Tuesday, October 1, 2024
Home Punjab ਪੰਜਾਬ 'ਚ ਕੈਪਟਨ ਨੂੰ ਝਟਕਾ, ਕੈਪਟਨ ਅਮਰਿੰਦਰ ਸਿੰਘ ਪੰਜਾਬ 'ਚ ਗਠਜੋੜ ਦਾ...

ਪੰਜਾਬ ‘ਚ ਕੈਪਟਨ ਨੂੰ ਝਟਕਾ, ਕੈਪਟਨ ਅਮਰਿੰਦਰ ਸਿੰਘ ਪੰਜਾਬ ‘ਚ ਗਠਜੋੜ ਦਾ ਸੀਐਮ ਚਿਹਰਾ ਨਹੀਂ

ਚੰਡੀਗੜ੍ਹ। ਪੰਜਾਬ ‘ਚ ਸਾਬਕਾ ਮੁੱਖ ਮੰਤਰੀ ਨੂੰ ਵੱਡਾ ਝਟਕਾ ਲੱਗਿਆ ਹੈ। ਭਾਜਪਾ ਆਗੂ ਮਨਜਿੰਦਰ ਸਰਸਾ ਨੇ ਕਿਹਾ ਕਿ ਕੈਪਟਨ ਅਮਰਿੰਦਰ (Capt Amarinder Singh) ਗਠਜੋੜ ਦਾ ਸੀਐਮ ਚਿਹਰਾ ਨਹੀਂ ਹੋਣਗੇ। ਉਨਾਂ ਕਿਹਾ ਕਿ ਜੇਕਰ ਭਾਜਪਾ, ਅਮਰਿੰਦਰ ਤੇ ਸੁਖਦੇਵ ਸਿੰਘ ਢੀਂਡਸਾ ਦੀ ਸਾਂਝੀ ਸਰਕਾਰ ਬਣਦੀ ਹੈ ਤਾਂ ਪਾਇਲਟ ਭਾਵ ਮੁੱਖ ਮੰਤਰੀ ਕੋਈ ਹੋਰ ਹੋਵੇਗਾ।

ਮਨਜਿੰਦਰ ਸਰਸਾ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਚੋਣਾਂ ਤੋਂ ਬਾਅਦ ਵੀ ਕੈਪਟਨ ਸਿਸਵਾਂ ਫਾਰਮ ਹਾਊਸ ‘ਚ ਹੀ ਮਿਲਣਗੇ।

ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਮਨਜਿੰਦਰ ਸਿਰਸਾ ਨੇ ਚੰਡੀਗੜ੍ਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿੱਖਾਂ ਲਈ ਕੀਤੇ ਕੰਮਾਂ ਨੂੰ ਗਿਣਿਆ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਿਆ। ਸਿੱਖ ਵਿਰੋਧੀ ਦੰਗਿਆਂ ਲਈ PM ਨੇ SIT ਦਾ ਗਠਨ ਕਰਕੇ ਦੋਸ਼ੀਆਂ ਨੂੰ ਅੰਦਰ ਕਰਵਾਇਆ।

ਮਨਜਿੰਦਰ ਸਰਸਾ ਦੇ ਇਸ ਬਿਆਨ ਤੋਂ ਬਾਅਦ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਤੋਂ ਹਟਾ ਦਿੱਤਾ ਸੀ , ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜਨ ਦਾ ਐਲਾਨ ਕੀਤਾ।

ਜਿਕਰਯੋਗ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਕੈਪਟਨ ਅਮਰਿੰਦਰ ਸਿੰਘ ਇੱਕ ਵੱਡਾ ਨਾਂਅ ਹੈ। ਹਾਲ ਹੀ ਵਿੱਚ ਉਨ੍ਹਾਂ ਨੇ ਕਾਂਗਰਸ ਅਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ ਜੋ ਭਾਜਪਾ ਨਾਲ ਮਿਲ ਕੇ ਚੋਣ ਲੜ ਰਹੀ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments