Saturday, May 18, 2024
Home International ਇਮਰਾਨ ਖਾਨ ਦੀ ਤੀਜੀ ਪਤਨੀ ਬੁਸ਼ਰਾ ਨੇ ਵੀ ਘਰ ਛੱਡਿਆ

ਇਮਰਾਨ ਖਾਨ ਦੀ ਤੀਜੀ ਪਤਨੀ ਬੁਸ਼ਰਾ ਨੇ ਵੀ ਘਰ ਛੱਡਿਆ

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਘਰੇਲੂ ਜ਼ਿੰਦਗੀ ਵਿੱਚ ਵੀ ਸੁੱਖ ਦਾ ਸਾਹ ਨਹੀਂ ਮਿਲ ਰਿਹਾ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਇਮਰਾਨ ਤੇ ਉਨ੍ਹਾਂ ਦੀ ਤੀਜੀ ਪਤਨੀ ਬੁਸ਼ਰਾ ਬੀਬੀ ਵਿਚਾਲੇ ਝਗੜਾ ਹੋ ਗਿਆ ਹੈ, ਜਿਸ ਕਰਕੇ ਬੁਸ਼ਰਾ ਇਸਲਾਮਾਬਾਦ ਵਿੱਚ ਬਣੇ ਇਮਰਾਨ ਦੇ ‘ਬਨੀ ਗਾਲਾ’ ਨੂੰ ਛੱਡ ਕੇ ਲਾਹੌਰ ਚਲੀ ਗਈ ਹੈ। ਉਥੇ ਉਹ ਆਪਣੀ ਦੋਸਤ ਸਾਨੀਆ ਸ਼ਾਹ ਨਾਲ ਰਹਿ ਰਹੀ ਹੈ। ਦੂਜੇ ਪਾਸੇ ਬੁਸ਼ਰਾ ਦੇ ਘਰ ਛੱਡਣ ਤੋ ਬਾਅਦ ਇਮਰਾਨ ਨੇ ਬਨੀ ਗਾਲਾ ਦਾ ਸਾਰਾ ਪਰਸਨਲ ਸਟਾਫ ਜਿਵੇਂ ਮਾਲੀ, ਕੁਕ ਤੇ ਡਰਾਈਵਰ ਵੀ ਬਦਲ ਦਿੱਤੇ ਹਨ। ਦੱਸ ਦੇਈਏ ਕਿ ਇਮਰਾਨ ਦੀ ਪਹਿਲੀ ਪਤਨੀ ਜੇਮਿਮਾ ਗੋਲਡਸਮਿੱਥ ਬ੍ਰਿਟਿਸ਼ ਨਾਗਰਿਕ ਸੀ। ਉਨ੍ਹਾਂ ਦੇ ਦੋ ਬੇਟੇ ਹਨ। ਇਮਰਾਨ ਦਾ ਦੂਜਾ ਵਿਆਹ ਬੀਬੀਸੀ ਦੀ ਜਰਨਲਿਸਟ ਰੇਹਮ ਖਾਨ ਨਾਲ ਹੋਇਆ ਤੇ ਇਹ ਵਿਆਹ 8 ਮਹੀਨਿਆਂ ਵਿੱਚ ਹੀ ਟੁੱਟ ਗਿਆ ਸੀ। ਤੀਜੀ ਪਤਨੀ ਬੁਸ਼ਰਾ ਹੈ। ਬੁਸ਼ਰਾ ਦੇ ਪਹਿਲੇ ਵਿਆਹ ਤੋਂ ਪੰਜ ਬੱਚੇ ਹਨ। ਦੋ ਧੀਆਂ ਦਾ ਵਿਆਹ ਹੋ ਚੁੱਕਾ ਹੈ ਤੇ ਹੁਣ ਤੀਜੀ ਪਤਨੀ ਬੁਸ਼ਰਾ ਬੀਬੀ ਵੀ ਘਰ ਛੱਡ ਕੇ ਚਲੀ ਗਈ ਹੈ। ਪਾਕਿਸਤਾਨ ਦੇ ਕਈ ਸੀਨੀਅਰ ਪੱਤਰਕਾਰਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਤੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ। ਇਮਰਾਨ ਦੀ ਪਾਰਟੀ ਦੇ ਸਾਂਸਦ ਆਮਿਰ ਮਲਿਕ ਨੇ ਨਵੰਬਰ ਵਿੱਚ ਇਸ਼ਾਰਾ ਕੀਤਾ ਸੀ ਕਿ ਬਨੀ ਗਾਲਾ ਵਿੱਚ ਬਵਾਲ ਚੱਲ ਰਿਹਾ ਹੈ ਤੇ ਇਮਰਾਨ ਖਾਨ ਪ੍ਰੇਸ਼ਾਨ ਹਨ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments