Monday, September 30, 2024
Home Punjab ਬਲਬੀਰ ਰਾਜੇਵਾਲ ਦਾ ਸੰਯੁਕਤ ਸਮਾਜ ਮੋਰਚਾ 'ਮੰਜੇ' ਦੇ ਨਿਸ਼ਾਨ 'ਤੇ ਲੜੇਗਾ ਪੰਜਾਬ...

ਬਲਬੀਰ ਰਾਜੇਵਾਲ ਦਾ ਸੰਯੁਕਤ ਸਮਾਜ ਮੋਰਚਾ ‘ਮੰਜੇ’ ਦੇ ਨਿਸ਼ਾਨ ‘ਤੇ ਲੜੇਗਾ ਪੰਜਾਬ ਚੋਣਾਂ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਚੋਣ ਮੈਦਾਨ ਵਿੱਚ ਉਤਰੀ ਕਿਸਾਨ ਜਥੇਬੰਦੀਆਂ ਦੀ ਪਾਰਟੀ ‘ਸੰਯੁਕਤ ਸਮਾਜ ਮੋਰਚਾ’ ਦੇ ਨਾਂ ਚੋਣ ਕਮਿਸ਼ਨ ਵੱਲੋਂ ਮਨਜ਼ੂਰੀ ਮਿਲ ਚੁੱਕੀ ਹੈ ਤੇ ਹੁਣ ਉਸ ਨੂੰ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤਾ ਗਿਆ ਹੈ। ਸੰਯੁਕਤ ਸਮਾਜ ਮੋਰਚਾ ਚੋਣ ਨਿਸ਼ਾਨ ‘ਮੰਜੇ’ ਨਾਲ ਚੋਣਾਂ ਲੜੇਗਾ।

ਹਾਲਾਂਕਿ ਕਿਸਾਨਾਂ ਵੱਲੋਂ ਚੋਣ ਕਮਿਸ਼ਨ ਤੋਂ ਟਰੈਕਟਰ ਜਾਂ ਫਿਰ ਹੱਲ ਜੋਤਦੇ ਕਿਸਾਨ ਦੀ ਚੋਣ ਨਿਸ਼ਾਨ ਵਜੋਂ ਮੰਗ ਕੀਤੀ ਗਈ ਸੀ ਪਰ ਉਸ ਬੇਨਤੀ ਨੂੰ ਵੀ ਰੱਦ ਕਰ ਦਿੱਤਾ ਗਿਆ।

 farners party ssm

ਪਹਿਲੀ ਵਾਰ ਸਿਆਸਤ ਵਿੱਚ ਉਤਰੇ ਕਿਸਾਨਾਂ ਨੂੰ ਆਪਣੀ ਪਾਰਟੀ ਰਜਿਸਟਰਡ ਕਰਵਾਉਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਨਵਰੀ ਵਿੱਚ ਰਜਿਸਟ੍ਰੇਸ਼ਨ ਲਈ ਦਿੱਤੀ ਗਈ ਅਰਜ਼ੀ 12 ਜਨਵਰੀ ਨੂੰ ਇਤਰਾਜ਼ਾਂ ਨਾਲ ਵਾਪਸ ਭੇਜ ਦਿੱਤੀ ਗਈ ਸੀ, ਇਸ ਲਈ ਮੋਰਚੇ ਨੇ 24 ਜਨਵਰੀ ਨੂੰ ਦੁਬਾਰਾ ਅਰਜ਼ੀ ਦਿੱਤੀ ਸੀ।

ਉਮੀਦਵਾਰਾਂ ਦੇ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਕਿਸਾਨਾਂ ਦੀ ਪਾਰਟੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ ਪਰ ਉਸ ਵੇਲੇ ਤੱਕ ਉਮੀਦਵਾਰ ਆਜ਼ਾਦ ਨਾਮਜ਼ਦਗੀਆਂ ਭਰ ਚੁੱਕੇ ਸਨ।

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

ਪਾਰਟੀ ਨੂੰ ਅਜੇ ਇਤਰਾਜ਼ ਮੰਗਣ ਲਈ ਵਾਲਾ 4 ਅਖਬਾਰਾਂ ਵਿੱਚ ਜਨਤਕ ਨੋਟਿਸ ਦੇਣ ਲਈ ਕਿਹਾ ਗਿਆ ਹੈ। ਕਿਸਾਨਾਂ ਦਾ ਇਹ ਸਿਆਸੀ ਫਰੰਟ ਜਨਤਕ ਨੋਟਿਸ ਜਾਰੀ ਹੋਣ ਤੋਂ ਇਕ ਮਹੀਨੇ ਬਾਅਦ ਹੀ ਪਾਰਟੀ ਵਜੋਂ ਰਜਿਸਟਰਡ ਹੋ ਸਕਦਾ ਹੈ, ਜੇਕਰ ਕੋਈ ਇਤਰਾਜ਼ ਨਾ ਆਇਆ ਹੋਵੇ। ਹਾਲਾਂਕਿ ਕਿਸਾਨ ਜਥੇਬੰਦੀਆਂ ਚਾਹੁੰਦੀਆਂ ਹਨ ਕਿ ਉਨ੍ਹਾਂ ਦੀ ਪਾਰਟੀ ਦੇ ਸਾਰੇ ਆਜ਼ਾਦ ਉਮੀਦਵਾਰਾਂ ਨੂੰ ਇੱਕੋ ਚੋਣ ਨਿਸ਼ਾਨ ਅਲਾਟ ਕੀਤਾ ਜਾਵੇ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments