Saturday, May 18, 2024
Home Canada ਕੈਨੇਡਾ ਬੈਠੇ ਗੈਂਗਸਟਰ ਦੇ ਸਾਥੀ ਹੈਂਡ ਗ੍ਰਨੇਡ ਅਤੇ ਪਸਤੌਲ ਸਣੇ ਕਾਬੂ

ਕੈਨੇਡਾ ਬੈਠੇ ਗੈਂਗਸਟਰ ਦੇ ਸਾਥੀ ਹੈਂਡ ਗ੍ਰਨੇਡ ਅਤੇ ਪਸਤੌਲ ਸਣੇ ਕਾਬੂ

ਮੋਗਾ: ਪੰਜਾਬ ਪੁਲਿਸ ਉਪਰ ਹੈਂਡ ਗ੍ਰਨੇਡ ਸੁੱਟਣ ਦੇ ਯਤਨ ਦੌਰਾਨ ਕਾਬੂ ਤਿੰਨ ਜਣਿਆਂ ਦਾ ਸਬੰਧ ਕੈਨੇਡਾ ਬੈਠੇ ਗੈਂਗਸਟਰ ਅਰਸ਼ਦੀਪ ਡੱਲਾ ਨਾਲ ਦੱਸਿਆ ਜਾ ਰਿਹਾ ਹੈ। ਮੋਗਾ ਪੁਲਿਸ ਮੁਤਾਬਕ ਖਾਲਿਸਤਾਨ ਟਾਈਗਰ ਫ਼ੋਰਸ ਦੇ ਅਰਸ਼ਦੀਪ ਡੱਲਾ ਨੇ ਇਨ੍ਹਾਂ ਤਿੰਨਾਂ ਨੂੰ ਹਥ ਗੋਲੇ ਮੁਹੱਈਆ ਕਰਵਾਏ। ਮੋਗਾ ਪੁਲਿਸ ਵੱਲੋਂ ਕਾਬੂ ਤਿੰਨ ਜਣਿਆਂ ਦੀ ਸ਼ਨਾਖ਼ਤ ਗੁਰਪ੍ਰੀਤ ਸਿੰਘ ਗੋਪੀ, ਵਰਿੰਦਰ ਸਿੰਘ ਵਿੰਦਾ ਅਤੇ ਬਲਜੀਤ ਸਿੰਘ ਵਜੋਂ ਕੀਤੀ ਗਈ ਹੈ।

ਇਨ੍ਹਾਂ ਕੋਲੋਂ 2 ਹਥ ਗੋਲੇ, 9 ਐਮ.ਐਮ. ਦੇ 2 ਪਸਤੌਲ, 3 ਮੈਗਜ਼ੀਨ ਅਤੇ 18 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments