Monday, May 20, 2024
Home Punjab ਵੱਡੀ ਖਬਰ: ਚਟੋਪਾਧਿਆਏ ਬਣੇ ਵਿਜੀਲੈਂਸ ਬਿਊਰੋ ਚੀਫ

ਵੱਡੀ ਖਬਰ: ਚਟੋਪਾਧਿਆਏ ਬਣੇ ਵਿਜੀਲੈਂਸ ਬਿਊਰੋ ਚੀਫ

ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਡੀ.ਜੀ.ਪੀ. ਸਿੱਧਾਰਥ ਚਟੋਪਾਧਿਆਏ ਨੂੰ ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ ਦੇ ਤੌਰ ’ਤੇ ਤਾਇਨਾਤ ਕਰ ਦਿੱਤਾ ਹੈ। ਚਟੋਪਾਧਿਆਏ ਅਜੇ ਡੀ.ਜੀ.ਪੀ. ਪੀ.ਐੱਸ.ਪੀ.ਸੀ.ਐੱਲ. ਦਾ ਕਾਰਜਭਾਰ ਦੇਖ ਰਹੇ ਹਨ। ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ ਦਾ ਕਾਰਜਭਾਰ ਉਹ ਵਾਧੂ ਤੌਰ ’ਤੇ ਵੇਖਣਗੇ। ਇਹ ਹੁਕਮ ਬੀ.ਕੇ. ਉੱਪਲ ਦੇ ਛੁੱਟੀ ’ਤੇ ਹੋਣ ਦੇ ਦੌਰਾਨ ਲਾਗੂ ਰਹੇਗਾ।

ਧਿਆਨ ਰਹੇ ਕਿ ਚਟੋਪਾਧਿਆਏ ਨੂੰ ਪੰਜਾਬ ਪੁਲਸ ’ਚ ਡੀ.ਜੀ.ਪੀ. ਅਹੁਦੇ ’ਤੇ ਤਾਇਨਾਤ ਕਰਵਾਉਣ ਲਈ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਵੱਡੇ ਪੱਧਰ ’ਤੇ ਲਾਬਿੰਗ ਕੀਤੀ ਗਈ ਸੀ, ਪਰ ਡੀ.ਜੀ.ਪੀ. ਦੇ ਤੌਰ ’ਤੇ ਆਈ.ਪੀ.ਐੱਸ. ਸਹੋਤਾ ਨੂੰ ਤਾਇਨਾਤ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਤੋਂ ਨਵਜੋਤ ਸਿੰਘ ਸਿੱਧੂ ਨਾਰਾਜ਼ ਚੱਲ ਰਹੇ ਹਨ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਨਿਸ਼ਾਨੇ ’ਤੇ ਲੈ ਕੇ ਬਿਆਨਬਾਜ਼ੀ ਕੀਤੀ ਸੀ।

RELATED ARTICLES

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments