Friday, May 24, 2024
Home Canada ਵਿਦੇਸ਼ ਜਾਣ ਵਾਲਿਆਂ ਲਈ ਇੱਕ ਖਾਸ ਮੌਕਾ, ਪੜੋ ਪੂਰੀ ਖ਼ਬਰ ਅਤੇ ਜਾਣੋ...

ਵਿਦੇਸ਼ ਜਾਣ ਵਾਲਿਆਂ ਲਈ ਇੱਕ ਖਾਸ ਮੌਕਾ, ਪੜੋ ਪੂਰੀ ਖ਼ਬਰ ਅਤੇ ਜਾਣੋ ਇਸ ਬਾਰੇ…

ਕੈਨੇਡਾ ਸਰਕਾਰ ਨੇ ਪੀਆਰ ਲਈ ਇੱਕ ਸੁਨਿਹਰੀ ਮੌਕਾ ਦਿੱਤਾ ਹੈ। ਕੋਈ ਵੀ ਵਿਅਕਤੀ ਆਈਲੈਟਸ ਕੀਤੇ ਬਿਨ੍ਹਾਂ ਹੀ ਵਿਦੇਸ਼ ਜਾ ਭਾਵ ਕਿ ਕੈਨੇਡਾ ਜਾ ਕੇ ਆਪਣੇ ਸੁਪਨੇ ਪੂਰੇ ਕਰ ਸਕਦਾ ਹੈ।

ਚੰਡੀਗੜ੍ਹ: ਭਾਰਤ ਵਿੱਚ ਬੇਰੁਜ਼ਗਾਰੀ ਹੋਣ ਕਾਰਨ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੀ ਹੋੜ ਲੱਗ ਰਹੀ ਹੈ। ਹਰ ਵਿਅਕਤੀ ਚਾਹੁੰਦਾ ਹੈ ਕਿ ਉਹ ਵਿਦੇਸ਼ ਜਾ ਕੇ ਚੰਗੀ ਜ਼ਿੰਦਗੀ ਬਤੀਤ ਕਰ ਸਕੇ।

ਪਿਛਲੇ ਸਮੇਂ ਵਿੱਚ ਕੋਰੋਨਾ ਮਹਾਂਮਾਰੀ ਨੇ ਲੋਕਾਂ ਦੀ ਜ਼ਿੰਦਗੀ ‘ਤੇ ਰੋਕ ਲਗਾ ਦਿੱਤੀ ਸੀ, ਜਿਸ ਕਰ ਕੇ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਸੁਪਨੇ ਵੀ ਟੁੱਟੇ ਸਨ ਇਸ ਕਰਕੇ ਹੀ ਉਹ ਵਿਦੇਸ਼ ਜਾ ਨਹੀਂ ਸਕੇ ਸਨ, ਕਿਉਂਕਿ ਲਾਕਡਾਊਨ ਕਰ ਕੇ ਸਾਰੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਸਨ।

ਹੁਣ ਜਦੋਂ ਕਰੋਨਾ ਨੂੰ ਥੋੜੀ ਠੱਲ ਪੈ ਗਈ ਤਾਂ ਕੈਨੇਡਾ ਸਰਕਾਰ ਨੇ ਪੀਆਰ ਲਈ ਇੱਕ ਸੁਨਿਹਰੀ ਮੌਕਾ ਦਿੱਤਾ ਹੈ। ਕੋਈ ਵੀ ਵਿਅਕਤੀ ਆਈਲੈਟਸ ਕੀਤੇ ਬਿਨ੍ਹਾਂ ਹੀ ਵਿਦੇਸ਼ ਜਾ ਭਾਵ ਕਿ ਕੈਨੇਡਾ ਜਾ ਕੇ ਆਪਣੇ ਸੁਪਨੇ ਪੂਰੇ ਕਰ ਸਕਦਾ ਹੈ। ਇਹ ਪ੍ਰਕਿਰਿਆ ਥੋੜੇ ਸਮੇਂ ਲਈ ਹੀ ਹੈ।

ਕਈ ਲੋਕ ਕੈਨੇਡਾ ਜਾ ਕੇ ਆਪਣੀ ਜ਼ਿੰਦਗੀ ਬਸਰ ਕਰਨ ਲਈ ਪੀਆਰ ਲੈਣਾ ਚਾਹੁੰਦੇ ਹਨ ਪਰ ਅੱਜ ਕੱਲ ਦੇ ਧੋਖੇ ਦੇ ਜ਼ਮਾਨੇ ਕਰਕੇ ਲੋਕ ਕਿਸੇ ਗਲਤ ਏਜੰਸੀ ਵਿੱਚ ਪੈਸਾ ਬਰਬਾਦ ਹੋਣ ਤੋਂ ਡਰਦੇ ਹਨ। ਉਹਨਾਂ ਨੂੰ ਪੈਸਾ ਅਤੇ ਸਮਾਂ ਬਰਬਾਦ ਹੋਣ ਤੋਂ ਡਰ ਲੱਗਦਾ ਹੈ। ਪਰ ਹੁਣ ਇਕ ਭਰੋਸੇਯੋਗ ਏਜੰਸੀ ਤੁਹਾਨੂੰ ਕੁਝ ਕੁ ਸਮੇਂ ਵਿਚ ਹੀ ਕੈਨੇਡਾ ਪਹੁੰਚਾ ਸਕਦੀ ਹੈ। ਇਸ ਦੇ ਲਈ ਵੀਜ਼ਾ ਅਪਲਾਈ ਕਰਨ ਵਿਚ ਤੁਹਾਨੂੰ ਜ਼ਿਆਦਾ ਮੁਸ਼ਕਿਲ ਨਹੀਂ ਆਵੇਗੀ।

