Saturday, May 4, 2024
Home Uncategorized UPI server down : ਪਿਛਲੇ ਕੁੱਝ ਘੰਟਿਆਂ ਤੋਂ Paytm , Google Pay...

UPI server down : ਪਿਛਲੇ ਕੁੱਝ ਘੰਟਿਆਂ ਤੋਂ Paytm , Google Pay ‘ਤੇ ਨਹੀਂ ਹੋ ਰਿਹਾ ਲੈਣ-ਦੇਣ , ਲੋਕ ਪ੍ਰੇਸ਼ਾਨ

ਨਵੀਂ ਦਿੱਲੀ : ਪੇਟੀਐਮ (Paytm ) ,ਗੂਗਲ ਪੇ (Google Pay ) ਚਲਾਉਣ ਵਾਲਿਆਂ ਨਾਲ ਜੁੜੀ ਇੱਕ ਵੱਡੀ ਖ਼ਬਰ ਲੈ ਕੇ ਆਏ ਹਾਂ। ਜੇਕਰ ਤੁਸੀਂ ਵੀ Paytm , Google Pay ਰਾਹੀਂ ਪੈਸੇ ਭੇਜ ਰਹੇ ਹੋ ਜਾਂ ਲੈਣ -ਦੇਣ ਨਹੀਂ ਹੋ ਰਿਹਾ ਤਾਂ ਇਹ ਖ਼ਬਰ ਤੁਹਾਡੇ ਲਈ ਹੈ ,ਕਿਉਂਕਿ ਪਿਛਲੇ ਕੁੱਝ ਘੰਟਿਆਂ ਤੋਂ UPI ਸਰਵਰ ਡਾਊਨ ਹੈ , ਜਿਸ ਕਰਕੇ Paytm , Google Pay ‘ਤੇ ਲੈਣ-ਦੇਣ ਨਹੀਂ ਹੋ ਰਿਹਾ।

 

ਤਕਨੀਕੀ ਸਮੀਖਿਅਕ ਨਿਤਿਨ ਅਗਰਵਾਲ ਨੇ 9 ਜਨਵਰੀ ਨੂੰ ਟਵੀਟ ਕੀਤਾ: “ਹਾਂ, ICICI ਬੈਂਕ ਨੇ ਸੂਚਿਤ ਕੀਤਾ ਹੈ ਕਿ ਉਸ ਦਾ UPI ਸਿਸਟਮ ਰੱਖ-ਰਖਾਅ ਦੀਆਂ ਗਤੀਵਿਧੀਆਂ ਕਾਰਨ ਡਾਊਨ ਹੈ। ਹਾਲਾਂਕਿ ਹੋਰ ਐਪਸ ਬਾਰੇ ਯਕੀਨ ਨਹੀਂ ਹੈ। ਹਾਲਾਂਕਿ ਮੈਨੂੰ ਨਹੀਂ ਪਤਾ ਕਿ ਉਹ ਵੀਕਐਂਡ ‘ਤੇ ਵੀ ਕੰਮ ਕਰਦੇ ਹਨ ਪਰ ਅਜਿਹੀਆਂ ਗਤੀਵਿਧੀਆਂ ਕਰਨਾ ਅਸਲ ਵਿੱਚ ਅਰਥ ਰੱਖਦਾ ਹੈ।
ਜਾਣਕਾਰੀ ਅਨੁਸਾਰ ਕੁੱਝ ਉਪਭੋਗਤਾਵਾਂ ਨੇ ਰਿਪੋਰਟ ਕੀਤੀ ਹੈ ਕਿ UPI ਸਰਵਰ ਡਾਊਨ ਹੈ ਅਤੇ ਉਹ ਡਿਜੀਟਲ wallets ਜਾਂ Google Pay ਅਤੇ Paytm ਵਰਗੀਆਂ ਔਨਲਾਈਨ ਭੁਗਤਾਨ ਸੇਵਾਵਾਂ ਦੀ ਵਰਤੋਂ ਕਰਕੇ ਕੋਈ ਲੈਣ-ਦੇਣ ਕਰਨ ਵਿੱਚ ਅਸਮਰੱਥ ਹਨ।

ਹਾਲਾਂਕਿ ਇਸ ਤੋਂ ਥੋੜੇ ਸਮੇਂ ਬਾਅਦ ਇਸ ਸਮੱਸਿਆ ਦਾ ਆਪਣੇ ਆਪ ਹੱਲ ਹੋ ਗਿਆ ਸੀ। ਹੁਣ ਪੇਟੀਐਮ (Paytm ) ,ਗੂਗਲ ਪੇ (Google Pay ) ‘ਤੇ ਪਹਿਲਾਂ ਵਾਂਗ ਲੈਣ ਦੇਣ ਹੋ ਰਿਹਾ ਹੈ। UPI server down ਹੋਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ UPI ਸਰਵਰ ਡਾਊਨ ਹੋਣ ਕਰਕੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।

RELATED ARTICLES

Canada News: ਕੈਨੇਡਾ ‘ਚ ਪੁੱਠੇ ਰਾਹ ਪਏ ਪੰਜਾਬੀ ਮੁੰਡੇ-ਕੜੀਆਂ, ਪੁਲਿਸ ਨੇ ਕੀਤਾ ਹੋਸ਼ ਉਡਾ ਦੇਣ ਵਾਲਾ ਖੁਲਾਸਾ

Canada News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਪੁੱਠੇ ਰਾਹ ਪੈ ਰਹੇ ਹਨ। ਮੁੰਡਿਆਂ ਦੇ ਨਾਲ ਹੀ ਕੁੜੀਆਂ ਵੀ ਜ਼ਰਾਇਮ ਪੇਸ਼ੇ ਵਿੱਚ ਪੈ ਰਹੇ ਹਨ। ਕੈਨੇਡੀਅਨ...

‘ਸੀਜ਼ਨਲ ਫਲੂ’ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕੀ ਹੈ H3N2 ਵਾਇਰਸ

ਚੰਡੀਗੜ੍ਹ : ਸਿਹਤ ਵਿਭਾਗ ਨੇ ਐੱਚ3ਐੱਨ2 ਸੀਜ਼ਨਲ ਇਨਫਲੁਇੰਜ਼ਾ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਸ਼ਹਿਰ 'ਚ ਸਥਿਤੀ ਆਮ ਹੈ ਪਰ ਸਾਵਧਾਨੀ ਵਜੋਂ ਵਿਭਾਗ ਨੇ...

ਬੇਹੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

Health News : ਅਕਸਰ ਘਰਾਂ 'ਚ ਰੋਟੀਆਂ ਬਚ ਹੀ ਜਾਂਦੀਆਂ ਹਨ, ਜੋ ਤੁਸੀਂ ਜਾਨਵਰਾਂ ਜਾਂ ਪਸ਼ੂਆਂ ਨੂੰ ਪਾ ਦਿੰਦੇ ਹੋ। ਕੁਝ ਲੋਕ ਬੇਹੀ (ਬਾਸੀ)...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

Recent Comments