Saturday, May 18, 2024
Home International ਇਟਲੀ ’ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਇਟਲੀ ’ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਰੋਮ : ਇਟਲੀ ਦੇ ਲੰਬਾਰਦੀਆ ਸੂਬੇ ਦੇ ਸੁਜ਼ਾਰਾ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਹੋ ਗਿਆ ਤੇ ਉਸ ਦੇ ਕਤਲ ਦੇ ਦੋਸ਼ ਵੀ ਦੋ ਸਕੇ ਪੰਜਾਬੀ ਭਰਾਵਾਂ ’ਤੇ ਹੀ ਲੱਗੇ ਨੇ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਇੱਥੇ ਲੋਹੇ ਦੇ ਕੰਮਕਾਜ ਦੀ ਇਕ ਫੈਕਟਰੀ ਵਿੱਚ ਕੰਮ ਕਰ ਰਹੇ ਕੁਝ ਪ੍ਰਵਾਸੀ ਪੰਜਾਬੀਆਂ ਵਿੱਚ ਕਿਸੇ ਗੱਲ ਨੂੰ ਲੈ ਕੇ ਆਪਸ ’ਚ ਝਗੜਾ ਹੋ ਗਿਆ।

ਇਹ ਝਗੜਾ ਇੰਨਾ ਵਧ ਗਿਆ ਕਿ ਦੋ ਸਕੇ ਪੰਜਾਬੀ ਭਰਾਵਾਂ ਨੇ ਕਥਿਤ ਤੌਰ ’ਤੇ 38 ਸਾਲਾ ਰਣਜੀਤ ਬੈਂਸ ’ਤੇ ਰਾਡਾਂ ਤੇ ਬੇਲਚੇ ਨਾਲ ਹਮਲਾ ਕਰ ਦਿੱਤਾ।

ਗੰਭੀਰ ਜ਼ਖਮੀ ਹਾਲਤ ਵਿੱਚ ਉਸ ਨੂੰ ਏਅਰ ਐਂਬੂਲੈਂਸ ਦੀ ਸਹਾਇਤਾ ਨਾਲ ਹਸਪਤਾਲ ਪਹੁੰਚਾਉਣ ਦਾ ਯਤਨ ਕੀਤਾ ਗਿਆ, ਪਰ ਇਸੇ ਦੌਰਾਨ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਇਸ ਕਤਲੇ ਮਾਮਲੇ ਵਿੱਚ ਦੋਵੇਂ ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਘਟਨਾ ਦੇ ਅਸਲੀ ਕਾਰਨਾਂ ਦੀ ਪੁਲਿਸ ਵੱਲੋਂ ਬਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments