Saturday, April 27, 2024
Home Punjab ਵੇਣੂਗੋਪਾਲ ਤੇ ਰਾਵਤ ਨਾਲ ਮੁਲਾਕਾਤ ਮਗਰੋਂ ਬੋਲੇ ਸਿੱਧੂ, ਹਾਈਕਮਾਨ ਕਰੇਗੀ ਪੰਜਾਬ ਦੇ...

ਵੇਣੂਗੋਪਾਲ ਤੇ ਰਾਵਤ ਨਾਲ ਮੁਲਾਕਾਤ ਮਗਰੋਂ ਬੋਲੇ ਸਿੱਧੂ, ਹਾਈਕਮਾਨ ਕਰੇਗੀ ਪੰਜਾਬ ਦੇ ਹਿੱਤ ’ਚ ਫ਼ੈਸਲਾ

ਨਵੀਂ ਦਿੱਲੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਤੇ ਵੇਣੂਗੋਪਾਲ ਦਰਮਿਆਨ ਦਿੱਲੀ ਵਿਖੇ ਮੁਲਾਕਾਤ ਹੋਈ। ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਮੈਂ ਪੰਜਾਬ ਨਾਲ ਸਬੰਧਿਤ ਜੋ ਵੀ ਚਿੰਤਾਵਾਂ ਸਨ, ਉਨ੍ਹਾਂ ਬਾਰੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੂੰ ਜਾਣੂ ਕਰਵਾ ਦਿੱਤਾ ਹੈ ਅਤੇ ਮੈਨੂੰ ਉਨ੍ਹਾਂ ’ਤੇ ਪੂਰਾ ਵਿਸ਼ਵਾਸ ਹੈ ਕਿ ਉਹ ਪੰਜਾਬ ਦੇ ਹਿੱਤ ’ਚ ਹੀ ਫ਼ੈਸਲਾ ਲੈਣਗੇ।

ਇਸ ਦੌਰਾਨ ਹਰੀਸ਼ ਰਾਵਤ ਨੇ ਸਪੱਸ਼ਟ ਕੀਤਾ ਕਿ ਹਾਈਕਮਾਨ ਨੇ ਸਿੱਧੂ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਤੇ ਉਹ ਚਾਹੁੰਦੀ ਹੈ ਕਿ ਸਿੱਧੂ ਆਪਣੇ ਅਹੁਦੇ ਉੱਤੇ ਬਣੇ ਰਹਿਣ ਤੇ ਮਜ਼ਬੂਤੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਕੱਲ੍ਹ ਤੱਕ ਤੁਹਾਨੂੰ ਇਸ ਬਾਰੇ ਵਿਸਥਾਰ ਨਾਲ ਪਤਾ ਲੱਗ ਜਾਵੇਗਾ।

RELATED ARTICLES

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

ਭਰੀ ਸਭਾ ‘ਚ ਨੌਜਵਾਨ ਦੇ ਸਿਰ ‘ਤੇ ਮਾਰੀ ਕੁਹਾੜੀ, ਜਗਰਾਤੇ ‘ਚ ਪਹੁੰਚੇ ਵਿਅਕਤੀ ਨੇ ਕੀਤੀ ‘ਜਲਾਦ’ ਵਰਗੀ ਹਰਕਤ, ਦੇਖੋ VIDEO

ਭਰੀ ਸਭਾ 'ਚ ਨੌਜਵਾਨ ਦੇ ਸਿਰ 'ਤੇ ਮਾਰੀ ਕੁਹਾੜੀ, ਜਗਰਾਤੇ 'ਚ ਪਹੁੰਚੇ ਵਿਅਕਤੀ ਨੇ ਕੀਤੀ 'ਜਲਾਦ' ਵਰਗੀ ਹਰਕਤ ਬੂੰਦੀ : ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਤੋਂ...

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਚੰਡੀਗੜ੍ਹ: ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ...

LEAVE A REPLY

Please enter your comment!
Please enter your name here

- Advertisment -

Most Popular

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ ਅਮਰਗੜ੍ਹ : ਕੈਨੇਡਾ ਜੋ ਕਦੇ ਸੁਪਨਿਆਂ ਦਾ ਦੇਸ਼ ਹੋਇਆ ਕਰਦਾ ਸੀ। ਅੱਜ ਕੱਲ ਉਸਨੂੰ ਸਰਾਪ ਲੱਗਦਾ...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

ਭਰੀ ਸਭਾ ‘ਚ ਨੌਜਵਾਨ ਦੇ ਸਿਰ ‘ਤੇ ਮਾਰੀ ਕੁਹਾੜੀ, ਜਗਰਾਤੇ ‘ਚ ਪਹੁੰਚੇ ਵਿਅਕਤੀ ਨੇ ਕੀਤੀ ‘ਜਲਾਦ’ ਵਰਗੀ ਹਰਕਤ, ਦੇਖੋ VIDEO

ਭਰੀ ਸਭਾ 'ਚ ਨੌਜਵਾਨ ਦੇ ਸਿਰ 'ਤੇ ਮਾਰੀ ਕੁਹਾੜੀ, ਜਗਰਾਤੇ 'ਚ ਪਹੁੰਚੇ ਵਿਅਕਤੀ ਨੇ ਕੀਤੀ 'ਜਲਾਦ' ਵਰਗੀ ਹਰਕਤ ਬੂੰਦੀ : ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਤੋਂ...

ਔਰਤ ਸਣੇ ਤਿੰਨ ਜਣਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ

ਔਰਤ ਸਣੇ ਤਿੰਨ ਜਣਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ ਵੈਨਕੂਵਰ: ਕੈਨੇਡਾ ਦੇ ਵੈਨਕੂਵਰ ਵਿਚ ਔਰਤ ਸਮੇਤ ਤਿੰਨ ਜਣਿਆਂ ਵੱਲੋਂ ਠੇਕੇ ਤੋਂ ਸ਼ਰਾਬ ਲੁੱਟਣ ਦੀ ਘਟਨਾ...

Recent Comments