Saturday, May 18, 2024
Home Canada 4 ਭਾਰਤੀਆਂ ਦੀ ਮੌਤ ਦੇ ਮਾਮਲੇ 'ਚ ਕੈਨੇਡਾ ਦੇ ਪੀਐਮ ਸਖਤ

4 ਭਾਰਤੀਆਂ ਦੀ ਮੌਤ ਦੇ ਮਾਮਲੇ ‘ਚ ਕੈਨੇਡਾ ਦੇ ਪੀਐਮ ਸਖਤ

ਔਟਵਾ  : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ-ਅਮਰੀਕਾ ਦੀ ਸਰਹੱਦ ‘ਤੇ 4 ਭਾਰਤੀਆਂ ਦੀ ਮੌਤ ਤੋਂ ਬਾਅਦ ਮਨੁੱਖੀ ਤਸਕਰੀ ‘ਤੇ ਸਖ਼ਤ ਕਾਰਵਾਈ ਦੀ ਗੱਲ ਕਹੀ ਹੈ।

ਇਨ੍ਹਾਂ ਚਾਰ ਭਾਰਤੀਆਂ ਦੀ ਕਥਿਤ ਤੌਰ ‘ਤੇ ਕੈਨੇਡਾ-ਅਮਰੀਕਾ ਵਿਚਾਲੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਠੰਢ ਕਾਰਨ ਮੌਤ ਹੋ ਗਈ ਸੀ।

 

ਅਜੇ ਪੱਕੀ ਪੁਸ਼ਟੀ ਨਹੀਂ ਹੋਈ, ਪਰ ਸੂਤਰਾਂ ਮੁਤਾਬਕ ਇਹ ਪਰਿਵਾਰ ਭਾਰਤ ਦੇ ਗੁਜਰਾਤ ਸੂਬੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।

ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਇਹ ਹੈਰਾਨੀ ਤੇ ਦੁੱਖ ਭਰੀ ਖਬਰ ਹੈ। ਇੱਕ ਪਰਿਵਾਰ ਨੂੰ ਇਸ ਤਰ੍ਹਾਂ ਮਰਦੇ ਦੇਖਣਾ ਅਸਲ ਵਿੱਚ ਬਹੁਤ ਜ਼ਿਆਦਾ ਦੁਖਦਾਈ ਹੈ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments