Saturday, May 18, 2024
Home Punjab ਪ੍ਰਾਈਵੇਟ ਬੈਂਕਾਂ ਨੂੰ ਪੰਜਾਬ ਸਰਕਾਰ ਦਾ ਝਟਕਾ: ਸਰਕਾਰੀ ਤੇ ਅਰਧ-ਸਰਕਾਰੀ ਲੈਣ-ਦੇਣ ਹੁਣ...

ਪ੍ਰਾਈਵੇਟ ਬੈਂਕਾਂ ਨੂੰ ਪੰਜਾਬ ਸਰਕਾਰ ਦਾ ਝਟਕਾ: ਸਰਕਾਰੀ ਤੇ ਅਰਧ-ਸਰਕਾਰੀ ਲੈਣ-ਦੇਣ ਹੁਣ ਸਹਿਕਾਰੀ ਬੈਂਕਾਂ ਰਾਹੀਂ ਹੋਵੇਗਾ; ਹੁਕਮਾਂ ਨੂੰ 15 ਦਿਨਾਂ ‘ਚ ਲਾਗੂ ਕਰ ਦਿੱਤਾ ਜਾਵੇਗਾ

ਪੰਜਾਬ ਸਰਕਾਰ ਨੇ ਪ੍ਰਾਈਵੇਟ ਬੈਂਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਵਿਚ ਸਰਕਾਰੀ ਅਤੇ ਅਰਧ-ਸਰਕਾਰੀ ਲੈਣ-ਦੇਣ ਹੁਣ ਸਹਿਕਾਰੀ ਬੈਂਕਾਂ ਰਾਹੀਂ ਹੋਵੇਗਾ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸੋਮਵਾਰ ਨੂੰ ਖਰੜ-ਲਾਂਦਰਾ ਰੋਡ ‘ਤੇ ਪੈਲੇਸ ‘ਚ ਸਹਿਕਾਰਤਾ ਦਿਵਸ ਸਮਾਗਮ ਦੌਰਾਨ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਕੈਬਨਿਟ ਵਿਚ ਪ੍ਰਸਤਾਵ ਲਿਆ ਕੇ ਇਸ ਨੂੰ ਮਨਜ਼ੂਰੀ ਦਿੱਤੀ ਜਾਵੇਗੀ।

RELATED ARTICLES

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments