Sunday, September 29, 2024
Home Punjab ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਚੰਨੀ...

ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਚੰਨੀ ਦਾ ਵੱਡਾ ਬਿਆਨ

ਲੁਧਿਆਣਾ : ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਇਸ ਐਲਾਨ ਤੋਂ ਬਾਅਦ ਚੰਨੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੇਰੇ ‘ਤੇ ਭਰੋਸਾ ਕਰਨ ਉਹ ਪਾਰਟੀ ਹਾਈਕਮਾਨ ਅਤੇ ਪੰਜਾਬ ਦੇ ਲੋਕਾਂ ਦੇ ਸ਼ੁਕਰ ਗੁਜ਼ਾਰ ਹਨ। ਜਿਸ ਤਰ੍ਹਾਂ ਸਾਰਿਆਂ ਨੇ ਸਾਨੂੰ ਪਿਛਲੇ 111 ਦਿਨਾਂ ਵਿਚ ਪੰਜਾਬ ਨੂੰ ਅੱਗੇ ਲੈ ਕੇ ਜਾਣ ਲਈ ਮਿਹਨਤ ਕਰਦਿਆਂ ਦੇਖਿਆ ਹੈ, ਉਹ ਯਕੀਨ ਦੁਆਉਂਦੇ ਹਨ ਕਿ ਅੱਗੇ ਵੀ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲੈ ਕੇ ਜਾਣਗੇ।

ਕੀ ਕਿਹਾ ਸੀ ਰਾਹੁਲ ਗਾਂਧੀ ਨੇ
ਅੱਜ ਲੁਧਿਆਣਾ ਵਿਚ ਵਰਚੁਅਲ ਰੈਲੀ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਪਾਰਟੀ ਹੀਰਿਆਂ ਨਾਲ ਭਰੀ ਪਈ ਹੈ ਅਤੇ ਪੰਜਾਬ ਦੀ ਜਨਤਾ ਨੇ ਉਨ੍ਹਾਂ ਨੂੰ ਬਹੁਤ ਮੁਸ਼ਕਿਲ ਕੰਮ ਸੌਂਪਿਆ ਹੈ। ਰਾਹੁਲ ਨੇ ਕਿਹਾ ਕਿ ਸਟੇਜ ‘ਤੇ ਭਾਂਸ਼ਣ ਦੇਣਾ ਸੌਖਾ ਹੈ ਪਰ ਡੂੰਘਾਈ ਨਾਲ ਦੇਖੋ ਤਾਂ ਇਕ ਆਗੂ ਦੀ ਸੱਚਾਈ ਲੁੱਕ ਨਹੀਂ ਸਕਦੀ। ਮੈਂ ਮੁੱਖ ਮੰਤਰੀ ਚਿਹਰਾ ਨਹੀਂ ਚੁਣਿਆ। ਮੈਂ ਪੰਜਾਬ ਦੇ ਲੋਕਾਂ ਤੋਂ ਪੁੱਛਿਆ। ਉਮੀਦਵਾਰਾਂ ਅਤੇ ਵਰਕਰਾਂ, ਵਰਕਿੰਗ ਕਮੇਟੀ ਦੇ ਮੈਂਬਰਾਂ ਤੋਂ ਪੁੱਛਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੁਦ ਆਪਣਾ ਨੇਤਾ ਚੁਨਣਾ ਚਾਹੀਦਾ ਹੈ। ਮੈਂ ਸਿਰਫ ਸਲਾਹ ਦੇ ਸਕਦਾ ਹਾਂ ਪਰ ਪੰਜਾਬ ਦਾ ਫ਼ੈਸਲਾ ਜ਼ਿਆਦਾ ਜ਼ਰੂਰੀ ਹੈ। ਪੰਜਾਬ ਨੇ ਕਿਹਾ ਕਿ ਸਾਨੂੰ ਗਰੀਬ ਘਰ ਦਾ ਮੁੱਖ ਮੰਤਰੀ ਚਾਹੀਦਾ ਹੈ। ਜਿਹੜਾ ਭੁੱਖ ਅਤੇ ਗਰੀਬੀ ਨੂੰ ਸਮਝੇ, ਪੰਜਾਬ ਨੂੰ ਅਜਿਹੇ ਵਿਅਕਤੀ ਦੀ ਜ਼ਰੂਰਤ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments