Saturday, May 18, 2024
Home Canada ਕੈਨੇਡਾ 'ਚ ਪੰਜਾਬੀ ਗਾਇਕ ਕੇਐਸ ਮੱਖਣ ਗ੍ਰਿਫ਼ਤਾਰ

ਕੈਨੇਡਾ ‘ਚ ਪੰਜਾਬੀ ਗਾਇਕ ਕੇਐਸ ਮੱਖਣ ਗ੍ਰਿਫ਼ਤਾਰ

ਸਰੀ : ਪੰਜਾਬ ਦੇ ਮਸ਼ਹੂਰ ਗਾਇਕ ਕੇ ਐਸ ਮੱਖਣ ਨੂੰ ਲੈ ਕੇ ਵੱਡੀ ਖ਼ਬਰ ਆ ਰਹੀ ਐ, ਜਿਸ ਨੂੰ ਕੈਨੇਡਾ ਦੀ ਪੁਲਿਸ ਨੇ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਅਪਣੀ ਗੱਡੀ ਵਿਚ ਕਿਧਰੇ ਜਾ ਰਿਹਾ ਸੀ।

ਕੇ ਐਸ ਮੱਖਣ ਨੂੰ ਦੇਖਦਿਆਂ ਹੀ ਕੈਨੇਡਾ ਪੁਲਿਸ ਨੇ ਉਸ ਦੀ ਗੱਡੀ ਰੋਕੀ ਅਤੇ ਉਸ ਦੇ ਹੱਥ ਪਿੱਛੇ ਕਰਕੇ ਹਥਕੜੀਆਂ ਲਗਾ ਦਿੱਤੀਆਂ।

ਕੇ ਐਸ ਮੱਖਣ ਦੀ ਇਸ ਗ੍ਰਿਫ਼ਤਾਰੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਐ।

ਤਸਵੀਰਾਂ ਵਿਚ ਤੁਸੀਂ ਦੇਖ ਸਕਦੇ ਹੋ ਕਿ ਕੈਨੇਡਾ ਪੁਲਿਸ ਵੱਲੋਂ ਕੇ ਐਸ ਮੱਖਣ ਨੂੰ ਹਥਕੜੀਆਂ ਲਗਾਈਆਂ ਜਾ ਰਹੀਆਂ ਅਤੇ ਉਥੇ ਲੋਕਾਂ ਦਾ ਵੱਡਾ ਇਕੱਠ ਹੋ ਗਿਆ। ਜਾਣਕਾਰੀ ਅਨੁਸਾਰ ਇਹ ਗ੍ਰਿਫ਼ਤਾਰੀ ਸਰੀ ਪੁਲਿਸ ਵੱਲੋਂ ਕੀਤੀ ਗਈ ਅਤੇ ਕੇ ਐਸ ਮੱਖਣ ‘ਤੇ ਨਾਜਾਇਜ਼ ਅਸਲਾ ਰੱਖਣ ਦੇ ਇਲਜ਼ਾਮ ਲਗਾਏ ਗਏ ਨੇ।
ਜ਼ਿਕਰਯੋਗ ਐ ਕਿ ਗਾਇਕ ਕੇ ਐਸ ਮੱਖਣ ਪਹਿਲਾਂ ਵੀ ਵਿਵਾਦਾਂ ਵਿਚ ਰਹਿ ਚੁੱਕੇ ਨੇ।

ਅਕਤੂਬਰ 2019 ਵਿਚ ਉਹ ਉਸ ਸਮੇਂ ਵਿਵਾਦਾਂ ਵਿਚ ਘਿਰ ਗਏ ਸਨ ਜਦੋਂ ਉਨ੍ਹਾਂ ਨੇ ਫੇਸਬੁੱਕ ਪੇਜ਼ ‘ਤੇ ਲਾਈਵ ਹੋ ਕੇ ਸਿੱਖ ਪ੍ਰਚਾਰਕਾਂ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਆਪਣੇ ਕਕਾਰ ਉਤਾਰ ਦਿੱਤੇ ਸਨ ਕਿਉਂਕਿ ਕਾਫ਼ੀ ਸਮੇਂ ਤੱਕ ਉਨ੍ਹਾਂ ਨੇ ਅੰਮ੍ਰਿਤ ਛਕਿਆ ਹੋਇਆ ਸੀ ਅਤੇ ਬਸਪਾ ਦੀ ਟਿਕਟ ‘ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਐਮਪੀ ਦੀ ਚੋਣ ਵੀ ਲੜੀ ਸੀ।

ਹੁਣ ਫਿਰ ਨਾਜਾਇਜ਼ ਅਸਲਾ ਰੱਖਣ ਦੇ ਇਲਜ਼ਾਮਾਂ ਤਹਿਤ ਗ੍ਰਿਫ਼ਤਾਰੀ ਨੂੰ ਲੈ ਕੇ ਕੇ ਐਸ ਮੱਖਣ ਫਿਰ ਤੋਂ ਵਿਵਾਦਾਂ ਵਿਚ ਆ ਗਏ ਨੇ। ਇਹ ਵੀ ਕਿਹਾ ਜਾ ਰਿਹਾ ਏ ਕਿ ਇਸ ਮਾਮਲੇ ਵਿਚ ਸ਼ਾਮ ਤੱਕ ਉਸ ਨੂੰ ਜ਼ਮਾਨਤ ਮਿਲ ਸਕਦੀ ਐ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments