦੇਸ਼ੀ ਨਾਗਰਿਕਾਂ ਨੂੰ ਯਾਤਰਾ ਲਈ ਫਰਜ਼ੀ ਦਸਤਾਵੇਜ਼ ਵੀ ਉਪਲੱਬਧ ਕਰਾਉਂਦਾ ਹੈ। ਇਸ ਮੁਤਾਬਕ, 10 ਲੱਖ ਡਾਲਰ ਦਾ ਪਹਿਲਾ ਇਨਾਮ ਅਲੀ ਖਾਨ ਦੀ ਗ੍ਰਿਫਤਾਰੀ ਜਾਂ ਉਸ ਬਾਰੇ ਪੁਖਤਾ ਸੂਚਨਾ ਦੇਣ ਲਈ ਤੈਅ ਕੀਤਾ ਗਿਆ ਹੈ ਜਦੋਂ ਕਿ 10 ਲੱਖ ਡਾਲਰ ਦਾ ਦੂਜਾ ਇਨਾਮ ਅਲੀ ਖਾਨ ਦੇ ਮਨੁੱਖੀ ਤਸਕਰੀ ਨੈੱਟਵਰਕ ਨੂੰ ਤਬਾਹ ਕਰਨ ਵਾਲੀ ਸੂਚਨਾ ਦੇਣ ਲਈ ਐਲਾਨ ਕੀਤਾ ਗਿਆ ਹੈ।

RELATED ARTICLES

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

LEAVE A REPLY

Please enter your comment!
Please enter your name here

- Advertisment -

Most Popular

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ਫਿਰੋਜ਼ਪੁਰ: ਭਾਜਪਾ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ।...

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

Recent Comments