ਜੇ ਤੁਸੀਂ ਅਪਣੇ ਪਰਿਵਾਰ ਸਮੇਤ ਵੀ ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਵੀ ਤੁਹਾਨੂੰ ਕੋਈ ਜ਼ਿਆਦਾ ਮੁਸ਼ਕਿਲ ਨਹੀਂ ਆਵੇਗੀ ਬਸ ਕੰਪਨੀ ਦੀਆਂ ਕੁੱਝ ਹਿਦਾਇਤਾਂ ਹਨ ਜੋ ਪੂਰੀਆਂ ਕਰਨੀਆਂ ਹੋਣਗੀਆਂ ਅਤੇ ਵਿਦੇਸ਼ ਜਾ ਕੇ ਤੁਸੀਂ ਅਪਣਾ ਕਾਰੋਬਾਰ ਵੀ ਸ਼ੁਰੂ ਕਰ ਸਕਦੇ ਹੋ। ਜਲਦੀ ਤੋਂ ਜਲਦੀ ਕਰੋ ਆਪਣਾ ਸੁਪਨਾ ਪੂਰਾ।

RELATED ARTICLES

ਕਾਮਾਗਾਟਾ ਮਾਰੂ ਕਾਂਡ ਕੈਨੇਡਾ ਦੇ ਇਤਿਹਾਸ ਦਾ ‘ਕਾਲਾ ਅਧਿਆਏ ਹੈ’ : ਜਸਟਿਨ ਟਰੂਡੋ

ਕਾਮਾਗਾਟਾ ਮਾਰੂ ਕਾਂਡ ਕੈਨੇਡਾ ਦੇ ਇਤਿਹਾਸ ਦਾ 'ਕਾਲਾ ਅਧਿਆਏ ਹੈ' : ਜਸਟਿਨ ਟਰੂਡੋ ਵੈਨਕੂਵਰ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਾਮਾਗਾਟਾ ਮਾਰੂ ਦੀ ਘਟਨਾ...

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ ਮੋਹਾਲੀ: ਮੋਹਾਲੀ ਦੇ ਫੇਸ 11 ਵਿਚ ਦੇਰ ਰਾਤ ਓਵਰ ਸਪੀਡ ਗੱਡੀ ਇਕ ਦਰਖਤ ਨਾਲ ਟਕਰਾ...

ਕੈਨੇਡਾ ਪੁਲੀਸ ਨੇ ਰਿਪੁਦਮਨ ਮਲਿਕ ਦੇ ਪੁੱਤ ਨੂੰ ਜਾਨ ਦੇ ਖ਼ਤਰੇ ਬਾਰੇ ਚਿਤਾਵਨੀ ਦਿੱਤੀ

ਕੈਨੇਡਾ ਪੁਲੀਸ ਨੇ ਰਿਪੁਦਮਨ ਮਲਿਕ ਦੇ ਪੁੱਤ ਨੂੰ ਜਾਨ ਦੇ ਖ਼ਤਰੇ ਬਾਰੇ ਚਿਤਾਵਨੀ ਦਿੱਤੀ ਓਟਵਾ: ਰਾਇਲ ਕੈਨੇਡੀਅਨ ਮਾਊਂਟ ਪੁਲੀਸ (ਆਰਸੀਐੱਮਪੀ) ਨੇ 1985 ਦੇ ਏਅਰ ਇੰਡੀਆ ਬੰਬ...

LEAVE A REPLY

Please enter your comment!
Please enter your name here

- Advertisment -

Most Popular

ਕਾਮਾਗਾਟਾ ਮਾਰੂ ਕਾਂਡ ਕੈਨੇਡਾ ਦੇ ਇਤਿਹਾਸ ਦਾ ‘ਕਾਲਾ ਅਧਿਆਏ ਹੈ’ : ਜਸਟਿਨ ਟਰੂਡੋ

ਕਾਮਾਗਾਟਾ ਮਾਰੂ ਕਾਂਡ ਕੈਨੇਡਾ ਦੇ ਇਤਿਹਾਸ ਦਾ 'ਕਾਲਾ ਅਧਿਆਏ ਹੈ' : ਜਸਟਿਨ ਟਰੂਡੋ ਵੈਨਕੂਵਰ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਾਮਾਗਾਟਾ ਮਾਰੂ ਦੀ ਘਟਨਾ...

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ ਮੋਹਾਲੀ: ਮੋਹਾਲੀ ਦੇ ਫੇਸ 11 ਵਿਚ ਦੇਰ ਰਾਤ ਓਵਰ ਸਪੀਡ ਗੱਡੀ ਇਕ ਦਰਖਤ ਨਾਲ ਟਕਰਾ...

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰ ਚੰਡੀਗੜ੍ਹ:  ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ) ਦੇ ਉਦਯੋਗਿਕ...

ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ ਚੰਡੀਗੜ੍ਹ: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਆਜ਼ਾਦ ਅਤੇ ਨਿਰਪੱਖ ਚੋਣਾਂ...

Recent Comments