Saturday, May 18, 2024
Home Canada ਕੈਨੇਡਾ ’ਚ ਸਿੱਖਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਪ੍ਰਦਰਸ਼ਨ

ਕੈਨੇਡਾ ’ਚ ਸਿੱਖਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਪ੍ਰਦਰਸ਼ਨ

ਵੈਨਕੁਵਰ : ਸਜ਼ਾ ਪੂਰੀ ਹੋਣ ਦੇ ਬਾਵਜੂਦ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਕੈਨੇਡਾ ’ਚ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਵੈਨਕੁਵਰ ’ਚ ਭਾਰਤੀ ਕੌਂਸਲੇਟ ਦੇ ਬਾਹਰ ਇਕੱਠੇ ਹੋਏ ਸੈਂਕੜੇ ਸਿੱਖਾਂ ਨੇ ਇਸ ਮੁੱਦੇ ਨੂੰ ਲੈ ਕੇ ਭਾਰਤ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਸਮੁੱਚੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚੋਂ ਵੱਡੀ ਗਿਣਤੀ ਸਿੱਖ ਵੈਨਕੁਵਰ ’ਚ ਭਾਰਤੀ ਕੌਂਸਲੇਟ ਅੱਗੇ ਪੁੱਜੇ, ਜਿੱਥੇ ਉਨ੍ਹਾਂ ਨੇ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ।

ਇਸ ਦੌਰਾਨ ਸਿੱਖ ਪ੍ਰੈਸ ਐਸੋਸੀਏਸ਼ਨ (ਐਸਪੀਏ) ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਭਾਰਤ ਵਿੱਚ ਅਣਗਿਣਤ ਸਿੰਘਾਂ ਨੂੰ ਵਿਵਾਦਤ ਕਾਨੂੰਨਾਂ ਤਹਿਤ ਕੈਦ ਕੀਤਾ ਗਿਆ ਹੈ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments