Punjab Assembly Election 2022 : ਚੰਡੀਗੜ੍ਹ : ਕੈਬਨਿਟ ਮੰਤਰੀ ਰਾਣਾ ਗੁਰਜੀਤ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵੀ ਬਗ਼ਾਵਤ ਕਰ ਦਿੱਤੀ ਹੈ।
ਉਨ੍ਹਾਂ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ਨਿਚਰਵਾਰ ਨੂੰ ਕਾਂਗਰਸ ਵੱਲੋਂ 86 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਸੀ ਜਿਸ ਤੋਂ ਬਾਅਦ ਕਈ ਆਗੂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਹਨ।