Saturday, May 4, 2024
Home Uncategorized CM ਚੰਨੀ ਦਾ ਦੀਵਾਲੀ ਧਮਾਕਾ : ਪੰਜਾਬ 'ਚ ਘਰੇਲੂ ਬਿਜਲੀ 3 ਰੁਪਏ...

CM ਚੰਨੀ ਦਾ ਦੀਵਾਲੀ ਧਮਾਕਾ : ਪੰਜਾਬ ‘ਚ ਘਰੇਲੂ ਬਿਜਲੀ 3 ਰੁਪਏ ਸਸਤੀ, ਸਰਕਾਰੀ ਮੁਲਾਜ਼ਮਾਂ ਦੇ DA ‘ਚ 11% ਵਾਧਾ

 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਹੋ ਰਹੀ ਕੈਬਨਿਟ ਮੀਟਿੰਗ ਖ਼ਤਮ ਹੋ ਗਈ ਹੈ। ਹੁਣ ਚੰਨੀ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਸਭ ਤੋਂ ਪਹਿਲਾਂ ਐਲਾਨ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਲਈ ਕੀਤਾ। ਉਨ੍ਹਾਂ ਸਰਕਾਰੀ ਮੁਲਾਜ਼ਮਾਂ ਦੇ DA ‘ਚ 11 ਫ਼ੀਸਦ ਵਾਧਾ ਕਰਨ ਦਾ ਐਲਾਨ ਕੀਤਾ ਜਿਹੜਾ ਜੁਲਾਈ 2021 ਤੋਂ ਲਾਗੂ ਹੋਵੇਗਾ।

RELATED ARTICLES

Canada News: ਕੈਨੇਡਾ ‘ਚ ਪੁੱਠੇ ਰਾਹ ਪਏ ਪੰਜਾਬੀ ਮੁੰਡੇ-ਕੜੀਆਂ, ਪੁਲਿਸ ਨੇ ਕੀਤਾ ਹੋਸ਼ ਉਡਾ ਦੇਣ ਵਾਲਾ ਖੁਲਾਸਾ

Canada News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਪੁੱਠੇ ਰਾਹ ਪੈ ਰਹੇ ਹਨ। ਮੁੰਡਿਆਂ ਦੇ ਨਾਲ ਹੀ ਕੁੜੀਆਂ ਵੀ ਜ਼ਰਾਇਮ ਪੇਸ਼ੇ ਵਿੱਚ ਪੈ ਰਹੇ ਹਨ। ਕੈਨੇਡੀਅਨ...

‘ਸੀਜ਼ਨਲ ਫਲੂ’ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕੀ ਹੈ H3N2 ਵਾਇਰਸ

ਚੰਡੀਗੜ੍ਹ : ਸਿਹਤ ਵਿਭਾਗ ਨੇ ਐੱਚ3ਐੱਨ2 ਸੀਜ਼ਨਲ ਇਨਫਲੁਇੰਜ਼ਾ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਸ਼ਹਿਰ 'ਚ ਸਥਿਤੀ ਆਮ ਹੈ ਪਰ ਸਾਵਧਾਨੀ ਵਜੋਂ ਵਿਭਾਗ ਨੇ...

ਬੇਹੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

Health News : ਅਕਸਰ ਘਰਾਂ 'ਚ ਰੋਟੀਆਂ ਬਚ ਹੀ ਜਾਂਦੀਆਂ ਹਨ, ਜੋ ਤੁਸੀਂ ਜਾਨਵਰਾਂ ਜਾਂ ਪਸ਼ੂਆਂ ਨੂੰ ਪਾ ਦਿੰਦੇ ਹੋ। ਕੁਝ ਲੋਕ ਬੇਹੀ (ਬਾਸੀ)...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

Recent Comments